ਪੜਚੋਲ ਕਰੋ

ਦੁਨੀਆਂ ਭਰ 'ਚ ਲੱਗਿਆ ਸੂਰਜ ਗ੍ਰਹਿਣ, ਸਾਹਮਣੇ ਆਈ ਪਹਿਲੀ ਤਸਵੀਰ

ਐਕਸ-ਰੇਅ ਜਾਂ ਸਧਾਰਨ ਗਲਾਸ ਵਾਲੀ ਐਨਕ ਨਾਲ ਇਸ ਨੂੰ ਨਾ ਦੇਖਿਆ ਜਾਵੇ। ਇਸ ਨਾਲ ਅੱਖਾਂ ਨੂੰ ਕਾਫੀ ਨੁਕਸਾਨ ਪਹੁੰਚ ਸਕਦਾ ਹੈ। ਇਹ ਵੀ ਕਿਹਾ ਗਿਆ ਕਿ ਗ੍ਰਹਿਣ ਦੌਰਾਨ ਡਰਾਇੰਵਿੰਗ ਜਾਂ ਰਾਇੰਡਿੰਗ ਨਹੀਂ ਕਰਨੀ ਚਾਹੀਦੀ। ਛੋਟੇ ਬੱਚਿਆਂ ਨੂੰ ਸੂਰਜ ਗ੍ਰਹਿਣ ਨਹੀਂ ਦਿਖਾਉਣਾ ਚਾਹੀਦਾ।

  ਚੰਡੀਗੜ੍ਹ: ਦੁਨੀਆਂ ਭਰ 'ਚ ਸੂਰਜ ਗ੍ਰਹਿਣ ਲੱਗ ਚੁੱਕਾ ਹੈ ਇਸ ਦੌਰਾਨ ਆਬੂ ਧਾਬੀ ਤੋਂ ਪਹਿਲੀ ਤਸਵੀਰ ਸਾਹਮਣੇ ਆਈ ਹੈ। ਨਾਸਾ ਦੇ ਮੁਤਾਬਕ ਕੋਈ ਵੀ ਵਿਅਕਤੀ ਸੂਰਜ ਗ੍ਰਹਿਣ ਨੂੰ ਨੰਗੀ ਅੱਖ ਨਾਲ ਨਾ ਦੇਖੇ। ਇਸ ਦੁਰਲੱਭ ਸੂਰਜ ਗ੍ਰਹਿਣ ਨੂੰ ਦੇਖਣ ਲਈ ਸੋਲਰ ਫਿਲਟਰ ਗਲਾਸ ਵਾਲੀ ਐਨਕ ਦਾ ਹੀ ਇਸਤੇਮਾਲ ਕੀਤਾ ਜਾਵੇ। ਐਕਸ-ਰੇਅ ਜਾਂ ਸਧਾਰਨ ਗਲਾਸ ਵਾਲੀ ਐਨਕ ਨਾਲ ਇਸ ਨੂੰ ਨਾ ਦੇਖਿਆ ਜਾਵੇ। ਇਸ ਨਾਲ ਅੱਖਾਂ ਨੂੰ ਕਾਫੀ ਨੁਕਸਾਨ ਪਹੁੰਚ ਸਕਦਾ ਹੈ। ਇਹ ਵੀ ਕਿਹਾ ਗਿਆ ਕਿ ਗ੍ਰਹਿਣ ਦੌਰਾਨ ਡਰਾਇੰਵਿੰਗ ਜਾਂ ਰਾਇੰਡਿੰਗ ਨਹੀਂ ਕਰਨੀ ਚਾਹੀਦੀ। ਛੋਟੇ ਬੱਚਿਆਂ ਨੂੰ ਸੂਰਜ ਗ੍ਰਹਿਣ ਨਹੀਂ ਦਿਖਾਉਣਾ ਚਾਹੀਦਾ। ਦੁਨੀਆਂ 'ਚ ਇਹ ਗ੍ਰਹਿਣ ਭਾਰਤ, ਨੇਪਾਲ, ਪਾਕਿਸਤਾਨ, ਯੂਏਈ, ਇਥੋਪੀਆ ਤੇ ਕਾਂਗੋ 'ਚ ਦਿਖਾਈ ਦੇਵੇਗਾ। ਭਾਰਤ 'ਚ ਹਰਿਆਣਾ, ਉੱਤਰਾਖੰਡ ਤੇ ਰਾਜਸਥਾਨ ਦੇ ਕੁਝ ਸ਼ਹਿਰਾਂ 'ਚ ਸੂਰਜ ਗ੍ਰਹਿਣ ਦੇਖਣ ਨੂੰ ਨਹੀਂ ਮਿਲੇਗਾ। ਉੱਥੇ ਹੀ ਜੈਪੁਰ, ਦਿੱਲੀ, ਚੰਡੀਗੜ੍ਹ, ਮੁੰਬਈ, ਕੋਲਕਾਤਾ, ਹੈਦਰਾਬਾਦ, ਚੇਨੱਈ, ਸ਼ਿਮਲਾ ਤੇ ਲਖਨਊ ਜਿਹੇ ਸ਼ਹਿਰਾਂ 'ਚ ਅੰਸ਼ਕ ਤੌਰ 'ਤੇ ਗ੍ਰਹਿਣ ਦਿਖਾਈ ਦੇਵੇਗਾ। ਇਹ ਵੀ ਪੜ੍ਹੋ: ਮੋਦੀ ਨੇ ਕਿਹਾ ਕੋਰੋਨਾ ਨਾਲ ਲੜ੍ਹਨ ਲਈ ਯੋਗ ਜ਼ਰੂਰੀ ਕੋਰੋਨਾ ਵਾਇਰਸ ਬੇਲਗਾਮ, 24 ਘੰਟਿਆਂ 'ਚ ਹੋਈਆਂ ਪੰਜ ਹਜ਼ਾਰ ਮੌਤਾਂ ਸੂਰਜ ਗ੍ਰਹਿਣ ਲੱਗਣ 'ਚ ਕੁਝ ਹੀ ਮਿੰਟ ਬਾਕੀ, ਅਦਭੁਤ ਹੋਵੇਗਾ ਨਜ਼ਾਰਾ ਸਾਵਧਾਨ! ਅੱਜ ਤੋਂ ਭਾਰਤ 'ਤੇ ਚੀਨ ਕਰ ਸਕਦਾ ਸਾਇਬਰ ਅਟੈਕ, ਇਸ ਨਾਂਅ ਤੋਂ ਤੁਹਾਡੇ ਕੋਲ ਆ ਸਕਦੀ ਈਮੇਲ ਸਾਲਾਂ ਪਹਿਲਾਂ ਹੋ ਗਈ ਸੀ 21 ਜੂਨ ਨੂੰ ਲੱਗਣ ਵਾਲੇ ਸੂਰਜ ਗ੍ਰਹਿਣ ਦੀ ਜਾਣਕਾਰੀ, ਭੁੱਲ ਕੇ ਵੀ ਨਾ ਕਰੋ ਇਹ ਕੰਮ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Canada ਨੇ 40 ਸਾਲਾਂ ਬਾਅਦ ਮੰਨਿਆ Air India Flight 182 ਬੰਬ ਧਮਾਕੇ ਪਿੱਛੇ ਗਰਮਖਿਆਲੀਆਂ ਦਾ ਹੱਥ, 329 ਲੋਕਾਂ ਦੀ ਗਈ ਸੀ ਜਾਨ
Canada ਨੇ 40 ਸਾਲਾਂ ਬਾਅਦ ਮੰਨਿਆ Air India Flight 182 ਬੰਬ ਧਮਾਕੇ ਪਿੱਛੇ ਗਰਮਖਿਆਲੀਆਂ ਦਾ ਹੱਥ, 329 ਲੋਕਾਂ ਦੀ ਗਈ ਸੀ ਜਾਨ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
 Canadian Jail Guard ਨੂੰ ਕੈਦੀ ਨਾਲ ਹੋਇਆ ਪਿਆਰ ,ਮੋਬਾਈਲ ਵਰਤਣ ਦਿੰਦੀ ਰਹੀ, ਚੈਕਿੰਗ ਤੋਂ ਵੀ ਬਚਾਉਂਦੀ ਰਹੀ; ਹੁਣ...
 Canadian Jail Guard ਨੂੰ ਕੈਦੀ ਨਾਲ ਹੋਇਆ ਪਿਆਰ ,ਮੋਬਾਈਲ ਵਰਤਣ ਦਿੰਦੀ ਰਹੀ, ਚੈਕਿੰਗ ਤੋਂ ਵੀ ਬਚਾਉਂਦੀ ਰਹੀ; ਹੁਣ...
Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

Embed widget