ਪੜਚੋਲ ਕਰੋ

US 'ਚ ਸਿੱਖ 'ਤੇ ਹਮਲਾ ਕਰਨ ਵਾਲਾ ਜਾਏਗਾ ਜੇਲ੍ਹ

ਸਾਂ ਫਰਾਂਸਿਸਕੋ : ਅਮਰੀਕਾ ਵਿੱਚ ਸਿੱਖ ਬਜ਼ੁਰਗ ਅਮਰੀਕ ਸਿੰਘ ਬੱਲ ਉੱਪਰ ਨਸਲੀ ਹਮਲਾ ਕਰਨ ਦੇ ਮਾਮਲੇ ਵਿੱਚ ਜਿਊਰੀ ਨੇ 23 ਸਾਲਾ ਨੌਜਵਾਨ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸਤਗਾਸਾ ਵਕੀਲ ਟਿਮੋਥੀ ਡੋਨੋਵਾਨ ਨੇ ਕਿਹਾ ਕਿ ਬੀਤੇ ਸਾਲ ਦਸੰਬਰ ਵਿੱਚ ਡੈਨੀਅਲ ਕੋਰੋਨੇਲ ਵਿਲਸਨ ਨੇ ਕੈਲੇਫੋਰਨੀਆ ਦੇ ਫਰੈਜ਼ਨੋ ਇਲਾਕੇ ਵਿੱਚ ਸਿੱਖ ਹੋਣ ਕਾਰਨ ਬੱਲ ਨੂੰ ਅਤਿਵਾਦੀ ਸਮਝ ਕੇ ਉਸ ਉੱਤੇ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਵਿਲਸਨ ਨੇ ਸਿੱਖ ਬਜ਼ੁਰਗ ਦੇ ਚਿਹਰੇ ’ਤੇ ਕਈ ਘਸੁੰਨ ਮਾਰੇ ਤੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਜਿਊਰੀ ਨੇ ਕਿਹਾ ਕਿ ਇਹ ਨਫ਼ਰਤ ਹਮਲਾ ਸੀ। ਹਮਲਾਵਰ ਨੂੰ ਦੋਸ਼ੀ ਕਰਾਰ ਦੇਣ ਤੋਂ ਪਹਿਲਾਂ ਕਈ ਗਵਾਹੀਆਂ ਲਈਆਂ ਗਈਆਂ ਸਨ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਐਲੇਕਸ ਮੈਂਡੋਜ਼ ਵੀ ਸੀ ਪਰ ਉਸ ਨੇ ਇਸ ਸਾਲ ਅਪ੍ਰੈਲ ਵਿੱਚ ਖ਼ੁਦਕੁਸ਼ੀ ਕਰ ਲਈ ਸੀ। ਦੋਸ਼ੀ ਦੇ ਵਕੀਲ ਨੇ ਜੱਜ ਜੋਨਾਥਨ ਕੋਨਕਿਨ ਨੂੰ ਅਪੀਲ ਕੀਤੀ ਕਿ ਉਸ ਦੇ ਮੁਵਕਿਲ ਨੂੰ ਜ਼ਮਾਨਤ ਦਿੱਤੀ ਜਾਵੇ ਪਰ ਜੱਜ ਨੇ ਇਸ ਅਪੀਲ ਨੂੰ ਨਾਮਨਜ਼ੂਰ ਕਰ ਦਿੱਤਾ ਤੇ ਕਿਹਾ ਵਿਲਸਨ ਨੂੰ ਸਜ਼ਾ ਦਾ ਐਲਾਨ 2 ਦਸੰਬਰ ਨੂੰ ਹੋਵੇਗਾ ਤੇ ਉਦੋਂ ਤੱਕ ਉਹ ਜੇਲ੍ਹ ਵਿੱਚ ਹੀ ਰਹੇਗਾ ਤੇ ਉਸ ਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾਵੇਗੀ। ਦੋਸ਼ੀ ਨੂੰ ਕਰੀਬ ਅੱਠ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Alert: ਅਲਰਟ ਹੋਇਆ ਜਾਰੀ, 16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਖਾਲੀ ਕਰਨ ਦਾ ਆਦੇਸ਼! ਜਾਨ ਨੂੰ ਖ਼ਤਰਾ... 
Alert: ਅਲਰਟ ਹੋਇਆ ਜਾਰੀ, 16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਖਾਲੀ ਕਰਨ ਦਾ ਆਦੇਸ਼! ਜਾਨ ਨੂੰ ਖ਼ਤਰਾ... 
Big News: ਵੱਡੀ ਖਬਰ, ਸਾਬਕਾ ਪ੍ਰਧਾਨ ਮੰਤਰੀ ਦੀ ਵਿਗੜੀ ਸਿਹਤ! ਅੱਖਾਂ ਦੀ ਰੌਸ਼ਨੀ ਨੂੰ ਖਤ਼ਰਾ; ਚੌਥੀ ਵਾਰ ਹੋਈ ਸਰਜਰੀ: ਫਿਰ...
ਵੱਡੀ ਖਬਰ, ਸਾਬਕਾ ਪ੍ਰਧਾਨ ਮੰਤਰੀ ਦੀ ਵਿਗੜੀ ਸਿਹਤ! ਅੱਖਾਂ ਦੀ ਰੌਸ਼ਨੀ ਨੂੰ ਖਤ਼ਰਾ; ਚੌਥੀ ਵਾਰ ਹੋਈ ਸਰਜਰੀ: ਫਿਰ...
Lockdown: ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਨਿਊਯਾਰਕ ਦੇ ਰਿਚਮੰਡ ਹਿੱਲ 'ਚ ਭਿੜੇ 4 ਪੰਜਾਬੀ ਨੌਜਵਾਨ, ਕੜੇ ਨਾਲ ਕੀਤਾ ਹਮਲਾ; ਇੱਕ ਦਾ ਸਿਰ ਫਟਿਆ
ਨਿਊਯਾਰਕ ਦੇ ਰਿਚਮੰਡ ਹਿੱਲ 'ਚ ਭਿੜੇ 4 ਪੰਜਾਬੀ ਨੌਜਵਾਨ, ਕੜੇ ਨਾਲ ਕੀਤਾ ਹਮਲਾ; ਇੱਕ ਦਾ ਸਿਰ ਫਟਿਆ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Pali Detwalia: ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
Embed widget