ਪੜਚੋਲ ਕਰੋ

ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ ਜਾਂਦੇ 6 ਭਾਰਤੀ ਗ੍ਰਿਫ਼ਤਾਰ

ਨਿਊਯਾਰਕ: ਪਿਛਲੇ ਇੱਕ ਮਹੀਨੇ ਤੋਂ ਛੇ ਸੂਬਿਆਂ 'ਚ ਅਪਰਾਧਕ ਗਤੀਵਿਧੀਆਂ ਤੇ ਦੇਸ਼ ਦੇ ਪ੍ਰਵਾਸੀ ਕਾਨੂੰਨ ਨਾਲ ਖਿਲਵਾੜ ਕਰਨ ਵਾਲੇ 6 ਭਾਰਤੀਆਂ ਸਣੇ 300 ਲੋਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤਾ ਹੈ।

ਫੈਡਰਲ ਅਧਿਕਾਰੀਆਂ ਨੇ ਯੂਐਸ ਇਮੀਗ੍ਰੇਸ਼ਨ ਤੇ ਇਨਫੋਰਸਮੈਂਟ ਐਂਡ ਰਿਮੂਵਲ ਆਪਰੇਸ਼ਨਸ ਵੱਲੋਂ 30 ਦਿਨਾਂ ਦੀ ਕਾਰਵਾਈ ਦੌਰਾਨ ਇੰਡੀਆਨਾ, ਇਲੀਨੋਇਸ, ਕੰਸਾਸ, ਕੈਨਟੁਕੀ, ਮਿਸੌਰੀ ਤੇ ਵਿਸਕੋਨਸਿਨ ਤੋਂ 364 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਲੋਕ 25 ਮੁਲਕਾਂ ਤੋਂ ਆਏ ਸਨ ਜਿਨ੍ਹਾਂ 'ਚ 6 ਭਾਰਤ ਤੋਂ ਹਨ। ਇਸ ਤੋਂ ਇਲਾਵਾ ਕੋਲੰਬੀਆ, ਚੈਕ ਰਿਪਬਲਿਕ, ਇਕੁਏਡਰ, ਜਰਮਨੀ, ਗੁਆਟੇਮਾਲਾ, ਹੌਂਡਰਸ, ਮੈਕਸੀਕੋ, ਸਾਊਦੀ ਅਰਬ ਤੇ ਯੂਕਰੇਨ ਦੇ ਲੋਕ ਹਨ। ਗ੍ਰਿਫ਼ਤਾਰ ਕੀਤੇ 364 ਲੋਕਾਂ 'ਚੋਂ 187 ਲੋਕਾਂ 'ਤੇ ਅਪਰਾਧਕ ਦੋਸ਼ ਹਨ।

ਸ਼ਿਕਾਗੋ ਇਲਾਕੇ ਤੋਂ ਆਈਸੀਈ ਨੇ 25 ਸਾਲਾ ਭਾਰਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ 30 ਜੁਲਾਈ ਨੂੰ ਜਿਣਸੀ ਸੋਸ਼ਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਈਆਰਓ ਡਿਪੋਰਟੇਸ਼ਨ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤੇ ਅੱਧੇ ਤੋਂ ਵੱਧ ਲੋਕਾਂ ਦਾ ਪਿਛੋਕੜ ਅਪਰਾਧਕ ਮਾਮਲਿਆਂ ਨਾਲ ਸਬੰਧਤ ਹੈ ਜਿਸ 'ਚ ਕਤਲ, ਚੋਰੀ , ਡਕੈਤੀ, ਘਰੇਲੂ ਹਿੰਸਾ, ਨਸ਼ਾ ਤਸਕਰੀ, ਗੈਰਕਾਨੂੰਨੀ ਪ੍ਰਵੇਸ਼, ਬੱਚਿਆਂ ਦਾ ਸਰੀਰਕ ਸੋਸ਼ਣ ਜਿਹੇ ਅਪਰਾਧ ਸ਼ਾਮਿਲ ਹਨ।

ਆਈਸੀਈ ਈਆਰਓ ਸ਼ਿਕਾਗੋ ਦੇ ਫੀਲਡ ਅਫਸਰ ਰਿਚਰਡ ਵਾਂਗ ਨੇ ਕਿਹਾ ਕਿ ਇਹ ਕਾਰਵਾਈ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ 'ਤੇ ਦੇਸ਼ ਦੇ ਇਮੀਗ੍ਰੇਸ਼ਨ ਕਾਨੂੰਨਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹੈ।

ਟਾਪ ਹੈਡਲਾਈਨ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget