ਪੜਚੋਲ ਕਰੋ

ਨਸਲੀ ਵਿਤਕਰੇ ਦਾ ਸ਼ਿਕਾਰ 4 ਸਿੱਖ ਡਰਾਈਵਰਾਂ ਨੂੰ ਮਿਲੇਗੀ ਮੁਆਵਜ਼ਾ

ਨਿਊਯਾਰਕ: ਅਮਰੀਕਾ ਵਿੱਚ ਚਾਰ ਸਿੱਖ ਡਰਾਈਵਰਾਂ ਨਾਲ ਇੱਕ ਮਾਮਲੇ 'ਚ ਅਮਰੀਕੀ ਟਰਕਿੰਗ ਕੰਪਨੀ ਨੇ ਸਮਝੌਤਾ ਕੀਤਾ ਹੈ। ਇਸ ਤਹਿਤ ਕੰਪਨੀ ਉਨ੍ਹਾਂ ਦੇ ਆਰਥਿਕ ਨੁਕਸਾਨ ਬਦਲੇ ਡਰਾਈਵਰਾਂ ਨੂੰ 2,60,000 ਡਾਲਰ ਅਦਾ ਕਰੇਗੀ। ਦਰਅਸਲ ਕੰਪਨੀ ਨੇ ਡਰੱਗ ਟੈਸਟ ਲਈ ਸਿੱਖ ਡਰਾਈਵਰਾਂ ਨੂੰ ਆਪਣੇ ਕੇਸ ਕੱਟਣ ਤੇ ਦਸਤਾਰਾਂ ਉਤਾਰਨ ਲਈ ਕਿਹਾ ਸੀ ਪਰ ਉਨ੍ਹਾਂ ਦੇ ਇਨਕਾਰ ਕਰਨ ਬਦਲੇ ਉਨ੍ਹਾਂ ਨੂੰ ਨੌਕਰੀ ਨਹੀਂ ਦਿੱਤੀ ਗਈ ਸੀ। ਸਿੱਖ ਟਰੱਕ ਡਰਾਈਵਰਾਂ ਨੇ 7 ਸਾਲ ਚੱਲੀ ਫੈਡਰਲ ਜਾਂਚ ਪਿੱਛੋਂ ਕੰਪਨੀ ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਅਮਰੀਕਾ 'ਚ ਰੁਜ਼ਗਾਰ ਦੇ ਬਰਾਬਰ ਮੌਕੇ ਮੁਹੱਈਆ ਕਰਨ ਬਾਰੇ ਕਮਿਸ਼ਨ ਨੇ ਇਸ ਗੱਲ ਦੇ ਸਬੂਤ ਪਾਏ ਕਿ ਕੰਪਨੀ ਨੇ ਉਨ੍ਹਾਂ ਦੇ ਧਾਰਮਿਕ ਕਕਾਰਾਂ ਕਰਕੇ ਉਨ੍ਹਾਂ ਨਾਲ ਵਿਤਕਰਾ ਕੀਤਾ। ਨਾਗਰਿਕ ਹੱਕਾਂ ਬਾਰੇ ਸੰਗਠਨ ਸਿੱਖ ਕੁਲੀਸ਼ਨ ਨੇ ਕਿਹਾ ਕਿ ਜੇ.ਬੀ. ਹੰਟ ਕੰਪਨੀ ਨੁਕਸਾਨ ਲਈ 2,60,000 ਡਾਲਰ ਅਦਾ ਕਰਨ ਤੋਂ ਇਲਾਵਾ ਕੰਪਨੀ ਦੀਆਂ ਨੀਤੀਆਂ ਤੇ ਵਿਤਕਰੇ ਵਿਰੋਧੀ ਫੈਡਰਲ ਕਾਨੂੰਨਾਂ ਦੀ ਪਾਲਣਾ ਕਰਨ ਲਈ ਵੀ ਰਾਜ਼ੀ ਹੋ ਗਈ ਹੈ। ਕੰਪਨੀ ਆਪਣੇ ਕਿਰਾਏ 'ਤੇ ਰੱਖੇ ਮੁਲਾਜ਼ਮਾਂ ਨੂੰ ਵਿਤਕਰਾ ਵਿਰੋਧੀ ਕਾਨੂੰਨਾਂ ਵਾਸਤੇ ਸਿੱਖਿਅਤ ਕਰੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
Embed widget