ਪੜਚੋਲ ਕਰੋ

ਲਾਹੌਰ ਦੀ ਸ਼ਾਮ, ਸਿੱਧੂ ਦੇ ਨਾਮ

ਲਾਹੌਰ: ਅੱਜ ਪਾਕਿਸਤਾਨ ਵਾਲੇ ਬੰਨਿਓਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਏਗਾ। ਭਾਰਤ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੱਲ੍ਹ ਹੀ ਲਾਹੌਰ ਪੁੱਜ ਗਏ ਸਨ। ਇਮਰਾਨ ਸਰਕਾਰ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਸਿੱਧੂ ਦੀ ਮਹਿਮਾਨ ਨਵਾਜ਼ੀ ਲਈ ਪੁੱਜੇ। ਉਨ੍ਹਾਂ ਸਿੱਧੂ ਦੀ ਆਓ ਭਗਤ ਵਿੱਚ ਕੋਈ ਕਸਰ ਨਹੀਂ ਛੱਡੀ। ਇਸ ਵਾਰ ਸਿੱਧੂ ਨੂੰ ਲਾਹੌਰ ਦੇ ਗਵਰਨਰ ਹਾਊਸ ਵਿੱਚ ਠਹਿਰਾਇਆ ਗਿਆ ਸੀ। ਪਾਕਿਸਤਾਨ ਸਰਕਾਰ ਨੇ ਲਾਹੌਰ ਦੇ ਮਹਾਰਾਜਾ ਰਣਜੀਤ ਸਿੰਘ ਦੇ ਕਿਲ੍ਹੇ ਵਿੱਚ ਸਿੱਧੂ ਦੀ ਸ਼ਾਨ ’ਚ ਸ਼ਾਨਦਾਰ ਦਾਵਤ ਪੇਸ਼ ਕੀਤੀ। ਪੂਰਾ ਕਿਲ੍ਹਾ ਰੌਸ਼ਨੀ ਨਾਲ ਸਜਾਇਆ ਗਿਆ ਸੀ। ਖ਼ਾਸ ਗੱਲ ਇਹ ਰਹੀ ਕਿ ਕੋਹਿਨੂਰ ਹੀਰਾ ਪਾਉਣ ਦੀ ਖ਼ੁਸ਼ੀ ਵਿੱਚ ਬਣੀ ਬਾਰਾਦਰੀ ਅੱਗੇ ਪਾਕਿਸਤਾਨ ਅਸੈਂਬਲੀ ਦੇ ਸੀਐਮ ਤੇ ਰਾਜਪਾਲ ਵੱਲੋਂ ਸਿੱਧੂ ਨੂੰ ਫੁੱਲਾਂ ਵਿੱਚ ਬਿਠਾਇਆ ਗਿਆ ਸੀ। ਇਹ ਵੀ ਪੜ੍ਹੋ- ਪਾਕਿਸਤਾਨ ਨੇ ਖੋਲ੍ਹਿਆ ਸਿੱਖਾਂ ਲਈ ਦਿਲ, ਮੋਦੀ ਨੂੰ ਵੀ ਖੁੱਲ੍ਹਾ ਸੱਦਾ ਇਸ ਦੌਰਾਨ ਸਿੱਧੂ ਨੇ ਕਿਹਾ ਕਿ ਇਸ ਕਦਮ ਜ਼ਰੀਏ ਅਮਨ ਨਾਲ ਅੱਤਵਾਦ ਦਾ ਰਾਹ ਰੋਕਿਆ ਜਾਏਗਾ। ਭਾਰਤ ਪਾਕਿਸਤਾਨ ਨੂੰ ਅੱਗੇ ਵਧ ਕੇ ਮਿਲਕੇ ਚੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਲਾਂਘਾ ਖੁੱਲ੍ਹਣ ਨਾਲ ਦਿਲਾਂ ਦੇ ਰਾਹ ਖੁੱਲ੍ਹਣਗੇ। ਇਸੇ ਦੌਰਾਨ ਇਮਰਾਨ ਦੇ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਭਾਰਤ ਪਾਕਿਸਤਾਨ ਨੂੰ ਲੜਨ ਜਾਂ ਕਮਜ਼ੋਰ ਕਰਨ ਦੀ ਨੀਤੀ ਛੱਡ ਕੇ ਗੱਲਬਾਤ ਨਾਲ ਮਸਲੇ ਹੱਲ ਕਰਨ ਦੀ ਲੋੜ ਹੈ। ਇਹ ਵੀ ਪੜ੍ਹੋ- ਸਿੱਧੂ ਨੇ ਪਾਕਿ ਧਰਤੀ ਤੋਂ ਲਾਇਆ ਮੋਦੀ 'ਤੇ ਨਿਸ਼ਾਨਾ ਇਸ ਮੌਕੇ ਭਾਰਤ ਤੋਂ ਹੋਰ ਮਹਿਮਾਨ ਵੀ ਬੁਲਾਏ ਗਏ ਸਨ। ਸਿੱਧੂ ਦੇ ਨਾਲ-ਨਾਲ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਉਨ੍ਹਾਂ ਨਾਲ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਵੀ ਨੰਗੇ ਪੈਰੀਂ ਹੱਥ ਵਿੱਚ ਕਲਸ਼ ਫੜੀ ਪਾਕਿਸਤਾਨ ਪੁੱਜੇ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਐਸ ਐਸ ਪੁਰੀ ਅੱਜ ਨੀਂਹ ਪੱਥਰ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਹ ਵੀ ਪੜ੍ਹੋ- ਗੁਰੂ ਨਾਨਕ ਵਾਸਤੇ ਕੰਡਿਆਂ 'ਤੇ ਤੁਰ ਕੇ ਵੀ ਜਾਵਾਂਗਾ ਪਾਕਿਸਤਾਨ: ਸਿੱਧੂ

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget