ਪੜਚੋਲ ਕਰੋ

ਅੰਗਰੇਜ਼ ਨੇ ਕੀਤਾ ਪੱਗ ਦਾ ਅਪਮਾਨ, ਸਿੱਖ ਨੇ ਇੰਝ ਸਿਖਾਇਆ ਸਬਕ

ਲੰਦਨ: ਲੰਦਨ ਦੇ ਸਿੱਖ ਕਾਰੋਬਾਰੀ ਰੂਬੇਨ ਸਿੰਘ ਨੇ 50 ਕਰੋੜ ਰੁਪਏ ਖ਼ਰਚ ਕਰਕੇ 6 ਰੌਲਸ ਰਾਇਸ ਕਾਰਾਂ ਖ਼ਰੀਦੀਆਂ ਹਨ। ਹੁਣ ਉਨ੍ਹਾਂ ਕੋਲ ਕੁੱਲ 20 ਰੌਲਸ ਰਾਇਸ ਕਾਰਾਂ ਹੋ ਚੁੱਕੀਆਂ ਹਨ। ਇਸ ਸਭ ਉਹ ਆਪਣੀ ਪੱਗ ਦੀ ਇੱਜ਼ਤ ਤੇ ਮਾਣ ਲਈ ਕਰ ਰਹੇ ਹਨ। ਦਰਅਸਲ 2017 ਵਿੱਚ ਕਿਸੇ ਅੰਗਰੇਜ਼ ਨੇ ਰੂਬੇਨ ਸਿੰਘ ਦੀ ਦਸਤਾਰ ਬਾਰੇ ਉਸ ਦਾ ਅਪਮਾਨ ਕੀਤਾ ਸੀ। ਦਸਤਾਰ ਦੀ ਤਾਕਤ ਤੇ ਸ਼ਾਨ ਦਿਖਾਉਣ ਲਈ ਰੂਬੇਨ ਸਿੰਘ ਨੇ ਆਪਣੀ ਹਰ ਦਸਤਾਰ ਦੇ ਰੰਗ ਦੀ ਰੌਲਸ ਰਾਇਸ ਕਾਰ ਖਰੀਦਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਕੁਲੈਕਸ਼ਨ ਵਿੱਚ ਫੈਂਟਮ, ਕਲਿਨਨ ਤੇ ਹੋਰ ਕਾਰਾਂ ਵੀ ਸ਼ਾਮਲ ਹਨ। ਅੰਗਰੇਜ਼ ਰੌਲਸ ਰਾਇਸ ਨੂੰ ਰਾਜਸ਼ਾਹੀ ਸਵਾਰੀ ਮੰਨਦੇ ਹਨ। ਰੂਬੇਨ ਸਿੰਘ ਨੇ ਇਨ੍ਹਾਂ ਕਾਰਾਂ ਨੂੰ ਖਰੀਦ ਕੇ ਸਾਬਤ ਕਰ ਦਿੱਤਾ ਕਿ ਸਿੱਖ ਵੀ ਕਿਸੇ ਤੋਂ ਘੱਟ ਨਹੀਂ।
View this post on Instagram

The Jewels Collection. Rubies, Sapphires & Emeralds. It’s ok to be a little obsessed with jewellery as jewellery is like ice cream “there is always a little room for more”. . #turban #singh #matchingoutfits #matchingturbans #turbanchallenge #rollsroyce #sikh #sardar #charity #desi #punjabi #india #indian #ootd #religiouslife#hypebeast#picoftheday #photooftheday #christianlouboutin #tomford #gucci #berluti #louisvuitton #billionairecouture #billionaire @rollsroycecars #london #reubensingh #entrepreneur #entrepreneurlifestyle #entrepreneur @rollsroyceedinburgh @rollsroycecars #cullinan

A post shared by Reuben Singh (@singhreuben) on

ਦੱਸਿਆ ਜਾਂਦਾ ਹੈ ਕਿ ਆਪਣੇ ਪੱਕੇ ਗਾਹਕ ਦਾ ਸਨਮਾਨ ਕਰਨ ਲਈ ਰੌਲਸ ਰਾਇਸ ਦੇ ਸੀਈਓ ਟਾਟਰਸਟਨ ਖ਼ੁਦ ਰੂਬੇਨ ਨੂੰ ਕਾਰਾਂ ਦੇ ਡਿਲੀਵਰੀ ਕਰਨ ਲਈ ਪਹੁੰਚੇ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget