ਪੜਚੋਲ ਕਰੋ

ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਵਿਧਾਇਕ ਤੋਂ ਵੱਡੀਆਂ ਉਮੀਦਾਂ

ਲਾਹੌਰ: ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਲਹਿੰਦੇ ਪੰਜਾਬ ਦੀ ਅਸੈਂਬਲੀ ਵਿੱਚ ਮੁਲਤਾਨ ਹਲਕੇ ਤੋਂ ਪਹਿਲਾ ਸਿੱਖ ਮੈਂਬਰ ਵੀ ਪਹੁੰਚ ਚੁੱਕਾ ਹੈ। ਨਵੇਂ ਬਣੇ ਐਮਪੀਏ ਮਹਿੰਦਰ ਪਾਲ ਸਿੰਘ ਨੇ ਸਹੁੰ ਵੀ ਚੁੱਕ ਲਈ ਹੈ। ਆਪਣੇ ਸਹੁੰ ਚੁੱਕ ਸਮਾਗਮ ਮੌਕੇ ਹਰੇ ਰੰਗ ਦੀ ਦਸਤਾਰ ਪਹਿਨੀ ਮਹਿੰਦਰ ਪਾਲ ਨੇ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰੇ ਜਾ ਮੱਥਾ ਟੇਕਿਆ ਤੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਸ ਨਾਲ ਨਨਕਾਣਾ ਸਾਹਿਬ ਦੀ ਮਸ਼ਹੂਰ ਹਸਤੀ ਪ੍ਰੋ. ਕਲਿਆਣ ਸਿੰਘ ਵੀ ਨਾਲ ਸਨ। ਸਿੱਖ ਲੀਡਰਾਂ ਨੇ ਦੇਸ਼ ਦੀ ਤਰੱਕੀ ਤੇ ਸ਼ਾਂਤੀ ਲਈ ਅਰਦਾਸ ਵੀ ਕੀਤੀ। ਪਾਕਿਸਤਾਨੀ ਅਖ਼ਬਰਾ ਦ ਐਕਸਪ੍ਰੈਸ ਟ੍ਰਿਬੀਊਨ ਨਾਲ ਗੱਲਬਾਤ ਦੌਰਾਨ ਮਹਿੰਦਰ ਪਾਲ ਨੇ ਦੱਸਿਆ ਕਿ ਉਹ ਆਪਣੇ ਦੇਸ਼ ਦੇ ਘੱਟ ਗਿਣਤੀ ਭਾਈਚਾਰੇ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੰਮ ਕਰੇਗਾ। ਉਸ ਨੇ ਕਿਹਾ ਕਿ ਗੁਆਂਢੀ ਮੁਲਕ (ਭਾਰਤ) ਵਿੱਚ ਕਾਫੀ ਧਾਰਮਿਕ ਸਥਾਨ ਹਨ, ਸਾਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਮਹਿੰਦਰ ਪਾਲ ਨੇ ਕਿਹਾ ਕਿ ਉਹ ਜਲਦ ਹੀ ਆਪਣੇ ਪਰਿਵਾਰ ਨਾਲ ਹਰਿਮੰਦਰ ਸਾਹਿਬ ਨਤਮਸਤਕ ਹੋਣ ਜਾਵੇਗਾ। ਮਹਿੰਦਰ ਪਾਲ ਸਿੰਘ ਮੁਲਤਾਨ ਸ਼ਹਿਰ ਵਿੱਚ ਰਹਿੰਦਾ ਹੈ ਤੇ ਕੱਪੜੇ ਦਾ ਕਾਰੋਬਾਰ ਕਰਦਾ ਹੈ। ਉਸ ਨੇ ਪੰਜਾਬ ਯੂਨੀਵਰਸਿਟੀ ਲਾਹੌਰ ਤੋਂ ਐਮਬੀਏ ਦੀ ਪੜ੍ਹਾਈ ਵੀ ਕੀਤੀ ਹੋਈ ਹੈ। ਮਹਿੰਦਰ ਦੇ ਪਿਤਾ ਗਿਆਨੀ ਰਵੇਲ ਸਿੰਘ ਨਨਕਾਣਾ ਸਾਹਿਬ ਵਿਖੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਮਹਿੰਦਰ ਆਪਣੇ ਸੱਤ ਭੈਣ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਹੈ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget