ਪੜਚੋਲ ਕਰੋ

Sri Lanka Economic Crisis: ਭਾਰਤ ਦੇ ਇਸ ਗੁਆਂਢੀ ਦੇਸ਼ 'ਚ ਦੇਰ ਰਾਤ ਵਿਗੜੇ ਹਾਲਾਤ, ਸਰਕਾਰ ਨੇ ਐਲਾਨੀ ਐਮਰਜੈਂਸੀ

Emergency In Sri Lanka: ਵਿੱਤੀ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਇਸ ਦਾ ਐਲਾਨ ਕੀਤਾ ਹੈ।

Emergency In Sri Lanka: ਵਿੱਤੀ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਐਮਰਜੈਂਸੀ ਦਾ ਐਲਾਨ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਐਮਰਜੈਂਸੀ ਸ਼ੁੱਕਰਵਾਰ ਅੱਧੀ ਰਾਤ ਤੋਂ ਲਾਗੂ ਹੋ ਗਈ। ਸ਼੍ਰੀਲੰਕਾ 'ਚ ਲੋਕ ਲਗਾਤਾਰ ਸੜਕਾਂ 'ਤੇ ਉਤਰ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।

ਮੀਡੀਆ ਡਿਵੀਜ਼ਨ ਮੁਤਾਬਕ, ਰਾਜਪਕਸ਼ੇ ਦਾ ਫੈਸਲਾ ਦੇਸ਼ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਜਨਤਾ ਅਤੇ ਜ਼ਰੂਰੀ ਸੇਵਾਵਾਂ ਦੀ ਸੁਰੱਖਿਆ ਨੂੰ ਬਣਾਏ ਰੱਖਣ ਲਈ ਹੈ।

ਰਾਜਪਕਸ਼ੇ ਨੇ ਵੀ 1 ਅਪ੍ਰੈਲ ਨੂੰ ਆਪਣੀ ਨਿੱਜੀ ਰਿਹਾਇਸ਼ ਦੇ ਬਾਹਰ ਭਾਰੀ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕੀਤਾ ਸੀ। ਹਾਲਾਂਕਿ, ਇਸ ਨੂੰ 5 ਅਪ੍ਰੈਲ ਨੂੰ ਵਾਪਸ ਲੈ ਲਿਆ ਗਿਆ ਸੀ। ਹੁਣ ਇੱਕ ਵਾਰ ਫਿਰ ਰਾਸ਼ਟਰਪਤੀ ਨੇ ਐਮਰਜੈਂਸੀ ਲਗਾਉਣ ਦਾ ਫੈਸਲਾ ਕੀਤਾ ਹੈ।

ਐਮਰਜੈਂਸੀ ਦੇ ਤਹਿਤ, ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਨਮਾਨੇ ਢੰਗ ਨਾਲ ਕਿਸੇ ਨੂੰ ਵੀ ਗ੍ਰਿਫ਼ਤਾਰ ਕਰਨ ਅਤੇ ਨਜ਼ਰਬੰਦ ਕਰਨ ਦੀ ਸ਼ਕਤੀ ਮਿਲਦੀ ਹੈ।

ਸ਼੍ਰੀਲੰਕਾ ਦੀ ਮੁੱਖ ਵਿਰੋਧੀ ਪਾਰਟੀ ਨੇ ਹਾਲ ਹੀ 'ਚ ਸਰਕਾਰ ਅਤੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਜਦੋਂ ਦੇਸ਼ ਆਪਣੇ ਸਭ ਤੋਂ ਮਾੜੇ ਆਰਥਿਕ ਦੌਰ ਵਿੱਚੋਂ ਲੰਘ ਰਿਹਾ ਹੈ, ਰਾਜਪਕਸ਼ੇ ਨੇ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਹੀਂ ਨਿਭਾਈਆਂ। ਮੁੱਖ ਵਿਰੋਧੀ ਪਾਰਟੀ, ਸਾਮਗੀ ਜਨ ਬਲਵੇਗਯਾ (SJB), ਨੇ SLPP ਗੱਠਜੋੜ ਸਰਕਾਰ ਦੇ ਖਿਲਾਫ ਸੰਸਦ ਦੇ ਸਪੀਕਰ, ਮਹਿੰਦਾ ਯਾਪਾ ਅਭਯਵਰਧਨਾ ਨੂੰ ਦੋ ਅਵਿਸ਼ਵਾਸ ਪ੍ਰਸਤਾਵ ਪੇਸ਼ ਕੀਤੇ।

ਗੋਟਬਾਇਆ ਰਾਜਪਕਸ਼ੇ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਸੱਤਾ ਤੋਂ ਹਟਾਉਣ ਲਈ 225 ਮੈਂਬਰੀ ਸੰਸਦ ਵਿੱਚ ਬਹੁਮਤ ਦੀ ਲੋੜ ਹੋਵੇਗੀ। ਯੂਨਾਈਟਿਡ ਪੀਪਲਜ਼ ਫੋਰਸ ਕੋਲ 54 ਵੋਟਾਂ ਹਨ ਅਤੇ ਉਸ ਨੂੰ ਛੋਟੀਆਂ ਪਾਰਟੀਆਂ ਤੋਂ ਸਮਰਥਨ ਮਿਲਣ ਦੀ ਉਮੀਦ ਹੈ। ਸੱਤਾਧਾਰੀ ਪਾਰਟੀ ਕੋਲ 150 ਦੇ ਕਰੀਬ ਵੋਟਾਂ ਹਨ ਪਰ ਆਰਥਿਕ ਮੰਦਹਾਲੀ ਦੌਰਾਨ ਇਹ ਗਿਣਤੀ ਘੱਟ ਗਈ ਹੈ ਜਿਸ ਕਾਰਨ ਕੁਝ ਆਗੂਆਂ ਦੇ ਪਾਰਟੀ ਖ਼ਿਲਾਫ਼ ਜਾਣ ਦਾ ਖ਼ਦਸ਼ਾ ਹੈ।

ਇਹ ਵੀ ਪੜ੍ਹੋ: IPL 2022: ਮੁੰਬਈ ਨੇ ਜਿੱਤੀ ਹਾਰੀ ਹੋਈ ਬਾਜ਼ੀ, ਰੋਮਾਂਚਕ ਮੈਚ 'ਚ ਗੁਜਰਾਤ ਨੂੰ 5 ਦੌੜਾਂ ਨਾਲ ਹਰਾਇਆ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ

ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ

Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ

ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ

Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ

Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ

Embed widget