ਪੜਚੋਲ ਕਰੋ

ਟਰੰਪ ਦੀ ਗ਼ਲਤੀ ਕਾਰਨ ਅਮਰੀਕੀ ਸਿੱਖਾਂ 'ਚ ਗੁੱਸਾ

ਸ਼ਿਕਾਗੋ : ਅਮਰੀਕਾ ਵਿੱਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਇੱਕ ਰੈਲੀ ਵਿੱਚ ਗੁਰਿੰਦਰ ਸਿੰਘ ਖ਼ਾਲਸਾ ਨਾਮਕ ਇੱਕ ਸਿੱਖ ਨੂੰ ਉਨ੍ਹਾਂ ਦੇ ਮੁਸਲਿਮ ਹਿਮਾਇਤੀ ਦੇ ਰੂਪ ਵਿੱਚ ਦਿਖਾਇਆ ਗਿਆ ਹੈ। ਮੀਡੀਆ ਰਿਪੋਰਟ ਰਾਹੀਂ ਇਹ ਗੱਲ ਸਾਹਮਣੇ ਆਈ ਹੈ। ਅਸਲ ਵਿੱਚ ਟਰੰਪ ਵੱਲੋਂ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਗੁਰਿੰਦਰ ਸਿੰਘ ਖ਼ਾਲਸਾ ਦੀ ਤਸਵੀਰ ਛਾਪੀ ਗਈ ਹੈ। ਪਰ ਵਿਵਾਦ ਮਈ ਗੱਲ ਇਹ ਹੈ ਕਿ ਖ਼ਾਲਸਾ ਦੀ ਤਸਵੀਰ ਦੇ ਨਾਲ ਉਸ ਦਾ ਧਰਮ ਮੁਸਲਿਮ ਲਿਖਿਆ ਹੋਇਆ ਹੈ। ਟਰੰਪ ਦੀ ਗ਼ਲਤੀ ਕਾਰਨ ਅਮਰੀਕੀ ਸਿੱਖਾਂ 'ਚ ਗੁੱਸਾ ਇਸੀ ਗੱਲ ਨੂੰ ਲੈ ਕੇ ਵਿਵਾਦ ਹੋਇਆ ਹੈ। ਦੂਜੇ ਪਾਸੇ ਗੁਰਿੰਦਰ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਮੈ ਨਾ ਤਾਂ ਮੁਸਲਿਮ ਹਾਂ ਅਤੇ ਨਾ ਹੀ ਟਰੰਪ ਦਾ ਹਿਮਾਇਤੀ ਹਾਂ। ਖ਼ਾਲਸਾ ਨੇ ਆਖਿਆ ਕਿ ਟਰੰਪ ਨਾਲ ਉਸ ਦਾ ਕੋਈ ਲੈਣਾ ਦੇਣਾ ਨਹੀਂ ਹੈ। ਗੁਰਿੰਦਰ ਸਿੰਘ ਖ਼ਾਲਸਾ ਨੇ ਆਖਿਆ ਕਿ ਟਰੰਪ ਦੀ ਟੀਮ ਨੇ ਪੋਸਟਰ ਛਾਪਣ ਤੋਂ ਪਹਿਲਾਂ ਉਸ ਨਾਲ ਕੋਈ ਗੱਲਬਾਤ ਨਹੀਂ ਕੀਤੀ। ਖ਼ਾਲਸਾ ਫਿਸ਼ਰ ਸਿਟੀ ਵਿੱਚ ਰਹਿੰਦੇ ਹਨ। gurinder-singh-khalsa_650x400_51476778408 ਗੁਰਿੰਦਰ ਸਿੰਘ ਖ਼ਾਲਸਾ ਅਨੁਸਾਰ ਇਸ ਕਾਰਨ ਕਾਫੀ ਪ੍ਰੇਸ਼ਾਨ ਹਨ। ਖ਼ਾਲਸਾ ਅਨੁਸਾਰ ਟਰੰਪ ਦੀ ਇਸ ਗ਼ਲਤੀ ਨਾਲ ਅਮਰੀਕਾ ਵਿੱਚ ਸਿੱਖਾਂ ਬਾਰੇ ਹੋਏ ਭੁਲੇਖੇ ਪੈਦਾ ਹੋਣਗੇ। ਉਨ੍ਹਾਂ ਆਖਿਆ ਸਿੱਖਾਂ ਦੀ ਪਛਾਣ ਅਮਰੀਕਾ ਵਿੱਚ ਵੱਡਾ ਮਸਲਾ ਹੈ। ਵਾਰ ਵਾਰ ਭੁਲੇਖੇ ਕਾਰਨ ਉਨ੍ਹਾਂ ਉੱਤੇ ਨਸਲੀ ਹਮਲੇ ਹੋ ਰਹੇ ਹਨ। ਅਜਿਹੇ ਵਿੱਚ ਟਰੰਪ ਨੇ ਪੋਸਟਰ ਵਿੱਚ ਗ਼ਲਤੀ ਕਰ ਕੇ ਨਵਾਂ ਅਮਰੀਕਾ ਵਿੱਚ ਰਹਿਣ ਵਾਲੇ ਸਿੱਖਾਂ ਲਈ ਨਵੀਂ ਸਮੱਸਿਆ ਪੈਦਾ ਕਰ ਦਿੱਤੀ। ਯਾਦ ਰਹੇ ਕਿ ਗੁਰਿੰਦਰ ਸਿੰਘ ਖ਼ਾਲਸਾ ਨੇ ਅਮਰੀਕਾ ਵਿੱਚ ਸਿੱਖ ਪੋਲਟੀਕਲ ਐਕਸ਼ਨ ਕਮੇਟੀ ਦੀ ਸਥਾਪਨਾ ਕੀਤੀ ਹੋਈ ਹੈ। ਉਨ੍ਹਾਂ ਦਾ ਇਹ ਸੰਗਠਨ ਅਮਰੀਕਾ ਵਿੱਚ ਸਿੱਖਾਂ ਦੀਆਂ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਕਰਦਾ ਹੈ।

ਟਾਪ ਹੈਡਲਾਈਨ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget