ਪੜਚੋਲ ਕਰੋ

ਬ੍ਰੇਕਿੰਗ: ਪਾਕਿਸਤਾਨ 'ਚ ਵੱਡਾ ਹਾਦਸਾ, 15 ਦੇ ਕਰੀਬ ਸਿੱਖ ਸ਼ਰਧਾਲੂਆਂ ਦੀ ਮੌਤ

ਪਾਕਿਸਤਾਨ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਰੇਲ ਹਾਦਸੇ 'ਚ 15 ਦੇ ਕਰੀਬ ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ।

ਲਾਹੌਰ: ਪਾਕਿਸਤਾਨ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਰੇਲ ਹਾਦਸੇ 'ਚ 15 ਦੇ ਕਰੀਬ ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ। ਇਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ ਸ਼ਾਹ ਹੁਸੈਨ ਟ੍ਰੇਨ ਦੀ ਲਪੇਟ 'ਚ ਆ ਗਈ। ਇਹ ਟ੍ਰੇਨ ਕਰਾਚੀ ਤੋਂ ਲਾਹੌਰ ਆ ਰਹੀ ਸੀ। ਫਾਰੁਖਾਬਾਦ ਰੇਲਵੇ ਸਟੇਸ਼ਨ ਨੇੜੇ ਇਹ ਹਾਦਸਾ ਵਾਪਰ ਗਿਆ। ਫਿਲਹਾਲ ਰੇਲਵੇ ਪੁਲਿਸ ਤੇ ਰੈਸਕਿਉ ਟੀਮ ਬਚਾਅ ਕਾਰਜ 'ਚ ਲੱਗੀ ਹੈ। ਲਾਸ਼ਾਂ ਨੂੰ ਕੁਝ ਲੋਕਲ ਨਾਗਰਿਕਾਂ ਦੀ ਮਦਦ ਨਾਲ ਵਾਹਨ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਇਹ ਸਿੱਖ ਸ਼ਰਧਾਲੂ ਗੁਰੂਦੁਆਰਾ ਸੱਚਾ ਸੌਦਾ ਮੱਥਾ ਟੇਕਣ ਜਾ ਰਹੇ ਸਨ। ਰੇਲਵੇ ਕਰੋਸਿੰਗ ਨੂੰ ਪਾਰ ਕਰਨ ਲੱਗੇ ਸ਼ਰਧਾਲੂਆਂ ਦੀ ਵੈਨ ਟ੍ਰੇਨ ਨਾਲ ਟੱਕਰ ਖਾ ਗਈ ਤੇ ਵੈਨ ਦੀਆਂ ਧੱਜੀਆਂ ਉੱਡ ਗਈਆਂ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
WiFi Slow ਹੋਣ ਦੀ ਅਸਲੀ ਵਜ੍ਹਾ ਆਈ ਸਾਹਮਣੇ ! ਤੁਰੰਤ ਬਦਲੋ ਇਹ ਸੀਕ੍ਰੇਟ ਸੈਟਿੰਗਾਂ
WiFi Slow ਹੋਣ ਦੀ ਅਸਲੀ ਵਜ੍ਹਾ ਆਈ ਸਾਹਮਣੇ ! ਤੁਰੰਤ ਬਦਲੋ ਇਹ ਸੀਕ੍ਰੇਟ ਸੈਟਿੰਗਾਂ
Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 
Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
India Plastic Notes Currency: ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
Embed widget