ਪੜਚੋਲ ਕਰੋ

UK 'ਚ ਸਿੱਖ ਦਾ ਛੁਰਾ ਮਾਰ ਕੇ ਕਤਲ

ਲੰਡਨ: ਯੂ.ਕੇ. ਦੀ ਰਾਜਧਾਨੀ ਦੇ ਅਰਧ ਸ਼ਹਿਰੀ ਇਲਾਕੇ ਸਾਊਥਹਾਲ ਵਿੱਚ ਇੱਕ 48 ਸਾਲਾ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਕ ਬੁੱਧਵਾਰ ਨੂੰ ਵਾਪਰੀ ਇਸ ਘਟਨਾ ਵਿੱਚ ਸਲੋਅ ਦੇ ਵਸਨੀਕ ਬਲਬੀਰ ਜੌਹਲ ਦੀ ਮੌਤ ਹੋਈ ਹੈ। ਪੁਲੀਸ ਮੁਤਾਬਕ ਇੱਕ ਲੌਜਿਸਟਿਕਸ ਯੋਜਨਾਕਾਰ ਵਜੋਂ ਕੰਮ ਕਰਦੇ ਤੇ ਸਲੋਅ ਇਲਾਕੇ ਦੇ ਵਾਸੀ ਜੌਹਲ ’ਤੇ ਬੀਤੇ ਸੋਮਵਾਰ ਨੂੰ ਹਮਲਾ ਕੀਤਾ ਗਿਆ। ਬਾਅਦ ਵਿੱਚ ਹਸਪਤਾਲ ’ਚ ਉਸ ਦੀ ਮੌਤ ਹੋ ਗਈ। ਜੌਹਲ ਦੇ ਕਤਲ ਮਾਮਲੇ ਵਿੱਚ ਦੋ ਨੌਜਵਾਨਾਂ ਹਸਨ ਮੁਹੰਮਦ (23) ਤੇ ਯਾਸੀਨ ਯੂਸੁਫ਼ (21) ਨੂੰ ਗ੍ਰਿਫਤਾਰੀ ਕੀਤਾ ਹੈ। ਪਿਛਲੇ ਸਾਲ ਦੇ ਮੁਕਾਬਲੇ ਜਨਵਰੀ ਤੋਂ ਲੈ ਕੇ ਹੁਣ ਤਕ ਇਸ ਸਾਲ ਲੰਡਨ ਵਿੱਚ ਜਾਨਲੇਵਾ ਘਟਨਾਵਾਂ ਦੀ ਗਿਣਤੀ ਦੁੱਗਣੀ ਹੋ ਗਈ ਹੈ।

ਟਾਪ ਹੈਡਲਾਈਨ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ

Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Embed widget