ਪੜਚੋਲ ਕਰੋ

Farmers Protest: ਅਮਰੀਕਾ ਤੋਂ ਮਿਲੀ ਕਿਸਾਨ ਅੰਦੋਲਨ ਨੂੰ ਵੱਡੀ ਹਮਾਇਤ, ਵਿਸਕੌਨਸਿਨ ਦੇ ਸਪੀਕਰ ਨੇ ਕਹੀ ਵੱਡੀ ਗੱਲ

ਸਪੀਕਰ ਰੌਬਿਨ ਜੇ. ਵੌਸ ਨੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਚਿੱਠੀ ਲਿਖ ਕੇ ਕਿਸਾਨਾਂ ਪ੍ਰਤੀ ਆਪਣਾ ਹਮਾਇਤ ਪ੍ਰਗਟਾਈ ਹੈ। ਉਨ੍ਹਾਂ ਅਜਿਹਾ ਇੱਕ ਚਿੱਠੀ ਰਾਹੀਂ ਭਾਰਤ ਵਿੱਚ ਅਮਰੀਕੀ ਰਾਜਦੂਤ ਕੇਨ ਜਸਟਰ ਨੂੰ ਵੀ ਲਿਖਿਆ ਹੈ।

ਵਾਸ਼ਿੰਗਟਨ: ਭਾਰਤ ’ਚ ਨਵੇਂ ਖੇਤੀ ਕਾਨੂੰਨਾਂ (Farm Laws) ਨੂੰ ਲੈ ਕੇ ਸਰਕਾਰ ਤੇ ਕਿਸਾਨ ਜਥੇਬੰਦੀਆਂ (Farmer Unions) ’ਚ ਜਾਰੀ ਰੇੜਕੇ ਦੌਰਾਨ ਅਮਰੀਕਾ ’ਚ ਵਿਸਕੌਨਸਿਨ ਸੂਬਾ ਅਸੈਂਬਲੀ ਦੇ ਸਪੀਕਰ (Wisconsin’s assembly speaker) ਨੇ ਨਵੇਂ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇ ਚੱਲ ਰਹੇ ਅੰਦੋਲਨ ਦੀ ਹਮਾਇਤ ਕਰਦਿਆਂ ਭਾਰਤ ਸਰਕਾਰ ਨੂੰ ਆਪਣੇ ਫ਼ੈਸਲੇ ਉੱਤੇ ਮੁੜ ਵਿਚਾਰ ਕਰਨ ਤੇ ਪ੍ਰਭਾਵਿਤ ਕਿਸਾਨਾਂ ਦੀ ਗੱਲ ਸੁਣਨ ਦੀ ਅਪੀਲ ਕੀਤੀ ਹੈ। ਸਪੀਕਰ ਰੌਬਿਨ ਜੇ. ਵੌਸ ਨੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਚਿੱਠੀ ਲਿਖ ਕੇ ਕਿਸਾਨਾਂ ਪ੍ਰਤੀ ਆਪਣਾ ਹਮਾਇਤ ਪ੍ਰਗਟਾਈ ਹੈ। ਉਨ੍ਹਾਂ ਅਜਿਹਾ ਇੱਕ ਚਿੱਠੀ ਰਾਹੀਂ ਭਾਰਤ ਵਿੱਚ ਅਮਰੀਕੀ ਰਾਜਦੂਤ ਕੇਨ ਜਸਟਰ ਨੂੰ ਵੀ ਲਿਖਿਆ ਹੈ। ਉਨ੍ਹਾਂ 4 ਜਨਵਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਵਿਸਕੌਨਸਿਨ ਤੇ ਭਾਰਤ ’ਚ ਇੱਕ ਸਮਾਨਤਾ ਹੈ, ਵੱਡੀ ਖੇਤੀ ਅਰਥਵਿਵਸਥਾ। ਸਾਡੇ ਸੂਬੇ ਦੇ ਕਿਸਾਨਾਂ ਦਾ ਸਾਡੀ ਅਰਥਵਿਵਸਥਾ ਵਿੱਚ ਵੱਡਾ ਯੋਗਦਾਨ ਹੈ। ਇਹ ਮੇਰੇ ਲਈ ਬਹੁਤ ਵੱਡੀ ਗੱਲ ਹੋਵੇਗੀ ਕਿ ਅਸੀਂ ਉਨ੍ਹਾਂ ਦੀ ਰਾਏ ਜਾਣੇ ਬਿਨਾਂ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਨੂੰਨ ਬਣਾਈਏ ਜਾਂ ਉਨ੍ਹਾਂ ਦੇ ਸ਼ਾਂਤੀਪੂਰਨ ਢੰਗ ਨਾਲ ਇਕੱਠੇ ਹੋਣ ਦੇ ਅਧਿਕਾਰ ਦੀ ਵਰਤੋਂ ਵਿੱਚ ਕੋਈ ਅੜਿੱਕਾ ਡਾਹੀਏ। BMC ਨੇ ਸੋਨੂੰ ਸੂਦ ਖ਼ਿਲਾਫ਼ ਦਰਜ ਕੀਤਾ ਕੇਸ, ਇਹ ਹੈ ਮਾਮਲੇ ਦੀ ਅਸਲ ਵਜ੍ਹਾ ਸਪੀਕਰ ਨੇ ਆਸ ਪ੍ਰਗਟਾਈ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਪਣੇ ਫ਼ੈਸਲੇ ਉੱਤੇ ਮੁੜ ਵਿਚਾਰ ਕਰੇਗੀ ਤੇ ਕਿਸਾਨਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਪਿਛਲੇ ਮਹੀਨੇ ਭਾਰਤ ’ਚ ਕਿਸਾਨਾਂ ਦੇ ਪ੍ਰਦਰਸ਼ਨ ਉੱਤੇ ਵਿਦੇਸ਼ੀ ਆਗੂਆਂ ਦੀਆਂ ਟਿੱਪਣੀਆਂ ਬਾਰੇ ਕਿਹਾ ਸੀ ਕਿ ਉਹ ਬਿਨਾ ਸਾਰੀ ਜਾਣਕਾਰੀ ਦੇ ਬਿਆਨ ਦੇ ਰਹੇ ਹਨ। ਅਜਿਹੀਆਂ ਟਿੱਪਣੀਆਂ ਗ਼ੈਰਵਾਜਬ ਹਨ। ਖ਼ਾਸ ਤੌਰ ਉੱਤੇ, ਜਦੋਂ ਇਹ ਇੱਥ ਜਮਹੂਰੀ ਦੇਸ਼ ਦਾ ਅੰਦਰੂਨੀ ਮਾਮਲਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget