ਪੜਚੋਲ ਕਰੋ

ਬ੍ਰਿਟੇਨ ਵਿਚ ਕੋਰੋਨਾ ਫਰੰਟਲਾਈਨ 'ਤੇ ਕੰਮ ਕਰ ਰਹੇ ਦਾੜ੍ਹੀ ਵਾਲੇ ਡਾਕਟਰਾਂ ਲਈ ਕੀਤਾ ਗਿਆ ‘ਸਿੰਘ ਥੱਥਾ’ ਪ੍ਰੀਖਣ

ਯੁਨਾਈਟਡ ਕਿੰਗਡਮ ਵਿੱਚ ਸਿੱਖ ਭਾਈਚਾਰੇ ਦੇ ਕੁਝ ਡਾਕਟਰਾਂ ਨੂੰ ਦਾੜ੍ਹੀ ਕਰਕੇ ਜਨਰਲ ਸ਼ਿਫਟ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ‘ਤੇ ਕਾਫ਼ੀ ਚਰਚਾ ਹੋਈ। ਇਸ ਦੇ ਨਾਲ ਹੀ ਬ੍ਰਿਟੇਨ ਵਿਚ ਇੱਕ ਖੋਜ ਟੀਮ ਕੋਰੋਨਾ ਪੀਰੀਅਡ ਦੌਰਾਨ ਡਾਕਟਰਾਂ ਨੂੰ ਬਚਾਉਣ ਲਈ 'ਸਿੰਘ ਥੱਥਾ' 'ਤੇ ਟੈਸਟ ਕਰਵਾ ਰਹੀ ਹੈ।

ਨਵੀਂ ਦਿੱਲੀ: ਦੁਨੀਆ ‘ਚ ਕੋਰੋਨਾ ਮਹਾਮਾਰੀ ਨਾਲ ਲੜਨ ਲਈ ਡਾਕਟਰ ਸਭ ਤੋਂ ਮਹਾਨ ਯੋਧੇ ਮੰਨੇ ਜਾ ਰਹੇ ਹਨ। ਉਧਰ ਯੁਨਾਈਟਡ ਕਿੰਗਡਮ ਵਿੱਚ ਸਿੱਖ ਭਾਈਚਾਰੇ ਦੇ ਕੁਝ ਡਾਕਟਰਾਂ ਨੂੰ ਦਾੜ੍ਹੀ ਕਾਰਨ ਜਨਰਲ ਸ਼ਿਫਟ ਤੋਂ ਹਟਾ ਦਿੱਤਾ ਗਿਆ, ਜਿਸ ਤੋਂ ਬਾਅਦ ਇਸਦੀ ਕਾਫ਼ੀ ਚਰਚਾ ਹੋਈ। ਇਸ ਦੇ ਨਾਲ ਹੀ ਬ੍ਰਿਟੇਨ ‘ਚ ਇੱਕ ਖੋਜ ਟੀਮ ਕੋਰੋਨਾ ਪੀਰੀਅਡ ਦੌਰਾਨ ਡਾਕਟਰਾਂ ਨੂੰ ਬਚਾਉਣ ਲਈ 'ਸਿੰਘ ਥੱਥਾ' ‘ਤੇ ਪ੍ਰੀਖਣ ਕਰ ਰਹੀ ਹੈ। ਦਰਅਸਲ, ਯੂਨਾਈਟਿਡ ਕਿੰਗਡਮ ਵਿਚ ਸਿੱਖ ਕੌਮ ਦੇ ਕੁਝ ਡਾਕਟਰ ਜੋ ਕੋਰੋਨਾ ਦੌਰਾਨ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਸੀ ਉਨ੍ਹਾਂ ਨੂੰ ਜਨਰਲ ਸ਼ਿਫਟ ਤੋਂ ਹਟਾ ਦਿੱਤਾ ਗਿਆ। ਇਸ ਪਿੱਛੇ ਦਾ ਕਾਰਨ ਉਸ ਦੀ ਦਾੜ੍ਹੀ ਦੱਸੀ ਗਈ। ਜਦੋਂ ਇੱਕ ਗੋਰੇ ਕਰਕੇ ਮੁਸਲਿਮ ਮਹਿਲਾ ਨੂੰ ਫਲਾਈਟ ਤੋਂ ਉਤਾਰਣ ਮਗਰੋਂ ਕੀਤਾ ਗ੍ਰਿਫ਼ਤਾਰ, ਜਾਣੋ ਮਾਮਲਾ ਯੂਕੇ ਦੀ ਸਿੱਖ ਡਾਕਟਰ ਐਸੋਸੀਏਸ਼ਨ ਨੇ ਕਿਹਾ ਕਿ ਕੋਰੋਨਾ ਦੌਰਾਨ ਮਾਸਕ ਪਾਉਣਾ ਲਾਜ਼ਮੀ ਹੈ। ਉਧਰ ਸਿੱਖ ਦਾੜ੍ਹੀ ਕਾਰਨ ਮੂੰਹ ਨੂੰ ਸਹੀ ਤਰ੍ਹਾਂ ਢੱਕ ਨਹੀਂ ਸਕਦੇ ਸੀ। ਅਜਿਹੀ ਸਥਿਤੀ ਵਿਚ ਉਨ੍ਹਾਂ ਨੂੰ ਦਾੜ੍ਹੀ ਕੱਟਣ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਸਿੱਖਾਂ ਨੇ ਧਰਮ ਨਾਲ ਜੁੜੇ ਮਾਮਲੇ ਕਾਰਨ ਦਾੜ੍ਹੀ ਹਟਾਉਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਬ੍ਰਿਟੇਨ ਦੀ ਖੋਜ ਟੀਮ ਨੇ ਦਾੜ੍ਹੀ ਵਾਲੇ ਡਾਕਟਰਾਂ ਦੀ ਸਮੱਸਿਆ ਦਾ ਹੱਲ ਲੱਭਣ ਲਈ ‘ਸਿੰਘ ਥੱਥਾ’ ਦੀ ਜਾਂਚ ਸ਼ੁਰੂ ਕੀਤੀ ਹੈ। ਦਰਅਸਲ, ਸਿੱਖ ਭਾਈਚਾਰੇ ਦੇ ਲੋਕ ਆਪਣੀ ਦਾੜ੍ਹੀ ਢੱਕਣ ਲਈ ਲੰਬੇ ਸਮੇਂ ਤੋਂ 'ਸਿੰਘ ਥੱਥਾ' ਦੀ ਵਰਤੋਂ ਕਰ ਰਹੇ ਹਨ। ਦੱਸ ਦੇਈਏ ਕਿ ਯੂਨਾਈਟਿਡ ਕਿੰਗਡਮ ਦੁਨੀਆ ਵਿਚ ਕੋਰੋਨਾ ਇਨਫੈਕਸ਼ਨ ਤੋਂ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਸੱਤਵੇਂ ਸਥਾਨ 'ਤੇ ਹੈ। ਹੁਣ ਤੱਕ 13 ਲੱਖ 90 ਹਜ਼ਾਰ ਤੋਂ ਵੱਧ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਚੋਂ ਹੁਣ ਤੱਕ 52 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਿਕਸ ਸੰਮੇਲਨ ‘ਚ ਚੀਨੀ ਰਾਸ਼ਟਰਪਤੀ ਨੇ ਕੀਤਾ ਬਿਆਨ, ਦੱਖਣੀ ਅਫਰੀਕਾ ਤੇ ਭਾਰਤ ਨਾਲ ਸਹਿਯੋਗ ‘ਤੇ ਜਤਾਈ ਸਹਿਮਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget