ਪੜਚੋਲ ਕਰੋ

ਅਮਰੀਕਾ 'ਚ ਇੱਕ ਹੋਰ ਨਵਾਂ ਗੁਰੂ ਘਰ

ਪੈਨਸਿਲਵਾਨੀਆ: ਅਮਰੀਕਾ ਦੇ ਸੂਬੇ ਦੇ ਪੈਨਸਿਲਵਾਨੀਆ ਦੇ ਇਲਾਕੇ ਐਰੇ ਵਿੱਚ ਰਹਿਣ ਵਾਲਾ ਸਿੱਖ ਭਾਈਚਾਰਾ ਅੱਜ ਤੋਂ 6 ਮਹੀਨੇ ਪਹਿਲਾਂ ਤੱਕ ਆਪਣੇ ਧਾਰਮਿਕ ਕਾਰਜਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਅਰਦਾਸ ਕਰਨ ਲਈ ਤਰਸਦੇ ਸਨ, ਪਰ ਹੁਣ ਇਸ ਸ਼ਹਿਰ 'ਚ ਸਿੱਖ ਭਾਈਚਾਰੇ ਦੀਆਂ ਕੋਸ਼ਿਸ਼ਾਂ ਸਦਕਾ ਨਵਾਂ ਗੁਰੂ ਘਰ ਉਸਾਰਿਆ ਗਿਆ ਹੈ। ਅਮਰੀਕਾ ਦੇ ਪੈਨਸਿਲਵਾਨੀਆ ਦੇ ਸ਼ਹਿਰ 'ਚ ਵੱਸਦੇ ਸਿੱਖਾਂ ਨੂੰ ਇਸ ਤੋਂ ਪਹਿਲਾਂ ਆਪਣੇ ਗੁਰੂ ਦਾ ਆਸ਼ੀਰਵਾਦ ਲੈਣ ਲਈ ਸ਼ਹਿਰ ਤੋਂ ਬਾਹਰ ਦੂਜੇ ਇਲਾਕਿਆਂ ਬਣੇ ਗੁਰੂ ਘਰਾਂ 'ਚ ਜਾਣਾ ਪੈਂਦਾ ਸੀ। ਐਰੇ ਦਾ ਇਹ ਪਹਿਲਾ ਤੇ ਨਵਾਂ ਗੁਰਦੁਆਰਾ ਵੈਸਟ ਸੈਵਨਥ ਸਟਰੀਟ ਦੀ ਇਮਾਰਤ 'ਚ ਬਣਾਇਆ ਗਿਆ ਹੈ। ਫ਼ਿਲਹਾਲ ਸੰਗਤ ਇੱਥੇ ਹਰ ਐਤਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ ਦੋ ਵਜੇ ਤੋਂ ਹਾਜ਼ਰ ਹੁੰਦੀ ਹੈ। ਸੰਗਤ ਇਕੱਤਰ ਹੋ ਕੇ ਗੁਰਬਾਣੀ ਸੁਣਦੀ ਤੇ ਲੰਗਰ ਵੀ ਤਿਆਰ ਕਰਦੀ, ਵਰਤਾਉਂਦੀ ਤੇ ਛਕਦੀ ਹੈ। ਹੁਣ ਇੱਥੇ ਸਿਰਫ਼ ਸਿੱਖ ਨਹੀਂ ਬਲਕਿ ਭਾਰਤ ਤੋਂ ਇਸ ਸ਼ਹਿਰ 'ਚ ਆ ਕੇ ਵਸਿਆ ਹਰ ਧਰਮ ਦਾ ਵਿਅਕਤੀ ਨਤਮਸਤਕ ਹੁੰਦਾ ਹੈ। ਇਸ ਗੁਰਦੁਆਰਾ ਸਾਹਿਬ 'ਚ ਇੱਕ ਲਾਇਬ੍ਰੇਰੀ ਵੀ ਬਣਾਈ ਗਈ ਹੈ ਜਿੱਥੇ ਬੱਚਿਆਂ ਤੇ ਬਾਲਗਾਂ ਨੂੰ ਕਿਤਾਬਾਂ ਪੜ੍ਹਨ ਲਈ ਮਿਲਦੀਆਂ ਨੇ ਤੇ ਬੱਚਿਆਂ ਨੂੰ ਪੰਜਾਬੀ ਵੀ ਸਿਖਾਈ ਜਾਂਦੀ ਹੈ। ਗੁਰਦੁਆਰਾ ਸਾਹਿਬ ਵਿਖੇ ਲੰਗਰ ਲਈ ਵੱਖਰਾ ਹਾਲ ਬਣਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕੰਮ ਹਾਲਾਂਕਿ ਲਗਾਤਾਰ ਜਾਰੀ ਹੈ ਪਰ ਸੰਗਤ ਲਈ ਇਸ ਨੂੰ ਪੂਰੇ ਤੌਰ ਖੋਲ੍ਹ ਦਿੱਤਾ ਗਿਆ ਹੈ। ਹਾਲ ਵਿੱਚ ਹੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸੀ।

ਟਾਪ ਹੈਡਲਾਈਨ

Pakistan Blast : ਪਾਕਿਸਤਾਨ ’ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ, 15 ਲੋਕਾਂ ਦੀ ਮੌਤ , 50 ਤੋਂ ਵੱਧ ਜ਼ਖਮੀ
Pakistan Blast : ਪਾਕਿਸਤਾਨ ’ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ, 15 ਲੋਕਾਂ ਦੀ ਮੌਤ , 50 ਤੋਂ ਵੱਧ ਜ਼ਖਮੀ
ਪਾਕਿਸਤਾਨ 'ਚ ਤੇਲ ਦੀ ਭਾਰੀ ਕਮੀਂ, ਰਾਤ 9 ਵਜੇ ਤੱਕ ਬਜ਼ਾਰ ਹੋ ਜਾਣਗੇ ਬੰਦ, ਵਿਆਹਾਂ ਨੂੰ ਲੈਕੇ ਵੀ ਹਿਦਾਇਤਾਂ ਜਾਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਪਾਕਿਸਤਾਨ 'ਚ ਤੇਲ ਦੀ ਭਾਰੀ ਕਮੀਂ, ਰਾਤ 9 ਵਜੇ ਤੱਕ ਬਜ਼ਾਰ ਹੋ ਜਾਣਗੇ ਬੰਦ, ਵਿਆਹਾਂ ਨੂੰ ਲੈਕੇ ਵੀ ਹਿਦਾਇਤਾਂ ਜਾਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ
ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ
Sarabjit Kaur ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਦਾ ਵੱਡਾ ਦਾਅਵਾ, ਕਿਹਾ- ਪਹਿਲਾਂ ਤੋਂ ਸਨ ਨਾਜਾਇਜ਼ ਸਬੰਧ , ਕਰਦੇ ਸਨ ਨਿਊਡ ਵੀਡੀਓ ਕਾਲ  
Sarabjit Kaur ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਦਾ ਵੱਡਾ ਦਾਅਵਾ, ਕਿਹਾ- ਪਹਿਲਾਂ ਤੋਂ ਸਨ ਨਾਜਾਇਜ਼ ਸਬੰਧ , ਕਰਦੇ ਸਨ ਨਿਊਡ ਵੀਡੀਓ ਕਾਲ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Embed widget