ਪੜਚੋਲ ਕਰੋ

Sikhs for Justice Declaration : ਸ਼ਿਮਲਾ ਨੂੰ ਬਣਾਵਾਂਗੇ 'ਖਾਲਿਸਤਾਨ' ਦੀ ਰਾਜਧਾਨੀ, ਪੰਜਾਬ 'ਚ 26 ਜਨਵਰੀ ਨੂੰ ਕਰਾਵਾਂਗੇ ਰੈਫਰੈਂਡਮ

ਖਾਲਿਸਤਾਨ ਦੇਸ਼ ਬਣਾਉਣ ਦੀ ਮੰਗ ਕਰਨ ਵਾਲੀ ਜਥੇਬੰਦੀ ਸਿੱਖ ਫਾਰ ਜਸਟਿਸ ਨੇ ਕੈਨੇਡਾ ਦੇ ਓਨਟਾਰੀਓ ਸ਼ਹਿਰ ਵਿੱਚ ਰਾਏਸ਼ੁਮਾਰੀ ਕਰਵਾਈ ਹੈ। ਸਿੱਖ ਜਥੇਬੰਦੀ ਦਾ ਦਾਅਵਾ ਹੈ ਕਿ ਇਸ ਵਿੱਚ 110,000 ਸਿੱਖਾਂ ਨੇ ਸ਼ਮੂਲੀਅਤ ਕੀਤੀ ਹੈ। 

Ontario: ਖਾਲਿਸਤਾਨ ਦੇਸ਼ ਬਣਾਉਣ ਦੀ ਮੰਗ ਕਰਨ ਵਾਲੀ ਜਥੇਬੰਦੀ ਸਿੱਖ ਫਾਰ ਜਸਟਿਸ ਨੇ ਕੈਨੇਡਾ ਦੇ ਓਨਟਾਰੀਓ ਸ਼ਹਿਰ ਵਿੱਚ ਰਾਏਸ਼ੁਮਾਰੀ ਕਰਵਾਈ ਹੈ। ਸਿੱਖ ਜਥੇਬੰਦੀ ਦਾ ਦਾਅਵਾ ਹੈ ਕਿ ਇਸ ਵਿੱਚ 110,000 ਸਿੱਖਾਂ ਨੇ ਸ਼ਮੂਲੀਅਤ ਕੀਤੀ ਹੈ। ਸਿੱਖਸ ਫਾਰ ਜਸਟਿਸ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਨੂੰ ਦੇਸ਼ ਦੀ ਰਾਜਧਾਨੀ 'ਖਾਲਿਸਤਾਨ' ਬਣਾਇਆ ਜਾਵੇਗਾ। ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਐਲਾਨ ਕੀਤਾ ਕਿ 26 ਜਨਵਰੀ 2023 ਨੂੰ ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਜਨਮਤ ਸੰਗ੍ਰਹਿ ਸ਼ੁਰੂ ਹੋਵੇਗਾ।

ਪੰਨੂ ਨੇ ਕਿਹਾ ਕਿ ਕੈਨੇਡਾ ਦੇ ਲੋਕਾਂ ਨੇ ਸ਼ਿਮਲਾ (Shimla) ਨੂੰ ਮੁੜ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਵੋਟਾਂ ਪਾਈਆਂ ਹਨ। ਕੈਨੇਡਾ ਵਿੱਚ 10 ਲੱਖ ਦੇ ਕਰੀਬ ਸਿੱਖ ਰਹਿੰਦੇ ਹਨ ਅਤੇ ਇਨ੍ਹਾਂ ਵਿੱਚੋਂ ਵੱਡੀ ਗਿਣਤੀ ਖਾਲਿਸਤਾਨ ਦੇ ਕੱਟੜ ਸਮਰਥਕ ਹਨ। ਖਾਲਿਸਤਾਨ ਸਮਰਥਕਾਂ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦੇ ਸਬੰਧ ਅਕਸਰ ਤਣਾਅਪੂਰਨ ਰਹੇ ਹਨ। ਕੈਨੇਡਾ ਦੀ ਟਰੂਡੋ ਸਰਕਾਰ ਨੇ ਓਨਟਾਰੀਓ ਵਿੱਚ ਜਨਮਤ ਸੰਗ੍ਰਹਿ 'ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਆਦਾਤਰ ਖਾਲਿਸਤਾਨ ਪੱਖੀ ਸਿੱਖ ਭਾਰਤੀ ਨਾਗਰਿਕ ਨਹੀਂ ਹਨ ਅਤੇ ਉਨ੍ਹਾਂ ਵਿਚੋਂ ਬਹੁਤੇ ਪੰਜਾਬ ਦੇ ਵਸਨੀਕ ਹਨ।

ਖਾਲਿਸਤਾਨੀ ਰੈਫਰੈਂਡਮ ਲਈ ਪਾਕਿਸਤਾਨ ਦਾ ਸਮਰਥਨ

ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਖਾਲਿਸਤਾਨ ਦੇ ਸਮਰਥਕਾਂ ਦੇ ਇਸ ਜਨਮਤ ਸੰਗ੍ਰਹਿ ਨੂੰ ਦੇਸ਼ ਦੇ ਕਾਨੂੰਨੀ ਨਿਯਮਾਂ ਦੇ ਤਹਿਤ ਇੱਕ "ਸ਼ਾਂਤਮਈ ਅਤੇ ਲੋਕਤੰਤਰੀ ਪ੍ਰਕਿਰਿਆ" ਕਿਹਾ ਹੈ। ਇਸ ਤੋਂ ਪਹਿਲਾਂ 23 ਜੂਨ 1985 ਨੂੰ ਕੈਨੇਡਾ ਤੋਂ ਆਏ ਸਿੱਖ ਅੱਤਵਾਦੀਆਂ ਨੇ ਏਅਰ ਇੰਡੀਆ ਦੇ ਇੱਕ ਜਹਾਜ਼ ਨੂੰ ਅੱਧ-ਹਵਾ ਵਿੱਚ ਉਡਾ ਦਿੱਤਾ ਸੀ, ਜਿਸ ਵਿੱਚ ਸਾਰੇ 329 ਯਾਤਰੀ ਮਾਰੇ ਗਏ ਸਨ। ਇਹ ਜਹਾਜ਼ ਕੈਨੇਡਾ ਦੇ ਮੌਂਟਰੀਅਲ ਤੋਂ ਲੰਡਨ ਆ ਰਿਹਾ ਸੀ। ਇਸ ਜਹਾਜ਼ ਦਾ ਮਲਬਾ ਆਇਰਲੈਂਡ ਦੇ ਤੱਟ ਤੋਂ 190 ਕਿਲੋਮੀਟਰ ਦੀ ਦੂਰੀ 'ਤੇ ਅਟਲਾਂਟਿਕ ਮਹਾਸਾਗਰ 'ਚ ਡਿੱਗਿਆ।
 
ਮਰਨ ਵਾਲਿਆਂ ਵਿੱਚ 268 ਕੈਨੇਡੀਅਨ ਅਤੇ 27 ਬ੍ਰਿਟਿਸ਼ (British) ਸਨ। ਅਮਰੀਕਾ 'ਤੇ 11 ਸਤੰਬਰ ਦੇ ਹਮਲੇ ਤੋਂ ਬਾਅਦ ਇਸ ਨੂੰ ਦੁਨੀਆ ਦਾ ਸਭ ਤੋਂ ਘਾਤਕ ਹਵਾਈ ਅੱਤਵਾਦੀ ਹਮਲਾ (Air Terrorist Attack) ਮੰਨਿਆ ਜਾਂਦਾ ਹੈ। ਸਿੱਖਸ ਫਾਰ ਜਸਟਿਸ ਨੇ ਇਸ ਤੋਂ ਪਹਿਲਾਂ ਲੰਡਨ ਵਿੱਚ ਰਾਏਸ਼ੁਮਾਰੀ (Referendum) ਕਰਵਾਈ ਸੀ, ਜਿਸ ਵਿੱਚ 30,000 ਲੋਕਾਂ ਨੇ ਹਿੱਸਾ ਲੈਣ ਦਾ ਦਾਅਵਾ ਕੀਤਾ ਸੀ। ਇਸ ਅੱਤਵਾਦੀ ਸੰਗਠਨ ਨੇ ਇਟਲੀ, ਜਿਨੇਵਾ ਵਿੱਚ ਵੀ ਜਨਮਤ ਸੰਗ੍ਰਹਿ ਕਰਵਾਇਆ ਹੈ। ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਸਿੱਖਸ ਫਾਰ ਜਸਟਿਸ ਨੂੰ ਪਾਕਿਸਤਾਨ ਤੋਂ ਮਦਦ ਮਿਲ ਰਹੀ ਹੈ ਤੇ ਵੱਡੀ ਗਿਣਤੀ ਵਿਚ ਪਾਕਿਸਤਾਨੀ ਨਾਗਰਿਕ ਇਸ ਦੇ ਕਥਿਤ ਜਨਮਤ ਸੰਗ੍ਰਹਿ ਵਿਚ ਹਿੱਸਾ ਲੈਂਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget