ਪੜਚੋਲ ਕਰੋ

Airlines Peeing Incident: ਘੰਟਿਆਂ ਤੱਕ ਕਰਦੀ ਰਹੀ ਬਾਥਰੂਮ ਜਾਣ ਦਾ ਇੰਤਜ਼ਾਰ, ਮਹਿਲਾ ਨੇ ਪਲੇਨ ਦੇ ਫਰਸ਼ ‘ਤੇ ਕੀਤਾ ਟਾਇਲਟ, ਕਿਹਾ- ਕ੍ਰੂ ਨੇ ਕੀਤਾ ਮਜਬੂਰ

Peeing Incident: ਅਮਰੀਕਾ ਦੀ ਸਪਿਰਟ ਏਅਰਲਾਈਨਸ ਦੇ ਜਹਾਜ਼ ਦੇ ਫਰਸ਼ 'ਤੇ ਇਕ ਔਰਤ ਨੇ ਟਾਇਲਟ ਕਰ ਦਿੱਤਾ। ਉਸ ਨੇ ਦੋਸ਼ ਲਾਇਆ ਕਿ ਉਸ ਨੂੰ ਵਾਸ਼ਰੂਮ ਦੀ ਵਰਤੋਂ ਨਹੀਂ ਕਰਨ ਦਿੱਤੀ ਗਈ।

Spirit Airlines Peeing Incident: ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਫਲਾਈਟਸ 'ਚੋਂ ਅਜੀਬੋ-ਗਰੀਬ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕਦੇ ਇੱਕ ਯਾਤਰੀ ਦੂਜੇ ਉੱਤੇ ਪਿਸ਼ਾਬ ਕਰਦਾ ਹੈ, ਕਦੇ ਪਲੇਨ ਵਿੱਚ ਬਿੱਛੂ ਇੱਕ ਔਰਤ ਨੂੰ ਕੱਟ ਲੈਂਦਾ ਹੈ। ਅਜਿਹੀ ਹੀ ਇੱਕ ਘਟਨਾ ਹਾਲ ਹੀ ਵਿੱਚ ਵਾਪਰੀ ਹੈ। ਵਿਊ ਫਰੋਮ ਦਿ ਵਿੰਗ ਵਿੱਚ ਛਪੀ ਰਿਪੋਰਟ ਦੇ ਅਨੁਸਾਰ, ਇੱਕ ਔਰਤ ਨੇ ਜਹਾਜ਼ ਦੇ ਫਰਸ਼ 'ਤੇ ਪਿਸ਼ਾਬ ਕਰ ਦਿੱਤਾ, ਜਿਸ ਨੂੰ ਕੈਬਿਨ ਕ੍ਰੂ ਮੈਂਬਰਾਂ ਨੇ ਰਿਕਾਰਡ ਕੀਤਾ।

ਵਿਊ ਫਰੋਮ ਦਿ ਵਿੰਗ ਦੇ ਮੁਤਾਬਕ ਮਹਿਲਾ ਨੇ ਦਾਅਵਾ ਕੀਤਾ ਕਿ ਉਸ ਨੂੰ ਕ੍ਰੂ ਦੇ ਮੈਂਬਰਾਂ ਨੇ ਕਈ ਘੰਟਿਆਂ ਤੱਕ ਬਾਥਰੂਮ ਦੀ ਵਰਤੋਂ ਨਹੀਂ ਕਰਨ ਦਿੱਤੀ। ਜਦੋਂ ਬਰਦਾਸ਼ ਤੋਂ ਬਾਹਰ ਹੋ ਗਿਆ ਤਾਂ ਉਸ ਨੇ ਮਜਬੂਰ ਹੋ ਕੇ ਪਲੇਨ ਦੇ ਫਰਸ਼ ‘ਤੇ ਹੀ ਬਾਥਰੂਮ ਕਰ ਦਿੱਤਾ।

ਮੀਡੀਆ ਆਊਟਲੈੱਟ ਦੇ ਮੁਤਾਬਕ ਔਰਤ ਨੇ ਕਿਹਾ ਕਿ ਉਸ ਨੂੰ ਕ੍ਰੂ ਮੈਂਬਰਾਂ ਨੇ ਅਜਿਹਾ ਕਰਨ ਲਈ ਮਜਬੂਰ ਕੀਤਾ ਸੀ। ਔਰਤ ਨੇ ਦੱਸਿਆ ਕਿ ਉਸ ਨੇ ਦੋ ਘੰਟੇ ਇੰਤਜ਼ਾਰ ਕੀਤਾ, ਜਿਸ ਤੋਂ ਬਾਅਦ ਉਸ ਨੇ ਅਜਿਹਾ ਕੀਤਾ।

ਇਹ ਵੀ ਪੜ੍ਹੋ: Haryana Flood: ਅੰਬਾਲਾ 'ਚ ਹੜ੍ਹ ਕਾਰਨ ਵਿਗਿਆਨਕ ਯੰਤਰ ਬਣਾਉਣ ਵਾਲੀਆਂ ਕੰਪਨੀਆਂ ਨੂੰ 300 ਕਰੋੜ ਦਾ ਨੁਕਸਾਨ, ਮਸ਼ੀਨਾਂ ਤੇ ਉਪਕਰਨ ਹੋਏ ਖ਼ਰਾਬ

ਅਫ਼ਰੀਕੀ ਅਮਰੀਕੀ ਨੇ ਫਰਸ਼ ‘ਤੇ ਕੀਤਾ ਟਾਇਲਟ

ਸਪਿਰਟ ਏਅਰਲਾਈਨਸ ਦੁਆਰਾ ਸ਼ੇਅਰ ਕੀਤੇ ਗਏ ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਹੈ, "07/20/2023 @SpiritAirlines ਦੀ ਫਲਾਈਟ ਵਿੱਚ ਇੱਕ ਅਫਰੀਕਨ ਅਮਰੀਕਨ ਨੇ ਫਰਸ਼ 'ਤੇ ਪਿਸ਼ਾਬ ਕਰ ਦਿੱਤਾ ਹੈ ਕਿਉਂਕਿ ਉਹ ਟੇਕਆਫ ਤੋਂ ਬਾਅਦ ਟਾਇਲਟ ਦੇ ਖੁੱਲ੍ਹਣ ਦਾ ਇੰਤਜ਼ਾਰ ਨਹੀਂ ਕਰਨਾ ਚਾਹੁੰਦੀ ਸੀ। ਇਸ ਦੌਰਾਨ ਫਲਾਈਟ ਅਟੈਂਡੈਂਟ ਨੇ ਉਸ ਨੂੰ ਕਿਹਾ ਕਿ ਉਸ ਨੂੰ ਪਾਣੀ ਪੀਣਾ ਚਾਹੀਦਾ ਹੈ ਕਿਉਂਕਿ ਤੁਹਾਡੇ ਪਿਸ਼ਾਬ ਦੀ ਬਦਬੂ ਆ ਰਹੀ ਹੈ।"

ਵਾਇਰਲ ਵੀਡੀਓ 'ਚ ਔਰਤ ਜਹਾਜ਼ ਦੇ ਫਰਸ਼ 'ਤੇ ਬੈਠੀ ਪਿਸ਼ਾਬ ਕਰਦੀ ਹੋਈ ਅਤੇ ਕ੍ਰੂ ਮੈਂਬਰਸ ਨਾਲ ਬਹਿਸ ਕਰਦੀ ਨਜ਼ਰ ਆ ਰਹੀ ਹੈ। ਸਪਿਰਟ ਏਅਰਲਾਈਨਸ ਨੇ ਇਸ ਮਾਮਲੇ 'ਤੇ ਅਜੇ ਤੱਕ ਕੁਝ ਨਹੀਂ ਕਿਹਾ ਹੈ।

2018 ਵਿੱਚ ਵੀ ਹੋਇਆ ਸੀ ਅਜਿਹਾ ਮਾਮਲਾ

ਇਹ ਪਹਿਲੀ ਵਾਰ ਨਹੀਂ ਹੈ ਕਿ ਕਿਸੇ ਫਲਾਈਟ ਵਿੱਚ ਅਜਿਹੀ ਘਟਨਾ ਵਾਪਰੀ ਹੋਵੇ। ਮੈਟਰੋ ਦੀ ਰਿਪੋਰਟ ਮੁਤਾਬਕ 2018 'ਚ ਵਿਜ ਏਅਰ ਦੇ ਇਕ ਯਾਤਰੀ ਨੇ ਹੇਠਾਂ ਝੁਕ ਕੇ ਜਹਾਜ਼ ਦੇ ਫਰਸ਼ 'ਤੇ ਪਿਸ਼ਾਬ ਕਰ ਦਿੱਤਾ ਸੀ।

ਇਹ ਵੀ ਪੜ੍ਹੋ: Manipur Violence: ਫਾਰੂਕ ਅਬਦੁੱਲਾ ਨੇ PM ਮੋਦੀ ਨੂੰ ਦਿੱਤੀ ਸਲਾਹ, ਕਿਹਾ- 'ਇਹ ਪੂਰੇ ਹਿੰਦੁਸਤਾਨ ਲਈ ਕਿਆਮਤ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget