ਪੜਚੋਲ ਕਰੋ

ਅਮਰੀਕੀ ਰਾਸ਼ਟਰਪਤੀ ਦੀ ਦੌੜ 'ਚ ਸ਼ਾਮਲ ਕਮਲਾ ਹੈਰਿਸ ਦੁਆਲੇ ਹੋਏ ਸਿੱਖ

ਸਾਲ 2011 ਵਿੱਚ ਅਮਰੀਕਾ ਨੇ ਜੇਲ੍ਹ ਗਾਰਡਾਂ ਨੂੰ ਧਾਰਮਿਕ ਕਾਰਨਾਂ ਦਾੜ੍ਹੀ ਰੱਖਣ 'ਤੇ ਰੋਕ ਲਾ ਦਿੱਤੀ ਸੀ। ਹਾਲਾਂਕਿ, ਗਾਰਡਾਂ ਨੂੰ ਮੈਡੀਕਲ ਪੱਧਰ 'ਤੇ ਦਾੜ੍ਹੀ ਰੱਖਣ ਦੀ ਛੋਟ ਦੇਣ ਦੀ ਸੁਵਿਧਾ ਸੀ। ਸਿੱਖਾਂ ਨੇ ਦੋਸ਼ ਲਾਇਆ ਹੈ ਕਿ ਕਮਲਾ ਹੈਰਿਸ ਨੇ ਇਸ ਨੀਤੀ ਦਾ ਸਮਰਥਨ ਕੀਤਾ ਹੈ।

ਵਾਸ਼ਿੰਗਟਨ: ਸੁਰੱਖਿਆ ਜਵਾਨਾਂ ਨੂੰ ਲੰਮੀ ਦਾੜ੍ਹੀ ਰੱਖਣ ਤੋਂ ਰੋਕਣ ਵਾਲੀ ਨੀਤੀ ਦਾ ਸਮਰਥਨ ਕਰਨ 'ਤੇ ਸਿੱਖ ਕਾਰਕੁਨਾਂ ਨੇ ਭਾਰਤੀ ਮੂਲ ਦੀ ਅਮਰੀਕੀ ਸਿਆਸਤਦਾਨ ਕਮਲਾ ਹੈਰਿਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਡੈਮੋਕ੍ਰੈਟਿਕ ਪਾਰਟੀ ਦੀ ਰਾਸ਼ਟਰਪਤੀ ਦੀ ਉਮੀਦਵਾਰ ਕਮਲਾ ਹੈਰਿਸ ਤੋਂ ਮੁਆਫੀ ਮੰਗਵਾਉਣ ਲਈ ਸਿੱਖਾਂ ਨੇ ਆਨਲਾਈਨ ਪਟੀਸ਼ਨ ਦੀ ਸ਼ੁਰੂਆਤ ਵੀ ਕਰ ਦਿੱਤੀ ਹੈ। ਦਰਅਸਲ, ਸਾਲ 2011 ਵਿੱਚ ਅਮਰੀਕਾ ਨੇ ਜੇਲ੍ਹ ਗਾਰਡਾਂ ਨੂੰ ਧਾਰਮਿਕ ਕਾਰਨਾਂ ਦਾੜ੍ਹੀ ਰੱਖਣ 'ਤੇ ਰੋਕ ਲਾ ਦਿੱਤੀ ਸੀ। ਹਾਲਾਂਕਿ, ਗਾਰਡਾਂ ਨੂੰ ਮੈਡੀਕਲ ਪੱਧਰ 'ਤੇ ਦਾੜ੍ਹੀ ਰੱਖਣ ਦੀ ਛੋਟ ਦੇਣ ਦੀ ਸੁਵਿਧਾ ਸੀ। ਸਿੱਖਾਂ ਨੇ ਦੋਸ਼ ਲਾਇਆ ਹੈ ਕਿ ਕਮਲਾ ਹੈਰਿਸ ਨੇ ਇਸ ਨੀਤੀ ਦਾ ਸਮਰਥਨ ਕੀਤਾ ਹੈ। ਵਾਸ਼ਿੰਗਟਨ ਦੇ ਵਕੀਲ ਤੇ ਸਿਆਸੀ ਸਲਾਹਕਾਰ ਰਾਜਦੀਪ ਸਿੰਘ ਜੌਲੀ ਨੇ ਕਿਹਾ ਹੈ ਕਿ ਕਮਲਾ ਹੈਰਿਸ ਆਪਣੇ ਵਿਰੋਧੀਆਂ ਖ਼ਿਲਾਫ਼ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਸਬੰਧੀ ਭਾਸ਼ਣ ਕਰਦੀ ਹੈ, ਪਰ ਉਸ ਨੂੰ ਅਮਰੀਕੀ ਸਿੱਖਾਂ ਦੇ ਹੱਕਾਂ ਨੂੰ ਸੱਟ ਮਾਰਨ ਬਦਲੇ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੈਰਿਸ ਨੇ ਅਮਰੀਕੀ ਸਿੱਖਾਂ ਦੀ ਧਾਰਮਿਕ ਆਜ਼ਾਦੀ 'ਤੇ ਰੋਕ ਲਾ ਦਿੱਤੀ ਸੀ ਜਦ ਓਬਾਮਾ ਪ੍ਰਸ਼ਾਸਨ ਇਸ ਸਬੰਧੀ ਇਤਿਹਾਸਕ ਫੈਸਲਾ ਲੈਣ ਜਾ ਰਹੀ ਸੀ। ਇਸ ਮਾਮਲੇ ਬਾਰੇ ਕਮਲਾ ਹੈਰਿਸ ਨੇ ਹਾਲੇ ਤਕ ਕੋਈ ਪ੍ਰਤੀਕਿਰਿਆ ਜ਼ਾਹਰ ਨਹੀਂ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget