ਪੜਚੋਲ ਕਰੋ

Taliban on Kashmir: ਕਸ਼ਮੀਰ 'ਤੇ ਤਾਲਿਬਾਨ ਦਾ ਵੱਡਾ ਦਾਅਵਾ, ਕਿਹਾ 'ਕਸ਼ਮੀਰ 'ਚ ਮੁਸਲਮਾਨਾਂ ਲਈ ਆਵਾਜ਼ ਚੁੱਕਣ ਦਾ ਸਾਨੂੰ ਅਧਿਕਾਰ'

ਤਾਲਿਬਾਨੀ ਬੁਲਾਰੇ ਜਬੀਹੁੱਲਾਹ ਮੁਜਾਹਿਦ ਨੇ ਭਾਰਤ ਤੇ ਪਾਕਿਸਤਾਨ ਦੇ ਵਿਚ ਕਸ਼ਮੀਰ ਵਿਵਾਦ 'ਤੇ ਕਿਹਾ ਸੀ ਕਿ ਭਾਰਤ ਨੂੰ ਘਾਟੀ ਪ੍ਰਤੀ ਸਾਕਾਰਾਤਮਕ ਦ੍ਰਿਸ਼ਟੀਕੋਣ ਅਪਣਾਉਣਾ ਚਾਹੀਦਾ ਹੈ।

Taliban on Kashmir: ਅਫ਼ਗਾਨਿਸਤਾਨ 'ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਨੇ ਕਸ਼ਮੀਰ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਬੀਬੀਸੀ ਨਾਲ ਖ਼ਾਸ ਗੱਲਬਾਤ 'ਚ ਤਾਲਿਬਾਨ ਦੇ ਬੁਲਾਰੇ ਸੁਹੈਲ ਸ਼ਾਹੀਨ ਨੇ ਕਿਹਾ ਕਿ ਸਾਡੇ ਕੋਲ ਕਸ਼ਮੀਰ ਦੇ ਮੁਸਲਾਮਾਨਾਂ ਲਈ ਵੀ ਆਵਾਜ਼ ਚੁੱਕਣ ਦਾ ਅਧਿਕਾਰ ਹੈ। ਕਿਆਸਰਾਈਆਂ ਹਨ ਕਿ ਪਾਕਿਸਤਾਨ ਤਾਲਿਬਾਨ ਦਾ ਇਸਤੇਮਾਲ ਵੱਖਵਾਦੀ ਏਜੰਡੇ ਨੂੰ ਹਵਾ ਦੇਣ ਲਈ ਕਸ਼ਮੀਰ 'ਚ ਇਸਲਾਮੀ ਭਾਵਨਾਵਾਂ ਭੜਕਾਉਣ ਲਈ ਕਰ ਸਕਦਾ ਹੈ।

ਮੁਸਲਮਾਨਾਂ ਨੂੰ ਆਵਾਜ਼ ਚੁੱਕਣ ਦਾ ਅਧਿਕਾਰ ਤਾਲਿਬਾਨ ਕੋਲ-ਬੁਲਾਰਾ

ਜੂਮ ਕਾਲ ਜ਼ਰੀਏ ਬੀਬੀਸੀ ਨਾਲ ਗੱਲ ਕਰਦਿਆਂ ਸੁਹੈਲ ਸ਼ਾਹੀਨ ਨੇ ਕਿਹਾ, 'ਮੁਸਲਮਾਨਾਂ ਦੇ ਤੌਰ 'ਤੇ ਭਾਰਤ ਦੇ ਕਸ਼ਮੀਰ 'ਚ ਜਾਂ ਕਿਸੇ ਹੋਰ ਦੇਸ਼ 'ਚ ਮੁਸਲਮਾਨਾਂ ਲਈ ਆਵਾਜ਼ ਚੁੱਕਾਂਗੇ ਤੇ ਕਹਾਂਗੇ ਕਿ ਮੁਸਲਮਾਨ ਆਪਣੇ ਲੋਕ ਹਨ, ਆਪਣੇ ਦੇਸ਼ ਦੇ ਨਾਗਰਿਕ ਹਨ। ਤੁਹਾਡੇ ਕਾਨੂੰਨ ਮੁਤਾਬਕ ਉਹ ਸਾਰੇ ਬਰਾਬਰ ਹਨ।'

ਭਾਰਤ ਨੂੰ ਘਾਟੀ ਪ੍ਰਤੀ ਸਾਕਾਰਾਤਮਕ ਦ੍ਰਿਸ਼ਟੀਕੋਣ ਅਪਣਾਉਣਾ ਚਾਹੀਦਾ- ਤਾਲਿਬਾਨ਼

ਇਸ ਤੋਂ ਪਹਿਲਾਂ ਹੋਰ ਤਾਲਿਬਾਨੀ ਬੁਲਾਰੇ ਜਬੀਹੁੱਲਾਹ ਮੁਜਾਹਿਦ ਨੇ ਭਾਰਤ ਤੇ ਪਾਕਿਸਤਾਨ ਦੇ ਵਿਚ ਕਸ਼ਮੀਰ ਵਿਵਾਦ 'ਤੇ ਕਿਹਾ ਸੀ ਕਿ ਭਾਰਤ ਨੂੰ ਘਾਟੀ ਪ੍ਰਤੀ ਸਾਕਾਰਾਤਮਕ ਦ੍ਰਿਸ਼ਟੀਕੋਣ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਭਾਰਤ ਤੇ ਪਾਕਿਸਤਾਨ ਨੂੰ ਇਕੱਠੇ ਬੈਠਣਾ ਚਾਹੀਦਾ ਹੈ ਤੇ ਮਾਮਲਿਆਂ ਨੂੰ ਹੱਲ ਕਰਨਾ ਚਾਹੀਦਾ ਹੈ। ਕਿਉਂਕਿ ਦੋਵੇਂ ਗਵਾਂਢੀ ਹਨ ਤੇ ਉਨ੍ਹਾਂ ਦੇ ਹਿੱਤ ਇਕ ਦੂਜੇ ਨਾਲ ਜੁੜੇ ਹਨ।

ਘਾਟੀ 'ਚ ਵਧ ਸਕਦੀਆਂ ਅੱਤਵਾਦੀਆਂ ਗਤੀਵਿਧੀਆਂ

ਅਲ-ਕਾਇਦਾ ਨੇ ਕਸ਼ਮੀਰ ਤੇ ਹੋਰ ਇਸਲਾਮੀ ਭੂਮੀ ਦੀ ਮੁਕਤੀ ਦਾ ਸੱਦਾ ਦਿੱਤਾ ਹੈ। ਜੈਸ਼-ਏ-ਮੁਹੰਮਦ ਤੇ ਲਸ਼ਕਰ-ਏ-ਤੈਇਬਾ ਘਾਟੀ 'ਚ ਅੱਤਵਾਦੀ ਗਤੀਵਿਧੀਆਂ ਨੂੰ ਵਧਾ ਸਕਦੇ ਹਨ।
ਸਾਲ 2019 'ਚ ਧਾਰਾ 370 ਦੇ ਹਟਣ ਤੋਂ ਬਾਅਦ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦਾ ਪ੍ਰਸ਼ਾਸਨ ਸਿੱਧਾ ਆਪਣੇ ਹੱਥਾਂ 'ਚ ਲੈ ਲਿਆ ਤੇ ਕਈ ਵਾਅਦੇ ਕੀਤੇ ਗਏ। ਹਾਲਾਂਕਿ ਸਥਾਨਕ ਚੋਣਾਂ ਦੇ ਆਯੋਜਨ ਨਾਲ ਸਿਆਸੀ ਗਤੀਵਿਧੀਆਂ ਬਹਾਲ ਹੋ ਗਈਆਂ ਹਨ ਪਰ ਵੱਖਵਾਦ ਦੀ ਭਾਵਨਾ ਘੱਟ ਨਹੀਂ ਹੋਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੋ*ਰ*ਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾਂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਘਰ ਅਤੇ ਦਫਤਰ 'ਚ ਕੀਤੀ ਛਾਪੇਮਾਰੀ

Embed widget