ਪੜਚੋਲ ਕਰੋ

ਮੁਸਲਮਾਨ ਸਮਝ ਕੇ ਸਿੱਖ 'ਤੇ ਹਮਲਾ, ਘਸੁੰਨ ਮਾਰੇ, ਚਿਹਰੇ 'ਤੇ ਸੁੱਟੀ ਤੱਤੀ ਕੌਫ਼ੀ

ਨਿਊਯਾਰਕ: ਅਮਰੀਕਾ ਦੇ ਕੈਲੇਫੋਰਨੀਆ 'ਚ ਮੁਸਲਮਾਨ ਸਮਝੇ ਜਾਣ ਕਰਕੇ ਸਿੱਖ ਕਲਰਕ ਨੂੰ ਨਸਲੀ ਹਮਲੇ ਦਾ ਨਿਸ਼ਾਨਾ ਬਣਾਇਆ ਗਿਆ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਸ਼ਨਾਖ਼ਤ ਜੌਹਨ ਕ੍ਰਾਇਨ ਵਜੋਂ ਹੋਈ ਹੈ। ਮੁਲਜ਼ਮ ਨੇ ਸਿੱਖ ਵਿਅਕਤੀ ਦੇ ਘਸੁੰਨ ਮਾਰੇ ਤੇ ਤੱਤੀ ਕੌਫ਼ੀ ਵੀ ਉਸ ਦੇ ਚਿਹਰੇ 'ਤੇ ਸੁੱਟ ਦਿੱਤੀ। ਸਥਾਨਕ ਮੀਡੀਆ ਰਿਪੋਰਟ ਮੁਤਾਬਕ ਬੀਤੇ ਬੁੱਧਵਾਰ ਮੈਰਿਸਵਿਲੇ ਰਾਤ ਦੇ ਦੋ ਵਜੇ ਕ੍ਰਾਇਨ ਨੇ ਸਟੋਰ 'ਤੇ ਪਹੁੰਚ ਕੇ ਖ਼ੁਦ ਕੌਫ਼ੀ ਤਿਆਰ ਕੀਤੀ, ਜਿੱਥੇ ਸਿੱਖ ਵਿਅਕਤੀ ਕਲਰਕ ਵਜੋਂ ਨੌਕਰੀ ਕਰਦਾ ਹੈ। ਜਦ ਕ੍ਰਾਇਨ ਬਗ਼ੈਰ ਪੈਸੇ ਦਿੱਤੇ ਉੱਥੋਂ ਜਾ ਲੱਗਾ ਤਾਂ ਸਿੱਖ ਕਲਰਕ ਨੇ ਉਸ ਨੂੰ ਰੋਕਿਆ। ਕ੍ਰਾਇਨ ਨੇ ਉਸ ਦੇ ਘਸੁੰਨ ਮਾਰਿਆ ਤੇ ਫਰਾਰ ਹੋਣ ਤੋਂ ਪਹਿਲਾਂ ਕਲਰਕ ਦੇ ਚਿਹਰੇ 'ਤੇ ਤੱਤੀ ਕੌਫ਼ੀ ਸੁੱਟ ਦਿੱਤੀ। ਪੁਲਿਸ ਅਧਿਕਾਰੀਆਂ ਨੇ ਸੀਸੀਟੀਵੀ ਤਸਵੀਰਾਂ ਦੇ ਆਧਾਰ 'ਤੇ ਕ੍ਰਾਇਨ ਦੀ ਗ੍ਰਿਫ਼ਤਾਰੀ ਕੀਤੀ ਤੇ ਪੁੱਛਗਿੱਛ ਵਿੱਚ ਉਸ ਦੇ ਇੱਕ ਹੋਰ ਹਮਲਾ ਵਿੱਚ ਸ਼ਾਮਲ ਹੋਣ ਬਾਰੇ ਵੀਪਤਾ ਲੱਗਾ। ਇਸ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਮੁਸਲਮਾਨਾਂ ਨੂੰ ਨਫ਼ਰਤ ਕਰਦਾ ਹੈ ਤੇ ਉਸ ਨੇ ਸਿੱਖ ਨੂੰ ਵੀ ਮੁਸਲਮਾਨ ਹੋਣ ਦੇ ਭੁਲੇਖੇ ਮਾਰ ਬੈਠਾ। ਜੌਹਨ ਕ੍ਰਾਇਨ ਨੂੰ ਯੂਬਾ ਸਿਟੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ ਤੇ ਉਸ ਦੇ ਨਸਲੀ ਹਮਲੇ ਤੇ ਹੋਰ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉੱਧਰ, ਸਿੱਖ ਜਥੇਬੰਦੀਆਂ ਨੇ ਇਸ ਹਮਲੇ ਦੀ ਨਿਖੇਧੀ ਕੀਤੀ ਤੇ ਪੁਲਿਸ ਵੱਲੋਂ ਹਮਲੇ ਨੂੰ ਨਸਲੀ ਮੰਨਦੇ ਹੋਏ ਕੀਤੀ ਕਾਰਵਾਈ 'ਤੇ ਤਸੱਲੀ ਵੀ ਪ੍ਰਗਟਾਈ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget