ਪੜਚੋਲ ਕਰੋ

Sri Lanka Crisis: ਪ੍ਰਦਰਸ਼ਨਕਾਰੀਆਂ 'ਤੇ ਸੁਰੱਖਿਆ ਬਲਾਂ ਦੀ ਕਾਰਵਾਈ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਬਣਿਆ ਮੁੱਦਾ

Sri Lanka crisis: ਬੀਤੇ ਕੁੱਝ ਦਿਨਾਂ ਤੋਂ ਸ਼੍ਰੀਲੰਕਾ (Sri Lanka) 'ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਸਾਹਮਣੇ ਆ ਰਹੇ ਮਾਮਲਿਆਂ 'ਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ।

Sri Lanka crisis: ਸ਼ਨੀਵਾਰ ਨੂੰ ਲਾਏ ਗਏ ਕਰਫਿਊ ਅਤੇ ਬੀਤੇ ਕੁੱਝ ਦਿਨਾਂ ਤੋਂ ਸ਼੍ਰੀਲੰਕਾ  (Sri Lanka) 'ਚ ਮਨੁੱਖੀ ਅਧਿਕਾਰਾਂ (Human Rights) ਦੀ ਉਲੰਘਣਾ ਦੇ ਸਾਹਮਣੇ ਆ ਰਹੇ ਮਾਮਲਿਆਂ 'ਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਸ਼੍ਰੀਲੰਕਾ ਦੀ ਮਨੁੱਖੀ ਅਧਿਕਾਰ ਪ੍ਰੀਸ਼ਦ ਨੇ ਵੀ ਸ਼ਨੀਵਾਰ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪੁਲਿਸ ਇੰਸਪੈਕਟਰ ਜਨਰਲ ਲਈ ਸ਼ਨੀਵਾਰ ਨੂੰ ਕਰਫਿਊ ਲਾਉਣਾ ਗੈਰ-ਕਾਨੂੰਨੀ ਸੀ।

ਇਸ ਬਿਆਨ ਵਿੱਚ ਕਿਹਾ ਗਿਆ, "ਜੋ ਤੁਸੀਂ ਸਿੱਧੇ ਤੌਰ 'ਤੇ ਨਹੀਂ ਕਰ ਸਕਦੇ, ਅਸਿੱਧੇ ਤੌਰ 'ਤੇ ਨਾ ਕਰੋ। ਸਰਕਾਰ ਅੰਦੋਲਨ ਨੂੰ ਰੋਕਣ ਲਈ ਅਦਾਲਤੀ ਹੁਕਮ ਪ੍ਰਾਪਤ ਕੀਤੇ ਬਿਨਾਂ ਗੈਰ-ਕਾਨੂੰਨੀ ਢੰਗ ਨਾਲ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।"

ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਦਫਤਰ ਨੇ ਵੀ ਸਰਕਾਰ ਅਤੇ ਲੋਕਾਂ ਵਿਚਾਲੇ ਚੱਲ ਰਹੇ ਸੰਘਰਸ਼ 'ਤੇ ਇੱਕ ਬਿਆਨ ਜਾਰੀ ਕਰਕੇ ਭੀੜ ਨੂੰ ਕਾਬੂ ਕਰਨ ਲਈ ਸੰਜਮ ਵਰਤਣ ਦੀ ਸਲਾਹ ਦਿੱਤੀ ਸੀ।

ਸੰਯੁਕਤ ਰਾਸ਼ਟਰ ਨੇ ਕਿਹਾ, "ਅਸੀਂ ਪ੍ਰਸ਼ਾਸਨ ਨੂੰ ਸ਼ਨੀਵਾਰ ਨੂੰ ਕੋਲੰਬੋ ਵਿੱਚ ਵੱਡੇ ਪੱਧਰ 'ਤੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਜਨਤਕ ਮੀਟਿੰਗਾਂ ਨੂੰ ਸੰਭਾਲਣ ਅਤੇ ਹਿੰਸਾ ਨੂੰ ਰੋਕਣ ਵਿੱਚ ਸੰਜਮ ਵਰਤਣ ਦੀ ਅਪੀਲ ਕਰਦੇ ਹਾਂ।"

 ਇਸ ਤੋਂ ਇਲਾਵਾ ਮਨੁੱਖੀ ਅਧਿਕਾਰ ਸੰਗਠਨ ਐਮਨੈਸਟੀ ਇੰਟਰਨੈਸ਼ਨਲ ਨੇ ਵੀ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਸੁਰੱਖਿਆ ਬਲਾਂ ਅਤੇ ਪੁਲਿਸ ਵੱਲੋਂ ਕੀਤੇ ਹਮਲੇ ਦੀ ਨਿੰਦਾ ਕਰਦੇ ਹੋਏ ਵੀਡੀਓ ਜਾਰੀ ਕੀਤਾ ਹੈ। ਐਮਨੈਸਟੀ ਨੇ ਕਿਹਾ ਕਿ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਮਨੁੱਖੀ ਅਧਿਕਾਰ ਹਨ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget