ਪੜਚੋਲ ਕਰੋ

ਕੋਰੋਨਾ ਤੋਂ ਜਿੱਤਿਆ ਇੱਕ ਹੋਰ ਮੁਲਕ, ਹਫ਼ਤੇ ‘ਚ ਨਹੀਂ ਹੋਈ ਕੋਈ ਵੀ ਮੌਤ

ਇਸ ਸਮੇਂ ਪੂਰੀ ਦੁਨੀਆ ਕੋਰੋਨਾ ਸੰਕਟ ਨਾਲ ਜੂਝ ਰਹੀ ਹੈ। ਗਲੋਬਲ ਪੱਧਰ 'ਤੇ ਸੰਕਰਮਿਤ ਲੋਕਾਂ ਦੀ ਗਿਣਤੀ 79 ਲੱਖ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਚਾਰ ਲੱਖ ਨੂੰ ਪਾਰ ਕਰ ਗਈ ਹੈ। ਅਮਰੀਕਾ ਹੀ ਇਸ ਵਾਇਰਸ ਨਾਲ ਸਭ ਤੋਂ ਵੱਧ ਸੰਕਰਮਿਤ ਹੈ।

ਮੈਡਰਿਡ: ਸਪੇਨ ਤੋਂ ਚੰਗੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਹਫਤੇ ਵਿੱਚ ਦੇਸ਼ ਵਿੱਚ ਇੱਕ ਵੀ ਮੌਤ ਨਹੀਂ ਹੋਈ। ਜਦੋਂਕਿ ਇੱਥੇ ਮਰਨ ਵਾਲਿਆਂ ਦੀ ਕੁੱਲ ਗਿਣਤੀ 27,136 ਹੈ। ਸਿਹਤ ਮੰਤਰਾਲਾ, ਖਪਤਕਾਰ ਮਾਮਲੇ ਤੇ ਸਮਾਜ ਭਲਾਈ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਹਫ਼ਤੇ ਵਿੱਚ ਇੱਥੇ ਕੋਰੋਨਾ ਤੋਂ ਇੱਕ ਵੀ ਮੌਤ ਨਹੀਂ ਹੋਈ ਹੈ। ਇਸ ਸਮੇਂ ਪੂਰੀ ਦੁਨੀਆ ਕੋਰੋਨਾ ਸੰਕਟ ਨਾਲ ਜੂਝ ਰਹੀ ਹੈ। ਗਲੋਬਲ ਪੱਧਰ 'ਤੇ ਸੰਕਰਮਿਤ ਲੋਕਾਂ ਦੀ ਗਿਣਤੀ 79 ਲੱਖ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਚਾਰ ਲੱਖ ਨੂੰ ਪਾਰ ਕਰ ਗਈ ਹੈ। ਅਮਰੀਕਾ ਹੀ ਇਸ ਵਾਇਰਸ ਨਾਲ ਸਭ ਤੋਂ ਵੱਧ ਸੰਕਰਮਿਤ ਹੈ। ਇੱਥੇ ਮਰਨ ਵਾਲਿਆਂ ਦੀ ਗਿਣਤੀ 1 ਲੱਖ 12 ਹਜ਼ਾਰ ਨੂੰ ਪਾਰ ਕਰ ਗਈ ਹੈ, ਜਦੋਂਕਿ ਸੰਕਰਮਿਤ ਲੋਕਾਂ ਦੀ ਗਿਣਤੀ ਚਾਰ ਲੱਖ ਨੂੰ ਪਾਰ ਕਰ ਗਈ ਹੈ। ਬ੍ਰਾਜ਼ੀਲ, ਰੂਸ, ਬ੍ਰਿਟੇਨ, ਭਾਰਤ, ਇਟਲੀ ਤੇ ਸਪੇਨ ਯੂਕੇ ਤੋਂ ਬਾਅਦ ਸਭ ਤੋਂ ਪ੍ਰਭਾਵਿਤ ਦੇਸ਼ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget