ਪੜਚੋਲ ਕਰੋ

ਪੱਗੜੀਧਾਰੀ ਸਿੱਖਾਂ ਨੂੰ ਵੀ ਪਾਉਣਾ ਪਏਗਾ ਹੈਲਮੇਟ

ਅਪੀਲਕਰਤਾ ਨੇ ਕਿਹਾ ਸੀ ਕਿ ਹੈਲਮੇਟ ਪਾ ਕੇ ਉਨ੍ਹਾਂ ਦੀ ਧਾਰਮਿਕ ਆਜ਼ਾਦੀ ਦੀ ਉਲੰਘਣਾ ਹੁੰਦੀ ਹੈ। ਇਸ 'ਤੇ ਜੱਜ ਨੇ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਆਜ਼ਾਦੀ ਵਿੱਚ ਕਟੌਤੀ ਕਰਨੀ ਪਵੇਗੀ ਕਿਉਂਕਿ ਇਹ ਦੂਜਿਆਂ ਦੇ ਅਧਿਕਾਰਾਂ ਦੇ ਹੱਕ ਵਿੱਚ ਹੈ।

ਚੰਡੀਗੜ੍ਹ: ਜਰਮਨੀ ਦੇ ਲਾਈਪਜਿਗ ਸ਼ਹਿਰ ਵਿੱਚ ਸਥਿਤ ਸੁਪਰੀਮ ਪ੍ਰਸ਼ਾਸਨਿਕ ਅਦਾਲਤ ਨੇ 4 ਜੁਲਾਈ ਨੂੰ ਸਿੱਖ ਡਰਾਈਵਰਾਂ ਲਈ ਇੱਕ ਮਹੱਤਵਪੂਰਨ ਫੈਸਲਾ ਜਾਰੀ ਕੀਤਾ। ਅਦਾਲਤ ਨੇ ਕਿਹਾ ਹੈ ਕਿ ਦੋਪਹੀਆ ਵਾਹਨਾਂ ਨੂੰ ਚਲਾਉਣ ਵਾਲੇ ਪਗੜੀਧਾਰੀ ਸਿੱਖਾਂ ਨੂੰ ਹੈਲਮਟ ਲਾਉਣਾ ਜ਼ਰੂਰੀ ਹੋਵੇਗਾ। ਦੱਸ ਦੇਈਏ 2013 ਵਿੱਚ ਇੱਕ ਸਿੱਖ ਨੂੰ ਇਕ ਸਿੱਖ ਨੂੰ ਬਗੈਰ ਹੈਲਮਟ ਪਗੜੀ ਪਾ ਕੇ ਮੋਟਰਸਾਈਕਲ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਫਿਰ ਇਸ ਫੈਸਲੇ ਨੂੰ ਪ੍ਰਸ਼ਾਸਕੀ ਮਾਮਲਿਆਂ ਦੀ ਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਕਿਹਾ ਕਿ ਹੈਲਮੇਟ ਪਾਉਣਾ ਸਿਰਫ ਡਰਾਈਵਰ ਦੀ ਹੀ ਨਹੀਂ, ਸਗੋਂ ਦੂਜਿਆਂ ਦੀ ਸੁਰੱਖਿਆ ਲਈ ਵੀ ਜ਼ਰੂਰੀ ਹੈ। ਅਪੀਲਕਰਤਾ ਨੇ ਕਿਹਾ ਸੀ ਕਿ ਹੈਲਮੇਟ ਪਾ ਕੇ ਉਨ੍ਹਾਂ ਦੀ ਧਾਰਮਿਕ ਆਜ਼ਾਦੀ ਦੀ ਉਲੰਘਣਾ ਹੁੰਦੀ ਹੈ। ਇਸ 'ਤੇ ਜੱਜ ਨੇ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਆਜ਼ਾਦੀ ਵਿੱਚ ਕਟੌਤੀ ਕਰਨੀ ਪਵੇਗੀ ਕਿਉਂਕਿ ਇਹ ਦੂਜਿਆਂ ਦੇ ਅਧਿਕਾਰਾਂ ਦੇ ਹੱਕ ਵਿੱਚ ਹੈ। ਦੱਸ ਦੇਈਏ ਭਾਰਤ, ਪਾਕਿਸਤਾਨ, ਯੂਨਾਈਟਿਡ ਕਿੰਗਡਮ, ਅਮਰੀਕਾ, ਕੈਨੇਡਾ ਤੇ ਆਸਟਰੇਲੀਆ ਵਿੱਚ ਪਗੜੀਧਾਰੀ ਸਿੱਖਾਂ ਨੂੰ ਦੋਪਹੀਆ ਵਾਹਨ ਚਲਾਉਣ ਵੇਲੇ ਹੈਲਮੈਟ ਪਾਉਣ ਤੋਂ ਛੋਟ ਦਿੱਤੀ ਗਈ ਹੈ।

ਟਾਪ ਹੈਡਲਾਈਨ

Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
COVID 19 : ਚੀਨ ਦੀ ਜਿਸ ਲੈਬ 'ਚ ਬਣਿਆ ਸੀ ਕੋਰੋਨਾ ਵਾਇਰਸ ,ਅਮਰੀਕੀ ਵਿਗਿਆਨੀ ਨੇ ਦਿੱਤੀ ਸੀ ਫੰਡਿੰਗ? ਵੱਡਾ ਖੁਲਾਸਾ
COVID 19 : ਚੀਨ ਦੀ ਜਿਸ ਲੈਬ 'ਚ ਬਣਿਆ ਸੀ ਕੋਰੋਨਾ ਵਾਇਰਸ ,ਅਮਰੀਕੀ ਵਿਗਿਆਨੀ ਨੇ ਦਿੱਤੀ ਸੀ ਫੰਡਿੰਗ? ਵੱਡਾ ਖੁਲਾਸਾ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
Embed widget