ਪੜਚੋਲ ਕਰੋ

ਕੈਨੇਡਾ 'ਚ ਤਿੰਨ ਸਿੱਖਾਂ ਦੀ ਹਵਾਈ ਉਡਾਰੀ 'ਤੇ ਰੋਕ

ਕੈਨੇਡਾ ਸਰਕਾਰ ਨੇ ਤਿੰਨ ਸਿੱਖਾਂ ਦੀ ਹਵਾਈ ਉਡਾਰੀ 'ਤੇ ਰੋਕ ਲਾ ਦਿੱਤੀ ਹੈ। ਟਰੂਡੋ ਸਰਕਾਰ ਨੇ ਇਨ੍ਹਾਂ ਸਿੱਖਾਂ ਦੇ ਨਾਂ ਸੁਰੱਖਿਅਤ ਟਰੈਵਲ ਕਾਨੂੰਨ ਤਹਿਤ ਕੈਨੇਡੀਅਨ ਨੋ ਫਲਾਈ ਸੂਚੀ ਵਿੱਚ ਪਾ ਦਿੱਤੇ ਹਨ। ਇਨ੍ਹਾਂ ’ਚ ਪਰਵਕਾਰ ਸਿੰਘ ਦੁਲਾਈ, ਭਗਤ ਸਿੰਘ ਬਰਾੜ ਤੇ ਇੱਕ ਹੋਰ ਸਿੱਖ ਦਾ ਨਾਂ ਸ਼ਾਮਲ ਹੈ। ਇਨ੍ਹਾਂ ਨੂੰ ਪਾਬੰਦੀ ਲਾਉਣ ਦੇ ਕਾਰਨਾਂ ਬਾਰੇ ਦੱਸ ਦਿੱਤਾ ਗਿਆ ਹੈ।

ਚੰਡੀਗੜ੍ਹ: ਕੈਨੇਡਾ ਸਰਕਾਰ ਨੇ ਤਿੰਨ ਸਿੱਖਾਂ ਦੀ ਹਵਾਈ ਉਡਾਰੀ 'ਤੇ ਰੋਕ ਲਾ ਦਿੱਤੀ ਹੈ। ਟਰੂਡੋ ਸਰਕਾਰ ਨੇ ਇਨ੍ਹਾਂ ਸਿੱਖਾਂ ਦੇ ਨਾਂ ਸੁਰੱਖਿਅਤ ਟਰੈਵਲ ਕਾਨੂੰਨ ਤਹਿਤ ਕੈਨੇਡੀਅਨ ਨੋ ਫਲਾਈ ਸੂਚੀ ਵਿੱਚ ਪਾ ਦਿੱਤੇ ਹਨ। ਇਨ੍ਹਾਂ ’ਚ ਪਰਵਕਾਰ ਸਿੰਘ ਦੁਲਾਈ, ਭਗਤ ਸਿੰਘ ਬਰਾੜ ਤੇ ਇੱਕ ਹੋਰ ਸਿੱਖ ਦਾ ਨਾਂ ਸ਼ਾਮਲ ਹੈ। ਇਨ੍ਹਾਂ ਨੂੰ ਪਾਬੰਦੀ ਲਾਉਣ ਦੇ ਕਾਰਨਾਂ ਬਾਰੇ ਦੱਸ ਦਿੱਤਾ ਗਿਆ ਹੈ। ਯਾਦ ਰਹੇ ਪਿਛਲੇ ਦਿਨੀਂ ਟਰੂਡੋ ਸਰਕਾਰ ਵੱਲੋਂ ਗਰਮ ਖਿਆਲੀ ਸਿੱਖਾਂ ਨਾਲ ਨਰਮੀ ਵਰਤਣ ਦੇ ਪ੍ਰਭਾਵ ਦਿੱਤੇ ਗਏ ਸੀ। ਇਸ ਦਾ ਭਾਰਤ ਸਰਕਾਰ ਨੇ ਤਿੱਖਾ ਵਿਰੋਧ ਕੀਤਾ ਸੀ। ਇਸ ਮਗਰੋਂ ਕੈਨੇਡਾ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਹੁਣ ਸਿੱਖ ਸਰਕਾਰ ਦੇ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦੇ ਸਕਦੇ ਹਨ। ਇਨ੍ਹਾਂ ਸਿੱਖਾਂ ਕੋਲ ਅਧਿਕਾਰਾਂ ਤੇ ਆਜ਼ਾਦੀ ਦੇ ਚਾਰਟਰ ਤਹਿਤ ਆਪਣੇ ਵਿਰੁੱਧ ਹਵਾਈ ਸਫਰ ਕਰਨ ਤੋਂ ਲੱਗੀ ਵਿਰੁੱਧ ਕਾਨੂੰਨੀ ਲੜਾਈ ਕਰਨ ਦਾ ਹੱਕ ਹੈ। ਪਾਬੰਦੀ ਦੇ ਵਿਰੁੱਧ ਸਿੱਖ ਭਾਈਚਾਰੇ ਵਿੱਚ ਬੇਗਾਨਗ਼ੀ ਦਾ ਅਹਿਸਾਸ ਪੈਦਾ ਹੋ ਗਿਆ। ਪਬਲਿਕ ਸੇਫਟੀ ਕੈਨੇਡਾ ਦੇ ਬੁਲਾਰੇ ਟਿਮ ਵਰਮਿੰਘਮਟਨ ਨੇ ‘ਪੈਸੰਜਰ ਪ੍ਰੋਟੈਕਟ ਲਿਸਟ’ ਵਿੱਚ ਪਿਛਲੇ ਮਹੀਨਿਆਂ ਵਿੱਚ ਸੁਰੱਖਿਆ ਕਾਰਨਾਂ ਕਰਕੇ ਸ਼ਾਮਲ ਕੀਤੇ ਲੋਕਾਂ ਬਾਰੇ ਵੇਰਵੇ ਸਾਂਝੇ ਨਹੀਂ ਕੀਤੇ। ਤਿੰਨਾਂ ਸਿੱਖਾਂ ਨੂੰ ਸਰੀ ਦੇ ਸਿੱਖ ਕਾਰਕੁਨਾਂ ਦੀ ਸੰਸਥਾ ਗੁਰਦੁਆਰਾ ਦਸਮੇਸ਼ ਦਰਬਾਰ ਨਾਲ ਸਬੰਧਤ ਮਨਿੰਦਰ ਸਿੰਘ ਨੇ ਜਾਣਕਾਰੀ ਦੇ ਦਿੱਤੀ ਹੈ। ਇਨ੍ਹਾਂ ਤਿੰਨਾਂ ਸਿੱਖਾਂ ਬਾਰੇ ਪਤਾ ਲੱਗਾ ਹੈ ਕਿ ਉਹ ਭਾਰਤ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਰਹੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
Donald Trump Tariff on India: ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget