ਪੜਚੋਲ ਕਰੋ

ਮੇਅਰ ਨੂੰ ਜੇਲ੍ਹ 'ਚ ਮਾਰੀ ਗੋਲੀ

ਮਨੀਲਾ : ਫਿਲੀਪੀਨ 'ਚ ਡਰੱਗਜ਼ ਦੇ ਧੰਦੇ ਨਾਲ ਸਬੰਧ ਰੱਖਣ ਵਾਲੇ ਇੱਕ ਮੇਅਰ ਨੂੰ ਪੁਲਿਸ ਨੇ ਜੇਲ੍ਹ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਦਾ ਕਹਿਣਾ ਸੀ ਕਿ ਅਲਬੇਯੁਰਾ ਦੇ ਮੇਅਰ ਰੋਨਾਲਡੋ ਐਸਪੀਨੋਸਾ ਨੇ ਜੇਲ੍ਹ ਵਿੱਚ ਆਪਣੀ ਕੋਠੜੀ ਵਿੱਚ ਬੰਦੂਕ ਰੱਖੀ ਹੋਈ ਸੀ ਅਤੇ ਜਦੋਂ ਪੁਲਿਸ ਉਸ ਦੀ ਤਲਾਸ਼ੀ ਲੈ ਰਹੀ ਸੀ ਤਾਂ ਉਸ ਨੇ ਗੋਲੀ ਚਲਾ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਰੋਨਾਲਡੋ ਮਾਰਿਆ ਗਿਆ। ਯਾਦ ਰਹੇ ਕਿ ਫਿਲੀਪੀਨ ਦੇ ਰਾਸ਼ਟਰਪਤੀ ਰੋਡਰਿਗੋ ਦੁਤਰੱਤੇ ਨੇ ਐਲਾਨ ਕੀਤਾ ਹੋਇਆ ਹੈ ਕਿ ਉਹ ਦੇਸ਼ ਵਿੱਚ ਡਰੱਗਜ਼ ਨੂੰ ਬਿਲਕੁਲ ਖ਼ਤਮ ਕਰ ਦੇਣਗੇ। ਇਸੀ ਸਬੰਧ ਵਿੱਚ ਡਰੱਗਜ਼ ਨਾਲ ਫੜੇ ਜਾਣ ਵਾਲੇ ਅਪਰਾਧੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਂਦੀ ਹੈ। ਨਵੇਂ ਰਾਸ਼ਟਰਪਤੀ ਦੀ ਡਰੱਗਜ਼ ਵਿਰੁੱਧ ਲੜਾਈ ਨੂੰ ਦੇਸ਼ 'ਚ ਸਮਰਥਨ ਹਾਸਲ ਹੈ ਪਰ ਇਸ ਦੌਰਾਨ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਕੌਮਾਂਤਰੀ ਪੱਧਰ 'ਤੇ ਇਸ ਦੀ ਕਾਫ਼ੀ ਨਿਖੇਧੀ ਹੋ ਰਹੀ ਹੈ। ਦੂਜੇ ਪਾਸੇ ਦੇਸ਼ ਵਿੱਚ ਕੁੱਝ ਲੋਕਾਂ ਨੇ ਮੇਅਰ ਦੀ ਮੌਤ ਦੀ ਜਾਂਚ ਦੀ ਮੰਗ ਕੀਤੀ ਹੈ। ਪਿਛਲੇ ਦੋ ਹਫ਼ਤਿਆਂ 'ਚ ਮਾਰੇ ਜਾਣ ਵਾਲੇ ਉਹ ਦੂਜੇ ਮੇਅਰ ਹਨ।

ਟਾਪ ਹੈਡਲਾਈਨ

ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?

ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?

Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Embed widget