ਪੜਚੋਲ ਕਰੋ

Imran Khan News: ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਹੋਈ ਗੋਲੀਬਾਰੀ, ਇਮਰਾਨ ਖਾਨ ਹਾਈ ਕੋਰਟ ਦੇ ਅੰਦਰ ਹਨ ਮੌਜੂਦ

Shots fired outside IHC: ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗੋਲੀਬਾਰੀ ਦੌਰਾਨ ਅਦਾਲਤ ਦੇ ਅੰਦਰ ਮੌਜੂਦ ਹਨ।

Pakistan: ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗੋਲੀਬਾਰੀ ਦੌਰਾਨ ਅਦਾਲਤ ਦੇ ਅੰਦਰ ਮੌਜੂਦ ਹਨ। ਦ ਡਾਨ ਦੀ ਰਿਪੋਰਟ ਮੁਤਾਬਕ 30 ਮਿੰਟਾਂ ਦੇ ਅੰਦਰ ਕਈ ਵਾਰ ਗੋਲੀਬਾਰੀ ਹੋ ਚੁੱਕੀ ਹੈ। ਹਾਈ ਕੋਰਟ ਦੇ ਆਲੇ-ਦੁਆਲੇ ਬਿਲਡਿੰਗ ਸਨਾਈਪਰ ਤਾਇਨਾਤ ਕੀਤੇ ਗਏ ਹਨ। ਖਬਰਾਂ ਮੁਤਾਬਕ ਇਸਲਾਮਾਬਾਦ ਦੇ ਆਈਜੀ ਹਾਈ ਕੋਰਟ ਪਹੁੰਚ ਗਏ ਹਨ ਅਤੇ ਫਿਲਹਾਲ ਪੀਟੀਆਈ ਮੁਖੀ ਇਮਰਾਨ ਖਾਨ ਨਾਲ ਗੱਲਬਾਤ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਇਹ ਗੋਲੀਬਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਇਸਲਾਮਾਬਾਦ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇਮਰਾਨ ਖਾਨ ਨੂੰ 17 ਮਈ ਤੱਕ ਗ੍ਰਿਫਤਾਰ ਨਾ ਕਰਨ ਦਾ ਹੁਕਮ ਦਿੱਤਾ ਹੈ। ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਜਾਣ ਦੀ ਇਜਾਜ਼ਤ ਮਿਲ ਗਈ ਹੈ। ਉਹ ਇੱਥੋਂ ਲਾਹੌਰ ਜਾਣਗੇ।

ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਲੋਕ ਕੌਣ ਹਨ, ਇਸ ਦੀ ਜਾਣਕਾਰੀ ਅਜੇ ਤੱਕ ਨਹੀਂ ਮਿਲ ਸਕੀ ਹੈ। ਇਸ ਦੌਰਾਨ ਇਮਰਾਨ ਖਾਨ ਨੇ ਡੀਆਈਜੀ ਤੋਂ ਰਸਤਾ ਸਾਫ਼ ਕਰਨ ਦੀ ਮੰਗ ਕੀਤੀ ਹੈ। ਸਾਬਕਾ ਪੀਐੱਮ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪੁਲਿਸ ਅਲਰਟ 'ਤੇ ਹੈ।

ਇਹ ਵੀ ਪੜ੍ਹੋ: Imran Khan Bail: ਇਮਰਾਨ ਖਾਨ ਨੂੰ ਵੱਡੀ ਰਾਹਤ, ਅਲ-ਕਾਦਿਰ ਟਰੱਸਟ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

ਟਾਪ ਹੈਡਲਾਈਨ

Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Embed widget