ਪੜਚੋਲ ਕਰੋ

ਪਾਕਿਸਤਾਨ 'ਚ ਪ੍ਰਸਿੱਧ ਸਿੱਖ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

ਅੰਮ੍ਰਿਤਸਰ: ਪਾਕਿਸਤਾਨ ਦੇ ਪ੍ਰਸਿੱਧ ਸਿੱਖ ਆਗੂ ਤੇ ਮਨੁੱਖੀ ਹੱਕਾਂ ਦੇ ਕਾਰਕੁੰਨ ਚਰਨਜੀਤ ਸਿੰਘ ਦਾ ਮੰਗਲਵਾਰ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਚਰਨਜੀਤ ਸਿੰਘ 'ਤੇ ਕੋਹਾਤ ਦੇ ਬੱਸ ਅੱਡੇ ਨੇੜੇ ਉਨ੍ਹਾਂ ਦੀ ਦੁਕਾਨ ਵਿੱਚ ਵੜ ਕੇ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਹਮਲਾ ਕੀਤਾ, ਜਿਸ ਵਿੱਚ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਰਨਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਪਾਕਿਸਤਾਨ ਦੇ ਸਰਹੱਦੀ ਸੂਬੇ ਖ਼ੈਬਰ ਪਖ਼ਤੂਨਖ਼ਵਾ ਦੀ ਰਾਜਧਾਨੀ ਪੇਸ਼ਾਵਰ ਵਿੱਚ ਰਹਿੰਦੇ ਸਨ।   ਪੁਲਿਸ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪਾਕਿਸਤਾਨ ਦੇ ਸਿੱਖ ਲੀਡਰਾਂ ਰਦੇਸ਼ ਸਿੰਘ ਤੂਨੀ ਤੇ ਜਤਿੰਦਰ ਸਿੰਘ ਨੇ ਇਸ ਘਟਨਾ ਨੂੰ ਦਹਿਸ਼ਤੀ ਹਮਲਾ ਕਰਾਰ ਦਿੱਤਾ ਹੈ। ਰਦੇਸ਼ ਸਿੰਘ ਮੁਤਾਬਕ ਦੇਸ਼ ਵਿੱਚ ਲੋਕਤੰਤਰਿਕ ਤਹਿਤ ਚੁਣੀ ਸਰਕਾਰ ਦੀ ਮਿਆਦ ਪੁੱਗਣ 'ਤੇ ਅਜਿਹਾ ਹਮਲਾ ਦਹਿਸ਼ਤ ਫੈਲਾਉਣ ਤੋਂ ਇਲਾਵਾ ਹੋਰ ਕਿਸ ਮਕਸਦ ਨਾਲ ਕੀਤਾ ਜਾ ਸਕਦਾ ਹੈ। ਜਤਿੰਦਰ ਸਿੰਘ ਨੇ ਮਰਹੂਮ ਚਰਨਜੀਤ ਸਿੰਘ ਦੀ ਸ਼ਖ਼ਸੀਅਤ ਬਾਰੇ ਦੱਸਦਿਆਂ ਕਿਹਾ ਕਿ ਉਹ ਨਾ ਸਿਰਫ਼ ਸਿੱਖਾਂ ਦੇ ਮੋਹਰੀ ਸਨ ਬਲਕਿ ਖ਼ੈਬਰ ਪਖ਼ਤੂਨਖ਼ਵਾ ਦੇ ਮੁਸਲਮਾਨ ਭਾਈਚਾਰੇ ਵਿੱਚ ਵੀ ਉਨ੍ਹਾਂ ਦਾ ਕਾਫੀ ਅਸਰ ਰਸੂਖ਼ ਸੀ। ਉਨ੍ਹਾਂ ਦੱਸਿਆ ਕਿ ਅਤਿਵਾਦ ਵਿਰੋਧੀ ਤੇ ਅਮਨ ਸ਼ਾਂਤੀ ਦੇ ਪਸਾਰ ਲਈ ਕਾਰਜਸ਼ੀਲ ਕਈ ਸੰਗਠਨਾ ਨਾਲ ਚਰਨਜੀਤ ਸਿੰਘ ਜੁੜੇ ਹੋਏ ਸਨ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget