ਪੜਚੋਲ ਕਰੋ

ਪਾਕਿਸਤਾਨ 'ਚ ਸਿੱਖ ਲੜਕੀ ਦੀ ਧਰਮ ਤਬਦੀਲੀ ਮਾਮਲੇ ਨੇ ਲਿਆ ਨਵਾਂ ਮੋੜ

ਪਾਕਿਸਤਾਨ ਦੀ ਨਾਬਾਲਗ ਸਿੱਖ ਲੜਕੀ ਦੀ ਧਰਮ ਤਬਦੀਲੀ ਮਗਰੋਂ ਮੁਸਲਮਾਨ ਮੁੰਡੇ ਨਾਲ ਨਿਕਾਹ ਦਾ ਮਾਮਲਾ ਨਵਾਂ ਮੋੜ ਲੈ ਰਿਹਾ ਹੈ। ਕੁੜੀ ਨੇ ਆਪਣੇ ਪਰਿਵਾਰ ਦੇ ਘਰ ਜਾਣ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਉਸ ਨੇ ਆਪਣੀ ਮਰਜ਼ੀ ਨਾਲ ਧਰਮ ਬਦਲਿਆ ਹੈ। ਕੁੜੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਜੇਕਰ ਉਹ ਆਪਣੇ ਘਰ ਗਈ ਤਾਂ ਉਸ ਦੀ ਜਾਨ ਨੂੰ ਖ਼ਤਰਾ ਹੈ।

ਲਾਹੌਰ: ਪਾਕਿਸਤਾਨ ਦੀ ਨਾਬਾਲਗ ਸਿੱਖ ਲੜਕੀ ਦੀ ਧਰਮ ਤਬਦੀਲੀ ਮਗਰੋਂ ਮੁਸਲਮਾਨ ਮੁੰਡੇ ਨਾਲ ਨਿਕਾਹ ਦਾ ਮਾਮਲਾ ਨਵਾਂ ਮੋੜ ਲੈ ਰਿਹਾ ਹੈ। ਕੁੜੀ ਨੇ ਆਪਣੇ ਪਰਿਵਾਰ ਦੇ ਘਰ ਜਾਣ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਉਸ ਨੇ ਆਪਣੀ ਮਰਜ਼ੀ ਨਾਲ ਧਰਮ ਬਦਲਿਆ ਹੈ। ਕੁੜੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਜੇਕਰ ਉਹ ਆਪਣੇ ਘਰ ਗਈ ਤਾਂ ਉਸ ਦੀ ਜਾਨ ਨੂੰ ਖ਼ਤਰਾ ਹੈ। ਦਰਅਸਲ ਮੀਡੀਆ ਵਿੱਚ ਚਰਚਾ ਹੈ ਕਿ ਪਾਕਿਸਤਾਨ ਦੀ ਨਾਬਾਲਗ ਸਿੱਖ ਲੜਕੀ ਨੂੰ ਕਥਿਤ ਤੌਰ ਉੱਤੇ ਅਗਵਾ ਕਰ ਲਿਆ ਗਿਆ ਸੀ। ਇਸ ਮਗਰੋਂ ਧਰਮ ਤਬਦੀਲ ਕਰਕੇ ਪਾਕਿਸਤਾਨੀ ਪੰਜਾਬ ਦੇ ਵਸਨੀਕ ਮੁਸਲਿਮ ਲੜਕੇ ਨਾਲ ਨਿਕਾਹ ਕਰ ਦਿੱਤਾ ਸੀ। ਇਹ ਮਾਮਲਾ ਮੀਡੀਆ ਵਿੱਚ ਆਉਣ ਮਗਰੋਂ ਗਰਮਾ ਗਿਆ। ਸਿੱਖ ਜਥੇਬੰਦੀਆਂ ਨੇ ਇਸ ਦਾ ਸਖਤ ਵਿਰੋਧ ਕੀਤਾ। ਇਸ ਮਗਰੋਂ ਪਾਕਿਸਤਾਨ ਸਰਕਾਰ ਨੇ ਵੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮਾਮਲਾ ਗੰਭੀਰ ਹੋਣ ਤੋਂ ਬਾਅਦ ਪਾਕਿਸਤਾਨੀ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਲੜਕੀ ਨੂੰ ਲਾਹੌਰ ਵਿੱਚ ਸ਼ੈਲਟਰ ਹੋਮ ਵਿੱਚ ਮਿਲੇ। ਗਵਰਨਰ ਨੇ ਕੁੜੀ ਨੂੰ ਆਪਣੇ ਘਰ ਪਰਿਵਾਰਕ ਮੈਂਬਰਾਂ ਕੋਲ ਜਾਣ ਦੀ ਅਪੀਲ ਕੀਤੀ। ਦੂਜੇ ਪਾਸੇ ਲੜਕੀ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਘਰ ਪਰਤਣ ਤੋਂ ਨਾਂਹ ਕਰ ਦਿੱਤੀ ਹੈ। ਇਸ ਲਈ ਇਹ ਮਾਮਲਾ ਅਗਵਾ ਕਰਨ ਦੀ ਬਜਾਏ ਪਿਆਰ ਦਾ ਨਜ਼ਰ ਆਉਣ ਲੱਗਾ ਹੈ। ਯਾਦ ਰਹੇ ਇਹ ਲੜਕੀ ਪੱਛਮੀ ਪੰਜਾਬ ਦੇ ਨਨਕਾਣਾ ਸਾਹਿਬ ਵਿੱਚ ਗ੍ਰੰਥੀ ਦੀ ਧੀ ਹੈ। ਉਸ ਨੇ ਅਦਾਲਤ ਵਿੱਚ ਇਹ ਦਾਅਵਾ ਕੀਤਾ ਸੀ ਕਿ ਉਸ ਨੇ ਆਪਣੀ ਮਰਜ਼ੀ ਨਾਲ ਮੁਹੰਮਦ ਹਸਨ ਦੇ ਨਾਲ ਨਿਕਾਹ ਕਰਵਾਇਆ ਹੈ। ਦੋ ਧਰਮਾਂ ਵਿੱਚ ਵੱਕਾਰ ਦਾ ਸਵਾਲ ਬਣਨ ਬਾਅਦ ਲੜਕੀ ਨੂੰ ਸ਼ੁੱਕਰਵਾਰ ਨੂੰ ਅਦਾਲਤ ਦੇ ਹੁਕਮਾਂ ਉੱਤੇ ਸ਼ੈਲਟਰ ਹੋਮ ਵਿੱਚ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਲੜਕੀ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਲੜਕੀ ਨੂੰ ਡਰਾ ਧਮਕਾ ਕੇ ਉਸ ਦਾ ਧਰਮ ਤਬਦੀਲ ਕੀਤਾ ਗਿਆ ਹੈ। ਮੁਸਲਿਮ ਲੜਕੇ ਨਾਲ ਨਿਕਾਹ ਕਰਨ ਨੂੰ ਮਜਬੂਰ ਕੀਤਾ ਗਿਆ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਉਸ ਦੀ ਉਮਰ 18 ਸਾਲ ਹੈ ਪਰ ਸਰਕਾਰੀ ਅਧਿਕਾਰੀਆਂ ਅਨੁਸਾਰ ਲੜਕੀ ਦੀ ਉਮਰ 19 ਸਾਲ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਹੀ ਨਹੀਂ ਮਣੀਪੁਰ ਤੇ ਤਾਮਿਲਨਾਡੂ ਨੂੰ ਵੀ ਦੇਸ਼ ਤੋਂ ਵੱਖਰਾ ਕਰਨਾ ਚਾਹੁੰਦਾ ਗੁਰਪਤਵੰਤ ਪੰਨੂ, ਕਈ ਫਿਰਕਿਆਂ ਨੂੰ ਭੜਕਾਇਆ, ਕੇਂਦਰ ਦਾ ਦਾਅਵਾ

Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...

Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ

ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ Heart Attack ਨਾਲ ਹੋਈ ਮੌਤ
ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ Heart Attack ਨਾਲ ਹੋਈ ਮੌਤ
Advertisement
ABP Premium

ਵੀਡੀਓਜ਼

ਸ਼ੰਭੂ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਮੌਤ!  ਡੱਲੇਵਾਲ ਦੀ ਵੀ ਵਿਗੜੀ ਸਿਹਤਡੱਲੇਵਾਲ ਦੀ ਵਿਗੜੀ ਸਿਹਤ  ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀਪੰਜਾਬ 'ਚ ਵਾਪਰਿਆ ਭਾਣਾ! ਭਿਆਨਕ ਸੜਕ ਹਾਦਸੇ 'ਚ 10 ਦੀ ਹੋਈ ਮੌਤਪੰਜਾਬ ਦੀ ਸ਼ਰਾਬ ਦਿੱਲੀ ਤੋਂ ਬਰਾਮਦ! ਬਿਕਰਮ ਮਜੀਠੀਆ ਦਾ ਵੱਡਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਹੀ ਨਹੀਂ ਮਣੀਪੁਰ ਤੇ ਤਾਮਿਲਨਾਡੂ ਨੂੰ ਵੀ ਦੇਸ਼ ਤੋਂ ਵੱਖਰਾ ਕਰਨਾ ਚਾਹੁੰਦਾ ਗੁਰਪਤਵੰਤ ਪੰਨੂ, ਕਈ ਫਿਰਕਿਆਂ ਨੂੰ ਭੜਕਾਇਆ, ਕੇਂਦਰ ਦਾ ਦਾਅਵਾ
ਪੰਜਾਬ ਹੀ ਨਹੀਂ ਮਣੀਪੁਰ ਤੇ ਤਾਮਿਲਨਾਡੂ ਨੂੰ ਵੀ ਦੇਸ਼ ਤੋਂ ਵੱਖਰਾ ਕਰਨਾ ਚਾਹੁੰਦਾ ਗੁਰਪਤਵੰਤ ਪੰਨੂ, ਕਈ ਫਿਰਕਿਆਂ ਨੂੰ ਭੜਕਾਇਆ, ਕੇਂਦਰ ਦਾ ਦਾਅਵਾ
Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...
Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...
Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ
Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ
ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ Heart Attack ਨਾਲ ਹੋਈ ਮੌਤ
ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ Heart Attack ਨਾਲ ਹੋਈ ਮੌਤ
ਪੰਜਾਬ ਦੇ ਸਕੂਲਾਂ 'ਚ PTM ਨੂੰ ਲੈਕੇ ਆਇਆ ਅਪਡੇਟ, ਹੁਣ ਇੰਨੀ ਤਰੀਕ ਨੂੰ ਹੋਵੇਗੀ ਮੀਟਿੰਗ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਭਿਆਨਕ ਸੜਕ ਹਾਦਸੇ 'ਚ 10 ਦੀ ਮੌਤ, 5 ਜ਼ਖ਼ਮੀ

IND vs ENG: ਅੱਜ ਭਾਰਤ-ਇੰਗਲੈਂਡ ਵਿਚਾਲੇ ਚੌਥਾ ਟੀ-20, ਜਾਣੋ ਪਿਚ ਰਿਪੋਰਟ, ਪਲੇਇੰਗ ਇਲੈਵਨ ਸਣੇ ਜ਼ਰੂਰੀ ਜਾਣਕਾਰੀ

ਕਿਹੜੀਆਂ ਚੀਜ਼ਾਂ 'ਤੇ ਲੱਗਦਾ ਸਭ ਤੋਂ ਜ਼ਿਆਦਾ ਟੈਕਸ, ਇੱਥੇ ਦੇਖੋ ਪੂਰੀ ਲਿਸਟ

Embed widget