ਪੜਚੋਲ ਕਰੋ

ਪਾਕਿਸਤਾਨ ਨੂੰ ਅਜੇ ਵੀ ਜੰਗ ਦਾ ਖਤਰਾ, ਚੋਣਾਂ ਤੱਕ ਫਿਰ ਹੋ ਸਕਦਾ ਹਮਲਾ!

ਇਸਲਾਮਾਬਾਦ: ਪਾਕਿਸਤਾਨ ਨੂੰ ਅਜੇ ਵੀ ਭਾਰਤ ਵੱਲੋਂ ਕਿਸੇ ਗੜਬੜੀ ਦਾ ਖਤਰਾ ਹੈ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆਂ ਵਿਚਲੀ ਕਸ਼ੀਦਗੀ ਗੁਆਂਢੀ ਮੁਲਕ ਵਿੱਚ ਆਮ ਚੋਣਾਂ ਮੁਕੰਮਲ ਹੋਣ ਤਕ ਬਰਕਰਾਰ ਰਹੇਗੀ। ਖ਼ਾਨ ਨੇ ਕਿਹਾ ਉਨ੍ਹਾਂ ਨੂੰ ਡਰ ਹੈ ਕਿ ਪਾਕਿਸਤਾਨ ਦਾ ਗੁਆਂਢੀ ‘ਮੁੜ ਕੋਈ ਕਾਰਾ’ (ਬਾਲਾਕੋਟ ਜਿਹਾ) ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਖ਼ਤਰਾ ਅਜੇ ਨਹੀਂ ਟਲਿਆ ਤੇ ਮੁਲਕ ਉੱਤੇ ਜੰਗ ਦਾ ਪਰਛਾਵਾਂ ਮੰਡਰਾ ਰਿਹਾ ਹੈ। ਯਾਦ ਰਹੇ ਪਾਕਿਸਤਾਨ ਅਧਾਰਤ ਜੈਸ਼-ਏ-ਮੁਹੰਮਦ ਵੱਲੋਂ 14 ਫਰਵਰੀ ਨੂੰ ਪੁਲਵਾਮਾ ਵਿੱਚ ਸੀਆਰਪੀਐਫ ਕਾਫ਼ਲੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ, ਜਿਸ ਵਿੱਚ 40 ਜਵਾਨ ਸ਼ਹੀਦ ਹੋ ਗਏ ਸਨ, ਮਗਰੋਂ ਦੋਵਾਂ ਮੁਲਕਾਂ ਵਿਚ ਤਲਖੀ ਸਿਖਰ ’ਤੇ ਹੈ। ਇਮਰਾਨ ਖਾਨ ਨੇ ਕਿਹਾ ਕਿ ਜੰਗ ਦਾ ਪਰਛਾਵਾਂ ਅਜੇ ਵੀ ਪਾਕਿਸਤਾਨ ’ਤੇ ਮੰਡਰਾ ਰਿਹਾ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲਾ ਭਾਰਤ ਦਾ ਪ੍ਰਸ਼ਾਸਕੀ ਤਾਣਾ ਬਾਣਾ ਆਮ ਚੋਣਾਂ ਤੋਂ ਪਹਿਲਾਂ ‘ਕਿਸੇ ਹੋਰ ਕਾਰੇ’ ਨੂੰ ਅੰਜਾਮ ਦੇ ਸਕਦਾ ਹੈ। ਅਖਬਾਰ ‘ਡਾਅਨ’ ਨੇ ਖ਼ਾਨ ਦੇ ਹਵਾਲੇ ਨਾਲ ਕਿਹਾ, ‘ਅਜੇ ਖ਼ਤਰਾ ਨਹੀਂ ਟਲਿਆ। ਭਾਰਤ ਵਿੱਚ ਅਗਾਮੀ ਲੋਕ ਸਭਾ ਚੋਣਾਂ ਤਕ ਰਿਸ਼ਤਿਆਂ ’ਚ ਤਲਖੀ ਬਰਕਰਾਰ ਰਹੇਗੀ। ਅਸੀਂ ਭਾਰਤ ਨੂੰ ਕਿਸੇ ਵੀ ਹੱਲੇ ਦਾ ਜਵਾਬ ਦੇਣ ਲਈ ਪਹਿਲਾਂ ਹੀ ਤਿਆਰ ਹਾਂ।’

ਟਾਪ ਹੈਡਲਾਈਨ

ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget