ਪੜਚੋਲ ਕਰੋ

ਆਨੰਦ ਮੈਰਿਜ ਐਕਟ ਨੂੰ ਲੈ ਕੇ ਸੜਕਾਂ ’ਤੇ ਉਤਰੇ ਪਾਕਿਸਤਾਨੀ ਸਿੱਖ

ਕਰਾਚੀ :ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੇ ਕਰਾਚੀ ਵਿੱਚ ਇਕੱਠੇ ਹੋ ਕੇ ਸਰਕਾਰ ਨੂੰ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮੰਗ ਕੀਤੀ। ਇਸ ਦੌਰਾਨ ਸਿੱਖਾਂ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਵੀ ਕੀਤਾ। ਯਾਦ ਰਹੇ ਕਿ ਪਾਕਿ ਸਰਕਾਰ ਵੱਲੋਂ ਸੰਨ 2007 ਤੋਂ ਸਿੱਖ ਆਨੰਦ ਮੈਰਿਜ ਐਕਟ ਲਾਗੂ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪਰ ਇੱਥੇ ਰਹਿਣ ਵਾਲੇ ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਸਰਕਾਰ ਸਵਾਏ ਧੋਖੇ ਦੇ ਕੁੱਝ ਨਹੀਂ ਕਰ ਰਹੀ ਕਿਉਂਕਿ ਕਿਸੇ ਵੀ ਸਿੱਖ ਨੂੰ ਅਜੇ ਤਕ ਆਪਣੇ ਵਿਆਹ ਦਾ ਸਰਟੀਫਿਕੇਟ ਹਾਸਲ ਨਹੀਂ ਹੋਇਆ। ਦੂਜੇ ਪਾਸੇ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵੱਲੋਂ ਹਿੰਦੂ ਵਿਆਹ ਪੂੰਜੀਕਰਨ ਐਕਟ ਪਾਸ ਕਰ ਦਿੱਤਾ ਗਿਆ ਹੈ। ਆਨੰਦ ਮੈਰਿਜ ਐਕਟ ਪਾਸ ਨਾ ਹੋਣ ਕਾਰਨ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖ ਨੂੰ ਵਿਆਹਾਂ ਨੂੰ ਕਾਨੂੰਨੀ ਮਾਨਤਾ ਨਾ ਮਿਲਣ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀ ਸਿੱਖਾਂ ਨੇ ਆਖਿਆ ਕਿ ਉਨ੍ਹਾਂ ਨੂੰ ਵਿਆਹ ਦੇ ਸਰਟੀਫਿਕੇਟ ਵਜੋਂ ਗੁਰਦੁਆਰੇ ਦੇ ਨਾਂ ’ਤੇ ਬਣਾਇਆ ਨਿਕਾਹਨਾਮਾ ਦਿੱਤਾ ਜਾਂਦਾ ਹੈ।

ਟਾਪ ਹੈਡਲਾਈਨ

Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
COVID 19 : ਚੀਨ ਦੀ ਜਿਸ ਲੈਬ 'ਚ ਬਣਿਆ ਸੀ ਕੋਰੋਨਾ ਵਾਇਰਸ ,ਅਮਰੀਕੀ ਵਿਗਿਆਨੀ ਨੇ ਦਿੱਤੀ ਸੀ ਫੰਡਿੰਗ? ਵੱਡਾ ਖੁਲਾਸਾ
COVID 19 : ਚੀਨ ਦੀ ਜਿਸ ਲੈਬ 'ਚ ਬਣਿਆ ਸੀ ਕੋਰੋਨਾ ਵਾਇਰਸ ,ਅਮਰੀਕੀ ਵਿਗਿਆਨੀ ਨੇ ਦਿੱਤੀ ਸੀ ਫੰਡਿੰਗ? ਵੱਡਾ ਖੁਲਾਸਾ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
Embed widget