ਪੜਚੋਲ ਕਰੋ

ਸ੍ਰੀਲੰਕਾ 'ਚ ਇੱਕ ਹੋਰ ਧਮਾਕਾ, ਐਮਰਜੈਂਸੀ ਦਾ ਐਲਾਨ

ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਵਿੱਚ ਇੱਕ ਹੋਰ ਬੰਬ ਧਮਾਕਾ ਹੋਇਆ ਹੈ। ਇਹ ਧਮਾਕਾ ਚਰਚ ਦੇ ਨਜ਼ਦੀਕ ਬੰਬ ਨੂੰ ਨਕਾਰਾ ਕਰਨ ਦੌਰਾਨ ਹੋਇਆ। ਹਾਲਾਂਕਿ ਇਸ ਬਾਰੇ ਹਾਲੇ ਤਕ ਅਧਿਕਾਰਤ ਪੁਸ਼ਟੀ ਨਹੀਂ ਹੋਈ। ਅੱਜ ਪੁਲਿਸ ਨੂੰ ਬੱਸ ਸਟੇਸ਼ਨ ਤੋਂ 87 ਬੰਬ ਡੇਟੋਨੇਟਰ ਵੀ ਮਿਲੇ ਹਨ।

ਕੋਲੰਬੋ: ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਵਿੱਚ ਇੱਕ ਹੋਰ ਬੰਬ ਧਮਾਕਾ ਹੋਇਆ ਹੈ। ਇਹ ਧਮਾਕਾ ਚਰਚ ਦੇ ਨਜ਼ਦੀਕ ਬੰਬ ਨੂੰ ਨਕਾਰਾ ਕਰਨ ਦੌਰਾਨ ਹੋਇਆ। ਹਾਲਾਂਕਿ ਇਸ ਬਾਰੇ ਹਾਲੇ ਤਕ ਅਧਿਕਾਰਤ ਪੁਸ਼ਟੀ ਨਹੀਂ ਹੋਈ। ਅੱਜ ਪੁਲਿਸ ਨੂੰ ਬੱਸ ਸਟੇਸ਼ਨ ਤੋਂ 87 ਬੰਬ ਡੇਟੋਨੇਟਰ ਵੀ ਮਿਲੇ ਹਨ। ਯਾਦ ਰਹੇ ਬੀਤੇ ਦਿਨ ਸ੍ਰੀਲੰਕਾ ਵਿੱਚ ਇੱਕ ਤੋਂ ਬਾਅਦ ਇੱਕ 8 ਬੰਬ ਧਮਾਕੇ ਹੋਏ। ਇਸ ਦੌਰਾਨ ਹੁਣ ਤਕ 290 ਲੋਕਾਂ ਦੀ ਜਾਨ ਚਲੀ ਗਈ ਤੇ 500 ਤੋਂ ਵੱਧ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਮਰਨ ਵਾਲਿਆਂ ਵਿੱਚ 8 ਭਾਰਤੀ ਵੀ ਸ਼ਾਮਲ ਹਨ। ਪੁਲਿਸ ਨੇ ਹੁਣ ਤਕ ਸ਼ੱਕ ਦੇ ਆਧਾਰ 'ਤੇ 24 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲੇ ਤਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ। ਉਂਞ ਕਿਹਾ ਜਾ ਰਿਹਾ ਹੈ ਕਿ ਧਮਾਕਿਆਂ ਵਿੱਚ ਨੈਸ਼ਨਲ ਤੌਹੀਦ ਜਮਾਤ (NTJ) ਦਾ ਹੱਥ ਹੋ ਸਕਦਾ ਹੈ। ਸ੍ਰੀਲੰਕਾ ਵਿੱਚ ਮੌਜੂਦ ਸਥਿਤੀ ਨੂੰ ਦੇਖਦਿਆਂ ਰਾਸ਼ਟਰਪਤੀ ਮੈਤ੍ਰਿਪਾਲਾ ਸਿਰਿਸੇਨਾ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਮੰਗਲਵਾਰ ਨੂੰ ਰਾਸ਼ਟਰੀ ਸ਼ੋਕ ਦਿਵਸ ਮਨਾਉਣ ਦਾ ਵੀ ਐਲਾਨ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Licence Cancellation: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
ਈਰਾਨ ਨੇ ਠੁਕਰਾਈ ਅਮਰੀਕਾ ਦੀਆਂ ਸ਼ਰਤਾਂ, ਗੱਲਬਾਤ ਲਈ ਮਿਲਣ ਤੋਂ ਕੀਤਾ ਮਨ੍ਹਾ, ਖਤਮ ਨਹੀਂ ਹੋਵੇਗੀ ਜੰਗ?
ਈਰਾਨ ਨੇ ਠੁਕਰਾਈ ਅਮਰੀਕਾ ਦੀਆਂ ਸ਼ਰਤਾਂ, ਗੱਲਬਾਤ ਲਈ ਮਿਲਣ ਤੋਂ ਕੀਤਾ ਮਨ੍ਹਾ, ਖਤਮ ਨਹੀਂ ਹੋਵੇਗੀ ਜੰਗ?
Iran 'ਚ ਹੋਇਆ ਹਵਾਈ ਘਾਤਕ ਹਮਲਾ, ਕਈ ਫੌਜੀ ਟਿਕਾਣੇ ਕੀਤੇ ਤਬਾਹ; 3 ਦੀ ਮੌਤ
Iran 'ਚ ਹੋਇਆ ਹਵਾਈ ਘਾਤਕ ਹਮਲਾ, ਕਈ ਫੌਜੀ ਟਿਕਾਣੇ ਕੀਤੇ ਤਬਾਹ; 3 ਦੀ ਮੌਤ
ਭਾਰਤ ਦੇ ਲਈ Good News! Strait of Hormuz ਤੋਂ ਪਾਰ ਹੋਇਆ LPG ਟੈਂਕਰ; ਕਦੋਂ ਤੱਕ ਪਹੁੰਚੇਗਾ ਮੁੰਬਈ?
ਭਾਰਤ ਦੇ ਲਈ Good News! Strait of Hormuz ਤੋਂ ਪਾਰ ਹੋਇਆ LPG ਟੈਂਕਰ; ਕਦੋਂ ਤੱਕ ਪਹੁੰਚੇਗਾ ਮੁੰਬਈ?

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ 'ਆਪ' ਸਰਪੰਚ ਨੇ ਪੁਲਿਸ ਵਾਲਿਆਂ ਦੀ ਵਰਦੀ ਪਾੜੀ, ਦੋਸ਼ੀ ਨੂੰ ਫੜ੍ਹਨ ਪਿੰਡ ਗਏ ਸੀ ਮੁਲਾਜ਼ਮ: ਪਰਿਵਾਰ ਨੇ ਕੀਤੀ ਧੱਕਾ-ਮੁੱਕੀ ਅਤੇ ਕੱਢੀਆਂ ਗਾਲ੍ਹਾਂ...
ਪੰਜਾਬ 'ਚ 'ਆਪ' ਸਰਪੰਚ ਨੇ ਪੁਲਿਸ ਵਾਲਿਆਂ ਦੀ ਵਰਦੀ ਪਾੜੀ, ਦੋਸ਼ੀ ਨੂੰ ਫੜ੍ਹਨ ਪਿੰਡ ਗਏ ਸੀ ਮੁਲਾਜ਼ਮ: ਪਰਿਵਾਰ ਨੇ ਕੀਤੀ ਧੱਕਾ-ਮੁੱਕੀ ਅਤੇ ਕੱਢੀਆਂ ਗਾਲ੍ਹਾਂ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
Embed widget