ਪੜਚੋਲ ਕਰੋ

Spanish Court : 25 ਸਾਲ ਪਤੀ ਦੇ ਘਰ 'ਚ ਕੰਮ ਕਰਨ 'ਤੇ ਮਿਲਣਗੇ ਕਰੋੜਾਂ ਰੁਪਏ, ਸਪੇਨ ਦੀ ਅਦਾਲਤ ਨੇ ਸਾਬਕਾ ਪਤਨੀ ਦੇ ਹੱਕ 'ਚ ਦਿੱਤਾ ਵੱਡਾ ਫੈਸਲਾ

Spanish Court Order To Pay : ਸਪੇਨ (Spain) ਦੀ ਇੱਕ ਅਦਾਲਤ ਨੇ ਇੱਕ ਵਿਅਕਤੀ ਨੂੰ ਆਪਣੀ ਸਾਬਕਾ ਪਤਨੀ ਨੂੰ 25 ਸਾਲਾਂ ਤੱਕ ਘਰੇਲੂ ਕੰਮ ਕਰਨ ਲਈ 2 ਲੱਖ ਯੂਰੋ (1 ਕਰੋੜ 73 ਲੱਖ) ਭੁਗਤਾਨ ਕਰਨ ਦਾ ਹੁਕਮ ਦਿੱਤਾ ਹੈ। ਇਹ ਰਕਮ ਅਦਾਲਤ ਵੱਲੋਂ ਵਿਆਹ

Spanish Court Order To Pay : ਸਪੇਨ (Spain) ਦੀ ਇੱਕ ਅਦਾਲਤ ਨੇ ਇੱਕ ਵਿਅਕਤੀ ਨੂੰ ਆਪਣੀ ਸਾਬਕਾ ਪਤਨੀ ਨੂੰ 25 ਸਾਲਾਂ ਤੱਕ ਘਰੇਲੂ ਕੰਮ ਕਰਨ ਲਈ 2 ਲੱਖ ਯੂਰੋ (1 ਕਰੋੜ 73 ਲੱਖ) ਭੁਗਤਾਨ ਕਰਨ ਦਾ ਹੁਕਮ ਦਿੱਤਾ ਹੈ। ਇਹ ਰਕਮ ਅਦਾਲਤ ਵੱਲੋਂ ਵਿਆਹ ਦੌਰਾਨ ਕੰਮ ਕਰਨ ਲਈ ਘੱਟੋ-ਘੱਟ ਉਜਰਤ ਦੇ ਆਧਾਰ 'ਤੇ ਤੈਅ ਕੀਤੀ ਗਈ ਹੈ। ਅਦਾਲਤ ਨੇ ਮੰਗਲਵਾਰ (7 ਮਾਰਚ) ਨੂੰ ਇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਦਿਖਾਏ।
 
ਇਹ ਫੈਸਲਾ ਸਪੇਨ ਦੇ ਦੱਖਣੀ ਅੰਡੇਲੁਸੀਆ ਖੇਤਰ ਦੀ ਇਕ ਅਦਾਲਤ ਨੇ ਦਿੱਤਾ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਵਿਅਕਤੀ ਨੂੰ ਵਿਆਹ ਤੋਂ ਬਾਅਦ ਸਾਲਾਨਾ ਮੂਲ ਸੈਲਰੀ ਦੇ ਆਧਾਰ 'ਤੇ ਆਪਣੀ ਪਤਨੀ ਨੂੰ 2 ਲੱਖ ਯੂਰੋ (1 ਕਰੋੜ 73 ਲੱਖ ਰੁਪਏ) ਦੇਣੇ ਹੋਣਗੇ। ਫੈਸਲੇ ਦੀ ਇੱਕ ਕਾਪੀ ਵਿਦੇਸ਼ੀ ਮੀਡੀਆ ਹਾਊਸ AFP ਕੋਲ ਉਪਲਬਧ ਸੀ।
 
ਜੋੜੇ ਦੀਆਂ ਦੋ ਧੀਆਂ
 
ਜਿਸ ਜੋੜੇ ਦੇ ਮਾਮਲੇ 'ਚ ਅਦਾਲਤ ਨੇ ਫੈਸਲਾ ਸੁਣਾਇਆ ਹੈ, ਉਨ੍ਹਾਂ ਦੀਆਂ ਦੋ ਬੇਟੀਆਂ ਵੀ ਹਨ। ਦੋਵਾਂ ਦਾ ਵਿਆਹ ਜਾਇਦਾਦ ਅਧਾਰਤ ਕਾਨੂੰਨ ਦੇ ਤਹਿਤ ਹੋਇਆ ਸੀ, ਜਿਸਦਾ ਮਤਲਬ ਦੋਵਾਂ ਪੱਖਾਂ ਨੇ ਜੋ ਕੁੱਝ ਵੀ ਕਮਾਇਆ ਹੈ , ਉਹ ਉਨ੍ਹਾਂ ਦਾ ਖੁਦ ਦਾ ਹੋਵੇਗਾ। ਇਸਦੀ ਵਜ੍ਹਾ ਨਾਲ ਜੋ ਵੀ ਕਮਾਈ ਪਤਨੀ ਨੇ ਜਿੰਦਗੀ ਭਰ ਕੀਤੀ , ਉਸ 'ਤੇ ਸਿਰਫ਼ ਉਨ੍ਹਾਂ ਦਾ ਹੀ ਹੱਕ ਹੋਵੇਗਾ। ਇਹ ਵੀ ਕਿਹਾ ਗਿਆ ਕਿ ਵਿਆਹ ਤੋਂ ਬਾਅਦ ਪਤਨੀ ਨੇ ਆਪਣੇ ਆਪ ਨੂੰ ਜ਼ਰੂਰੀ ਤੌਰ 'ਤੇ ਘਰ ਦੇ ਕੰਮ ਕਰਨ ਲਈ ਸਮਰਪਿਤ ਕਰ ਦਿੱਤਾ ਸੀ, ਜਿਸ ਦਾ ਮਤਲਬ ਘਰ ਅਤੇ ਪਰਿਵਾਰ ਦੀ ਦੇਖਭਾਲ ਕਰਨਾ ਸੀ। ਕਾਨੂੰਨੀ ਕਾਗਜ਼ਾਂ ਵਿੱਚ ਇਹ ਦਰਸਾਇਆ ਗਿਆ ਹੈ ਕਿ ਪਤਨੀ ਨੂੰ ਜੂਨ 1995 ਤੋਂ ਦਸੰਬਰ 2020 ਦੇ ਵਿਚਕਾਰ ਸਾਲਾਂ ਵਿੱਚ ਉਸ ਨੇ ਸਾਲਾਨਾ ਕਿੰਨੀ ਕਮਾਈ ਕੀਤੀ ਹੋਵੇਗੀ ,ਓਨੀ ਪਤਨੀ ਨੂੰ ਮਿਲੇਗੀ।
 
ਪਤਨੀ ਫੈਸਲੇ ਤੋਂ ਖੁਸ਼

ਇਸ ਦੇ ਨਾਲ ਹੀ ਸਾਬਕਾ ਪਤੀ ਨੂੰ ਬੇਟੀਆਂ ਲਈ ਮਹੀਨਾਵਾਰ ਬਾਲ ਸੰਭਾਲ ਭੱਤਾ ਦੇਣ ਦਾ ਵੀ ਹੁਕਮ ਦਿੱਤਾ ਗਿਆ ਹੈ। ਇਨ੍ਹਾਂ 'ਚੋਂ ਇਕ ਬੇਟੀ ਨਾਬਾਲਗ ਹੈ, ਜਦਕਿ ਦੂਜੀ ਦੀ ਉਮਰ 18 ਸਾਲ ਤੋਂ ਜ਼ਿਆਦਾ ਹੈ। ਕੈਡੇਨਾ ਸੇਰ ਰੇਡੀਓ ਨਾਲ ਗੱਲ ਕਰਦਿਆਂ ਪਤਨੀ ਨੇ ਕਿਹਾ ਕਿ ਉਸਦਾ ਪਤੀ ਨਹੀਂ ਚਾਹੁੰਦਾ ਸੀ ਕਿ ਉਹ ਘਰ ਤੋਂ ਬਾਹਰ ਕੰਮ ਕਰੇ। ਹਾਲਾਂਕਿ ਉਸਨੇ ਉਸਨੂੰ ਆਪਣੇ ਜਿਮ ਵਿੱਚ ਵਰਕਆਊਟ ਕਰਨ ਦਿੱਤਾ। ਜਿੱਥੇ ਉਹ ਬਤੌਰ ਮੈਨੇਜਰ ਕੰਮ ਕਰਦਾ ਸੀ। ਉਸ ਨੇ ਕਿਹਾ ਕਿ ਮੈਂ ਆਪਣੇ ਪਤੀ ਅਤੇ ਘਰ ਦੀ ਦੇਖ-ਭਾਲ ਕਰਦੇ ਹੋਏ ਆਪਣੇ ਆਪ ਨੂੰ ਘਰ ਦੇ ਕੰਮਾਂ ਵਿਚ ਪੂਰੀ ਤਰ੍ਹਾਂ ਸਮਰਪਿਤ ਕਰ ਦਿੱਤਾ ਹੈ। ਉਨ੍ਹਾਂ ਨੇ ਮੈਨੂੰ ਘਰੇਲੂ ਕੰਮ ਕਰਨ ਲਈ ਉਸ ਹੱਦ ਤੱਕ ਖਾਸ ਭੂਮਿਕਾ ਨਿਭਾਉਣ ਲਈ ਕਿਹਾ ,ਜਿੱਥੇ ਮੈਂ ਅਸਲ ਵਿੱਚ ਹੋਰ ਕੁਝ ਨਹੀਂ ਕਰ ਸਕਦਦੀ ਸੀ। ਉਨ੍ਹਾਂ ਕਿਹਾ ਕਿ ਉਹ ਇਸ ਫੈਸਲੇ ਤੋਂ ਬਹੁਤ ਖੁਸ਼ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Embed widget