ਪੜਚੋਲ ਕਰੋ

ਅਮਰੀਕੀ ਸਿੱਖਾਂ ਲਈ ਵੱਡਾ ਫੈਸਲਾ, ਵੱਖਰੇ ਨਸਲੀ ਸਮੂਹ ਵਜੋਂ ਹੋਵੇਗੀ ਗਿਣਤੀ

ਅਮਰੀਕਾ ਵਿੱਚ ਪਹਿਲੀ ਵਾਰ, 2020 ਦੀ ਮਰਦਮਸ਼ੁਮਾਰੀ ਵਿੱਚ ਸਿੱਖ ਵੱਖਰੇ ਨਸਲੀ ਸਮੂਹ ਵਜੋਂ ਗਿਣੇ ਜਾਣਗੇ, ਘੱਟਗਿਣਤੀ ਭਾਈਚਾਰੇ ਦੇ ਇੱਕ ਸੰਗਠਨ ਨੇ ਇਸ ਨੂੰ ਇਕ ਮੀਲ ਪੱਥਰ ਵਾਲਾ ਪਲ ਦੱਸਿਆ ਹੈ।

ਵਾਸ਼ਿੰਗਟਨ- ਅਮਰੀਕਾ ਵਿੱਚ ਪਹਿਲੀ ਵਾਰ, 2020 ਦੀ ਮਰਦਮਸ਼ੁਮਾਰੀ ਵਿੱਚ ਸਿੱਖ ਵੱਖਰੇ ਨਸਲੀ ਸਮੂਹ ਵਜੋਂ ਗਿਣੇ ਜਾਣਗੇ, ਘੱਟਗਿਣਤੀ ਭਾਈਚਾਰੇ ਦੇ ਇੱਕ ਸੰਗਠਨ ਨੇ ਇਸ ਨੂੰ ਇਕ ਮੀਲ ਪੱਥਰ ਵਾਲਾ ਪਲ ਦੱਸਿਆ ਹੈ। ਸਿੱਖ ਸੁਸਾਇਟੀ ਦੇ ਪ੍ਰਧਾਨ ਸੈਨ ਡਿਏਗੋ ਬਲਜੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੀਆਂ ਕੋਸ਼ਿਸ਼ਾਂ ਸਿੱਧ ਹੋਈਆਂ ਹਨ। ਉਨ੍ਹਾਂ ਕਿਹਾ, “ਇਸ ਨਾਲ ਸਿੱਖ ਕੌਮ ਹੀ ਨਹੀਂ, ਬਲਕਿ ਸੰਯੁਕਤ ਰਾਜ ਵਿੱਚ ਹੋਰ ਜਾਤੀਆਂ ਲਈ ਵੀ ਕੌਮੀ ਪੱਧਰ’ ਤੇ ਅੱਗੇ ਵੱਧਣ ਦਾ ਰਾਹ ਪੱਧਰਾ ਹੋਇਆ ਹੈ। ” ਯੂਨਾਈਟਿਡ ਸਿੱਖਸ ਦੇ ਇਕ ਵਫਦ ਅਮਰੀਕੀ ਜਨਗਣਨਾ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਪਿਛਲੇ ਦਿਨੀਂ ਸੈਨ ਡੀਏਗੋ ਵਿੱਚ ਆਖਰੀ ਵਾਰ 6 ਜਨਵਰੀ ਨੂੰ ਮੀਟਿੰਗਾਂ ਕੀਤੀ ਗਈ ਸੀ। ਯੂਨਾਈਟਿਡ ਸਿੱਖਸ ਦੇ ਅਨੁਸਾਰ, ਅਮਰੀਕਾ ਵਿੱਚ ਰਹਿੰਦੇ ਸਿੱਖਾਂ ਦਾ ਮੌਜੂਦਾ ਗਿਣਤੀ 10 ਲੱਖ ਹੈ। ਸਿੱਖ, ਸੰਯੁਕਤ ਰਾਜ ਦੀ ਜਨਗਣਨਾ ਵਿੱਚ ਇੱਕ ਵੱਖਰੇ ਨਸਲੀ ਸਮੂਹ ਵਜੋਂ ਪ੍ਰਤੀਨਿਧਤਾ ਦੇ ਮਾਪਦੰਡਾਂ 'ਤੇ ਖਰੇ ਉਤਰੇ ਹਨ ਅਤੇ ਇਕ ਵੱਖਰੀ ਏਕੀਕ੍ਰਿਤ ਦਿੱਖ, ਸਭਿਆਚਾਰ, ਭਾਸ਼ਾ, ਭੋਜਨ ਅਤੇ ਇਤਿਹਾਸ ਰੱਖਦੇ ਹਨ। ਯੂਨਾਈਟਿਡ ਸਿੱਖਸ ਨੇ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਵੱਖਰੇ ਕੋਡਿੰਗ ਦੀ ਵਕਾਲਤ ਕੀਤੀ ਹੈ ਅਤੇ ਯੂਐਸ ਦੇ ਫੈਡਰਲ ਰਜਿਸਟਰ ਕੋਲ ਵਿਚਾਰ ਦਾਇਰ ਕੀਤੇ ਹਨ ਕਿ ਵੱਡੇ ਹਿੱਸੇ ਵਿੱਚ ਸਿੱਖਾਂ ਨੂੰ ਨਸਲੀ ਸਮੂਹ ਵਜੋਂ ਸ਼ਾਮਲ ਕੀਤਾ ਜਾਵੇ , ਤਾਂ ਜੋ ਵੱਡੇ ਸਿੱਖ ਮਸਲਿਆਂ ਨੂੰ ਹੱਲ ਕਰਨ ਲਈ ਕਾਰਵਾਈ ਕੀਤੀ ਜਾ ਸਕੇ ਜਿਵੇਂ ਕਿ ਕਮਿਯੂਨਿਟੀ ਵਿਰੁੱਧ ਧੱਕੇਸ਼ਾਹੀ, ਡਰ ਅਤੇ ਨਫ਼ਰਤ ਦੇ ਜੁਰਮ। ਇਸ ਦੌਰਾਨ, ਸਿੱਖ ਗੱਠਜੋੜ ਨੇ 2020 ਦੀ ਮਰਦਮਸ਼ੁਮਾਰੀ ਲਈ ਜਨਗਣਨਾ ਬਿਓਰੋ ਨਾਲ ਭਾਈਵਾਲੀ ਕੀਤੀ ਹੈ। ਸਿੱਖ ਗੱਠਜੋੜ ਦੇ ਕਾਰਜਕਾਰੀ ਨਿਰਦੇਸ਼ਕ ਸਤਜੀਤ ਕੌਰ ਨੇ ਕਿਹਾ ਕਿ ਇਹ ਇਸ ਲਈ ਹੈ ਕਿਉਂਕਿ ਸਿੱਖਾਂ ਦੀ ਰਵਾਇਤੀ ਤੌਰ ‘ਤੇ ਸੰਯੁਕਤ ਰਾਜ ਵਿੱਚ ਅਬਾਦੀ ਦੀ ਗਿਣਤੀ ਕਰਨਾ ਔਖਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ

ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Embed widget