ਪੜਚੋਲ ਕਰੋ

ਸਿੱਖ ਤੇ ਪੰਜਾਬੀ ਸੱਭਿਆਚਾਰ ਬਾਰੇ ਖੋਜ ਲਈ 1 ਲੱਖ ਡਾਲਰ

ਕੈਲੀਫੋਰਨੀਆ: ਡਾ. ਹਰਕੀਰਤ ਸਿੰਘ ਤੇ ਦੀਪਤਾ ਢਿੱਲੋਂ ਨੂੰ 'ਸਿੱਖ ਤੇ ਪੰਜਾਬੀ ਸੱਭਿਆਚਾਰ ਦੇ ਇਤਿਹਾਸ' ਵਿਸ਼ੇ ਵਿੱਚ ਖੋਜ ਕਰਨ ਲਈ ਕੈਲੀਫੋਰਨੀਆ ਦੀ ਰਿਵਰਸਾਈਡ ਯੂਨੀਵਰਸਿਟੀ ਵੱਲੋਂ ਇੱਕ ਲੱਖ ਡਾਲਰ ਦੀ ਰਾਸ਼ੀ ਦਿੱਤੀ ਗਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਅਮਰੀਕਾ ਵੱਸਦੇ ਸਿੱਖ ਵਿਦਿਆਰਥੀਆਂ ਦਾ ਸਿੱਖ ਤੇ ਪੰਜਾਬੀ ਸੱਭਿਆਚਾਰ ਵਿਸ਼ੇ ਲਈ ਰੁਚੀ ਪੈਦਾ ਕਰਨ ਲਈ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।     ਡਾ. ਹਰਕੀਰਤ ਸਿੰਘ ਤੇ ਦੀਪਤਾ ਢਿੱਲੋਂ ਪਿਛਲੇ 14 ਸਾਲਾਂ ਤੋਂ ਯੂਨੀਵਰਸਿਟੀ ਦੇ ਫਾਊਂਡੇਸ਼ਨ ਬੋਰਡ ਆਫ ਟਰੱਸਟੀਜ਼ ਦੇ ਮੈਂਬਰ ਹਨ। ਇਸ ਦੌਰਾਨ ਉਨ੍ਹਾਂ ਫੰਡ ਇਕੱਠੇ ਕਰਕੇ 2008 ਵਿੱਚ ਯੂਨੀ ਵਰਸਿਟੀ ਵਿੱਚ ਸਿੱਖ ਸਟੱਡੀਜ਼ ਦੀ ਚੇਅਰ ਸਥਾਪਤ ਕੀਤੀ। ਯੂਨੀਵਰਸਿਟੀ ਪ੍ਰੋਫੈਸਰਾਂ ਦਾ ਮੰਨਣਾ ਹੈ ਕਿ ਢਿੱਲੋਂ ਜੋੜੇ ਨੂੰ ਇਹ ਤੋਹਫਾ ਉਨ੍ਹਾਂ ਦੇ ਆਰਟਸ ਤੇ ਹਿਊਮੈਨਟੀਜ਼ ਵਿਸ਼ੇ ਲਈ ਜਾਨੂੰਨ ਤੇ ਸਿੱਖ ਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਦੀ ਇੱਛਾ ਦਾ ਫਲ ਹੈ।     ਢਿੱਲੋਂ ਜੋੜਾ ਰਿਸਰਚ ਐਵਾਰਡ ਮਿਲਣ 'ਤੇ ਯੂਨੀਵਰਸਿਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੋਇਆ ਕਹਿੰਦਾ ਹੈ ਕਿ ਇਹ ਐਵਾਰਡ ਯੂਨੀਵਰਸਿਟੀ ਦੇ ਗ੍ਰੈਜ਼ੂਏਟਸ ਨੂੰ ਸਿੱਖ ਤੇ ਪੰਜਾਬੀ ਸੰਗੀਤ, ਸੱਭਿਆਚਾਰ, ਸਿੱਖਾਂ ਦਾ ਇਤਿਹਾਸ ਤੇ ਅਮਰੀਕੀ ਸਿੱਖਾਂ ਬਾਰੇ ਖੋਜ ਕਰਨ ਲਈ ਆਕਰਸ਼ਿਤ ਕਰੇਗਾ। ਡਾ. ਹਰਕੀਰਤ ਸਿੰਘ ਪੇਸ਼ੇ ਵਜੋਂ ਡਾਕਟਰ ਹਨ ਤੇ ਪਤਨੀ ਦੀਪਤਾ ਢਿੱਲੋਂ ਆਰਕੀਟੈਕਟ ਹੈ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget