ਪੜਚੋਲ ਕਰੋ

Sri Lanka Crisis: ਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਿਹਾ ਸੀ ਰਾਸ਼ਟਰਪਤੀ ਰਾਜਪਕਸ਼ੇ ਦਾ ਛੋਟਾ ਭਰਾ, ਲੋਕਾਂ ਨੇ ਹਵਾਈ ਅੱਡੇ 'ਤੇ ਵਿਰੋਧ ਕਰ ਕੇ ਵਾਪਸ ਪਰਤਣ ਲਈ ਕੀਤਾ ਮਜਬੂਰ

Sri Lanka Economic Crisis: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਵੀਡੀਓ 'ਚ ਯਾਤਰੀ ਇਤਰਾਜ਼ ਉਠਾਉਂਦੇ ਹੋਏ ਅਤੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ ਨੂੰ ਜਾਣ ਦੀ ਇਜਾਜ਼ਤ ਨਾ ਦੇਣ ਦੀ ਮੰਗ ਕਰਦੇ ਹੋਏ ਦਿਖਾਉਂਦੇ ਹਨ।

Sri Lanka Economic-Political Crisis: ਸ਼੍ਰੀਲੰਕਾ (Sri Lanka) 'ਚ ਭਾਰੀ ਉਥਲ-ਪੁਥਲ ਦੇ ਵਿਚਕਾਰ ਰਾਸ਼ਟਰਪਤੀ (President) ਗੋਟਾਬਾਯਾ ਰਾਜਪਕਸ਼ੇ  (Gotabaya Rajapaksa) ਦੇ ਛੋਟੇ ਭਰਾ ਅਤੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ (Basil Rajapaksa)  ਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਹਵਾਈ ਅੱਡੇ 'ਤੇ ਯਾਤਰੀਆਂ ਅਤੇ ਅਧਿਕਾਰੀਆਂ ਦੇ ਵਿਰੋਧ ਕਾਰਨ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ। 'ਕੋਲੰਬੋ ਗਜ਼ਟ' ਦੇ ਅਨੁਸਾਰ, ਰਾਜਪਕਸ਼ੇ ਨੇ ਬੰਦਰਨਾਇਕ ਇੰਟਰਨੈਟ ਹਵਾਈ ਅੱਡੇ (Bandaranaike Internet Airport) 'ਤੇ 'ਸਿਲਕ ਰੂਟ' ਲਾਉਂਜ ਤੋਂ ਜਾਣ ਦੀ ਕੋਸ਼ਿਸ਼ ਕੀਤੀ, ਪਰ ਕੁੱਝ ਯਾਤਰੀਆਂ ਦੁਆਰਾ ਦੇਖਿਆ ਗਿਆ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ ਵਿਚ ਯਾਤਰੀਆਂ ਨੂੰ ਇਤਰਾਜ਼ ਉਠਾਉਂਦੇ ਹੋਏ ਅਤੇ ਸਾਬਕਾ ਵਿੱਤ ਮੰਤਰੀ ਨੂੰ ਬਾਹਰ ਨਾ ਜਾਣ ਦੇਣ ਦੀ ਮੰਗ ਕਰਦੇ ਹੋਏ ਦਿਖਾਇਆ ਗਿਆ ਹੈ।

‘ਸਿਲਕ ਰੂਟ’ ਲੌਂਜ ਵਿੱਚ ਮੌਜੂਦ ਇਮੀਗ੍ਰੇਸ਼ਨ ਅਧਿਕਾਰੀ ਵੀ ਰੋਸ ਮੁਜ਼ਾਹਰੇ ਤੋਂ ਪਿੱਛੇ ਹਟ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਬਾਸਿਲ ਰਾਜਪਕਸ਼ੇ ਨੂੰ ਮੁੜ ਵਾਪਸ ਪਰਤਣ ਲਈ ਮਜ਼ਬੂਰ ਕੀਤਾ ਗਿਆ। ਰਾਜਪਕਸ਼ੇ ਨੇ ਅੱਜ ਸਵੇਰੇ ਅਮੀਰਾਤ ਦੀ ਫਲਾਈਟ ਰਾਹੀਂ ਦੁਬਈ ਤੋਂ ਵਾਸ਼ਿੰਗਟਨ ਲਈ ਰਵਾਨਾ ਹੋਣਾ ਸੀ।

ਰਾਜਪਕਸ਼ੇ ਪਰਿਵਾਰ ਖ਼ਿਲਾਫ਼ ਲੋਕਾਂ ਦਾ ਗੁੱਸਾ

ਦੱਸ ਦੇਈਏ ਕਿ ਗੰਭੀਰ ਆਰਥਿਕ ਸੰਕਟ ਤੋਂ ਬਾਅਦ ਦੇਸ਼ ਦੇ ਸ਼ਕਤੀਸ਼ਾਲੀ ਰਾਜਪਕਸ਼ੇ ਪਰਿਵਾਰ ਦੇ ਖ਼ਿਲਾਫ਼ ਜਨਤਾ ਵਿੱਚ ਕਾਫੀ ਗੁੱਸਾ ਹੈ। ਬੇਸਿਲ ਦੇ ਦੋ ਵੱਡੇ ਭਰਾ ਗੋਟਾਬਾਯਾ ਰਾਜਪਕਸ਼ੇ ਅਤੇ ਮਹਿੰਦਾ ਰਾਜਪਕਸ਼ੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਹਿ ਚੁੱਕੇ ਹਨ। ਮਹਿੰਦਾ ਰਾਜਪਕਸ਼ੇ ਦੇਸ਼ ਦੇ ਪ੍ਰਧਾਨ ਮੰਤਰੀ ਵੀ ਰਹਿ ਚੁੱਕੇ ਹਨ।

ਗੋਟਾਬਾਯਾ ਰਾਜਪਕਸ਼ੇ 13 ਜੁਲਾਈ ਨੂੰ ਅਸਤੀਫਾ ਦੇਣਗੇ

ਗੋਟਾਬਾਯਾ ਰਾਜਪਕਸ਼ੇ ਨੇ ਲੋਕਾਂ ਦੇ ਭਾਰੀ ਵਿਰੋਧ ਦੇ ਵਿਚਕਾਰ 13 ਜੁਲਾਈ ਨੂੰ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸ਼ਨੀਵਾਰ ਨੂੰ ਰਾਸ਼ਟਰਪਤੀ ਨਿਵਾਸ 'ਤੇ ਧਾਵਾ ਬੋਲਣ ਵਾਲੇ ਹਜ਼ਾਰਾਂ ਪ੍ਰਦਰਸ਼ਨਕਾਰੀ ਅਜੇ ਵੀ ਉਥੇ ਖੜ੍ਹੇ ਹਨ। ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਰਾਸ਼ਟਰਪਤੀ ਰਾਜਪਕਸ਼ੇ ਅਸਤੀਫਾ ਨਹੀਂ ਦਿੰਦੇ, ਉਹ ਰਾਸ਼ਟਰਪਤੀ ਨਿਵਾਸ ਖਾਲੀ ਨਹੀਂ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget