ਪੜਚੋਲ ਕਰੋ

"ਮੈਨੂੰ ਪੱਗਾਂ ਵਾਲਿਆਂ ਤੋਂ ਨਫ਼ਰਤ ਹੈ" ਕਹਿ ਕੇ ਸਿੱਖ ਡਰਾਈਵਰ 'ਤੇ ਤਾਣੀ ਬੰਦੂਕ

ਵਾਸ਼ਿੰਗਟਨ: ਜਦੋਂ ਅਮਰੀਕਾ 'ਚ ਸਿਰਫਿਰੇ ਨੇ 17 ਲੋਕਾਂ ਨੂੰ ਸਕੂਲ ਵਿੱਚ ਜਾ ਕੇ ਗੋਲ਼ੀਆਂ ਮਾਰ ਦਿੱਤੀਆਂ ਸਨ, ਉਦੋਂ ਇੱਕ ਸਿੱਖ ਵਿਰੁੱਧ ਨਸਲੀ ਵਿਤਕਰੇ ਦਾ ਨਵਾਂ ਮਾਮਲਾ ਸਾਹਮਣੇ ਆਇਆ। ਪ੍ਰਾਪਤ ਜਾਣਕਾਰੀ ਮੁਤਾਬਕ ਉਬੇਰ ਟੈਕਸੀ ਦੇ ਸਿੱਖ ਡਰਾਈਵਰ 'ਤੇ ਉਸ ਨਾਲ ਬੈਠੇ ਮੁਸਾਫਰ ਨੇ ਬੰਦੂਕ ਤਾਣ ਦਿੱਤੀ। ਮੁਸਾਫਰ ਨੇ ਗੁਰਜੀਤ ਸਿੰਘ ਨੂੰ ਪੁੱਛਿਆ ਕਿ ਉਹ ਕਿਹੜੇ ਦੇਸ਼ ਦਾ ਹੈ ਤੇ ਨਾਲ ਹੀ ਇਹ ਵੀ ਕਿਹਾ ਕਿ ਉਹ ਪਗੜੀਧਾਰੀ ਲੋਕਾਂ ਨੂੰ ਨਫਰਤ ਕਰਦਾ ਹੈ। ਅਮਰੀਕਾ ਆਧਾਰਤ ਸਿੱਖ ਸੰਸਥਾ ਮੁਤਾਬਕ ਇਹ ਘਟਨਾ ਬੀਤੀ 28 ਜਨਵਰੀ ਦੀ ਹੈ। ਗੁਰਜੀਤ ਨੇ ਇਸ ਘਟਨਾ ਦੀ ਸੂਚਨਾ ਅਗਲੇ ਦਿਨ ਪੁਲਿਸ ਨੂੰ ਵੀ ਦੇ ਦਿੱਤੀ, ਪਰ ਹਾਲੇ ਤਕ ਕੋਈ ਗ੍ਰਿਫਤਾਰੀ ਨਹੀਂ ਹੋਈ। ਗੁਰਜੀਤ ਸਿੰਘ ਬੀਤੇ ਤਿੰਨ ਸਾਲਾਂ ਤੋਂ ਇਲੀਨੌਇਸ ਵਿੱਚ ਰਹਿ ਰਿਹਾ ਹੈ ਤੇ ਉਹ ਸਥਾਨਕ ਗੁਰਦੁਆਰਾ ਸਾਹਿਬ ਵਿੱਚ ਹੈੱਡ ਗ੍ਰੰਥੀ ਵੀ ਹੈ। ਉਸ ਨੇ ਦੱਸਿਆ ਕਿ ਉਸ ਨੇ ਮੋਲਾਈਨ, ਆਈ.ਐਲ. ਵਿੱਚੋਂ ਇੱਕ ਅੰਗ੍ਰੇਜ਼ ਪੁਰਸ਼ ਤੇ ਇਸਤਰੀ ਨੂੰ ਆਪਣੀ ਟੈਕਸੀ ਵਿੱਚ ਬਿਠਾਇਆ ਸੀ। ਉਹ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵੱਲ ਲਿਜਾ ਰਿਹਾ ਸੀ ਕਿ ਪੁਰਸ਼ ਮੁਸਾਫਰ ਨੇ ਉਸ ਨੂੰ ਸਵਾਲ ਕਰਨੇ ਸ਼ੁਰੂ ਕਰ ਦਿੱਤੇ, "ਤੇਰਾ ਇੱਥੇ ਸਟੇਟਸ (ਕੱਚਾ/ਪੱਕਾ ਜਾਂ ਵਸਨੀਕ/ਨਾਗਰਿਕ) ਕੀ ਹੈ?, ਤੂੰ ਕਿਹੜੇ ਦੇਸ਼ ਤੋਂ ਆਇਐਂ? ਤੂੰ ਸਾਡੇ ਦੇਸ਼ ਲਈ ਕੰਮ ਕਰਦੈਂ ਜਾਂ ਤੂੰ ਆਪਣੇ ਦੇਸ਼ ਲਈ ਕੰਮ ਕਰ ਰਿਹੈਂ?" Gurjeet-Singh-faced-hate-crime-in-usa ਅਮਰੀਕਾ ਦੇ ਕਾਨੂੰਨਨ ਵਾਸੀ ਤੇ ਅੰਗ੍ਰੇਜ਼ੀ ਬੋਲਣ ਵਿੱਚ ਬਹੁਤਾ ਸਹਿਜ ਨਾ ਹੋਣ ਵਾਲੇ ਗੁਰਜੀਤ ਨੇ ਉਸ ਨੂੰ ਕਿਹਾ ਕਿ ਉਹ ਦੋਵੇਂ ਦੇਸ਼ਾਂ ਦੀ ਸੇਵਾ ਕਰਦਾ ਹੈ ਕਿਉਂਕਿ ਉਸ ਦੇ ਮਾਪੇ ਭਾਰਤ ਵਿੱਚ ਹੀ ਰਹਿੰਦੇ ਹਨ। ਗੁਰਜੀਤ ਨੇ ਦੱਸਿਆ ਕਿ ਇੰਨੇ ਵਿੱਚ ਉਸ ਵਿਅਕਤੀ ਨੇ ਆਪਣੀ ਪਿਸਤੌਲ ਉਸ 'ਤੇ ਤਾਣ ਲਈ ਤੇ ਕਹਿਣ ਲੱਗਾ, "ਮੈਂ ਪਗੜੀਧਾਰੀਆਂ ਨਾਲ ਨਫਰਤ ਕਰਦਾ ਹਾਂ, ਮੈਂ ਦਾੜ੍ਹੀ ਵਾਲਿਆਂ ਨਾਲ ਨਫਰਤ ਕਰਦਾ ਹਾਂ।" ਇਸ ਤੋਂ ਬਾਅਦ ਗੁਰਜੀਤ ਨੇ ਫੌਰਨ ਗੱਡੀ ਰੋਕ ਦਿੱਤੀ ਤੇ ਉਸ ਦੀ ਸਾਥੀ ਮਹਿਲਾ ਨੇ ਉਸ ਨੂੰ ਗੱਡੀ ਵਿੱਚੋਂ ਜ਼ਬਰੀ ਉਤਾਰ ਦਿੱਤਾ ਤੇ ਉਸ ਦੇ ਵਤੀਰੇ 'ਤੇ ਮੁਆਫੀ ਵੀ ਮੰਗੀ। ਉਸ ਮਹਿਲਾ ਨੇ ਗੁਰਜੀਤ ਨੂੰ ਕਿਹਾ ਕਿ ਉਹ ਉਸ ਨੂੰ ਘਰ ਛੱਡ ਦੇਵੇ ਪਰ ਕਿਸੇ ਹੋਰ ਰਸਤੇ ਤੋਂ ਜਾਵੇ ਤਾਂ ਜੋ ਹਮਲਾਵਰ ਨਾਲ ਟਾਕਰਾ ਨਾ ਹੋ ਜਾਵੇ। ਸੰਸਥਾ ਸਿੱਖ ਕੋਏਲਿਸ਼ਨ ਦੇ ਕਾਨੂੰਨੀ ਨਿਰਦੇਸ਼ਕ ਅੰਮ੍ਰਿਤ ਕੌਰ ਨੇ ਦੱਸਿਆ ਕਿ ਅਸੀਂ ਚਾਹੁੰਦੇ ਹਾਂ ਕਿ ਰੌਕ ਆਈਸਲੈਂਡ ਕਾਊਂਟੀ ਸ਼ੈਰਿਫ ਹਮਲਾਵਰ ਨੂੰ ਗ੍ਰਿਫਤਾਰ ਕਰੇ ਤੇ ਸਟੇਟ ਅਟਾਰਨੀ ਦਫਤਰ ਨੂੰ ਇਸ ਮਾਮਲੇ ਵਿੱਚ ਨਸਲੀ ਹਿੰਸਾ ਦਾ ਕੇਸ ਤੁਰੰਤ ਦਰਜ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget