ਪੜਚੋਲ ਕਰੋ

ਸ੍ਰੀ ਲੰਕਾ 'ਚ ਹੋ ਸਕਦੇ ਹੋਰ ਧਮਾਕੇ, ਰੱਖਿਆ ਸਕੱਤਰ ਨੇ ਦਿੱਤਾ ਅਸਤੀਫ਼ਾ

ਸ੍ਰੀਲੰਕਾ ਵਿੱਚ ਈਸਟਰ ਵਾਲੇ ਦਿਨ ਲੜੀਵਾਰ ਬੰਬ ਧਮਾਕਿਆਂ ਦੀ ਘਟਨਾ ਬਾਅਦ ਰੱਖਿਆ ਸਕੱਤਰ ਹੇਮਾਸੀਰੀ ਫਰਨਾਂਡੋ ਨੇ ਵੀਰਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਮੈਤਰੀਪਾਲਾ ਸਿਰਿਸੇਨਾ ਨੇ ਦੇਸ਼ ਦੇ ਪੁਲਿਸ ਮੁਖੀ ਪੀ ਜੈਸੁੰਦਰ ਤੇ ਰੱਖਿਆ ਸਕੱਤਰ ਐਚ ਫਰਨਾਂਡੋ ਨੂੰ ਬੁੱਧਵਾਰ ਅਸਤੀਫ਼ੇ ਦੇਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਅੱਤਵਾਦੀ ਦੁਬਾਰਾ ਹਮਲਾ ਕਰ ਸਕਦੇ ਹਨ।

ਕੋਲੰਬੋ: ਸ੍ਰੀਲੰਕਾ ਵਿੱਚ ਈਸਟਰ ਵਾਲੇ ਦਿਨ ਲੜੀਵਾਰ ਬੰਬ ਧਮਾਕਿਆਂ ਦੀ ਘਟਨਾ ਬਾਅਦ ਰੱਖਿਆ ਸਕੱਤਰ ਹੇਮਾਸੀਰੀ ਫਰਨਾਂਡੋ ਨੇ ਵੀਰਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਮੈਤਰੀਪਾਲਾ ਸਿਰਿਸੇਨਾ ਨੇ ਦੇਸ਼ ਦੇ ਪੁਲਿਸ ਮੁਖੀ ਪੀ ਜੈਸੁੰਦਰ ਤੇ ਰੱਖਿਆ ਸਕੱਤਰ ਐਚ ਫਰਨਾਂਡੋ ਨੂੰ ਬੁੱਧਵਾਰ ਅਸਤੀਫ਼ੇ ਦੇਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਅੱਤਵਾਦੀ ਦੁਬਾਰਾ ਹਮਲਾ ਕਰ ਸਕਦੇ ਹਨ। ਅਜੇ ਵੀ ਸ੍ਰੀਲੰਕਾ ਵਿੱਚ ਕਈ ਸ਼ੱਕੀ ਮੌਜੂਦ ਹਨ ਜਿਨ੍ਹਾਂ ਕੋਲ ਵਿਸਫੋਟਕ ਹੋ ਸਕਦੇ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਆਉਣ ਵਾਲੇ ਹਫ਼ਤੇ ਵਿੱਚ ਪੁਲਿਸ ਤੇ ਸੁਰੱਖਿਆ ਬਲਾਂ ਦਾ ਪੂਰੀ ਤਰਾਂ ਪੁਨਰਗਠਨ ਕੀਤਾ ਜਾਏਗਾ। ਸ੍ਰੀਲੰਕਾ ਪੁਲਿਸ ਮੁਤਾਬਕ ਵਿਸ਼ੇਸ਼ ਟਾਸਕ ਫੋਰਸ ਨੇ ਕੋਲੰਬੋ ਦੇ ਮੇਦਾਰਾ ਖੇਤਰ ਵਿੱਚੋਂ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ ਵਿਸਫੋਟਕਾਂ ਸਮੇਤ ਤਲਵਾਰਾਂ ਵੀ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਕੋਲੋਂ 21 ਦੇਸੀ ਗ੍ਰਨੇਡ, 6 ਤਲਵਾਰਾਂ ਤੇ ਇੱਕ ਵੈਨ ਬਰਾਮਦ ਕੀਤੀ ਗਈ ਹੈ। ਸਬੰਧਤ ਖ਼ਬਰ- ਧਮਾਕਿਆਂ ਨਾਲ ਇੱਕ ਵਾਰ ਫੇਰ ਦਹਿਲਿਆ ਸ੍ਰੀਲੰਕਾ ਦੱਸ ਦੇਈਏ ਕੋਲੰਬੋ ਤੋਂ 40 ਕਿਲੋਮੀਟਰ ਦੂਰ ਕੱਲ੍ਹ, ਯਾਨੀ 25 ਅਪਰੈਲ ਨੂੰ ਪੁਗੋਡਾ ਸ਼ਹਿਰ ਵਿੱਚ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਸੀ। ਨਿਊਜ਼ ਏਜੰਸੀ ਰਾਈਟਰ ਮੁਤਾਬਕ ਇਨ੍ਹਾਂ ਧਮਾਕਿਆਂ 'ਚ ਜਾਨੀ ਨੁਕਸਾਨ ਨਹੀਂ ਹੋਇਆ। ਸ੍ਰੀਲੰਕਾ ਵਿੱਚ ਪਿਛਲੇ ਐਤਵਾਰ ਨੂੰ ਸੀਰੀਅਲ ਬਲਾਸਟ ‘ਚ 300 ਤੋਂ ਜ਼ਿਆਦਾ ਜਾਨਾਂ ਗਈਆਂ ਸੀ ਜਿਨ੍ਹਾਂ ‘ਚ ਕੁਝ ਭਾਰਤੀ ਵੀ ਸ਼ਾਮਲ ਸਨ। ਇਸ ਧਮਾਕੇ ਵਿੱਚ 500 ਤੋਂ ਜ਼ਿਆਦਾ ਲੋਕ ਗੰਭੀਰ ਜ਼ਖ਼ਮੀ ਹੋਏ ਸੀ। ਬੀਤੇ ਦਿਨੀਂ ਇਸਲਾਮਿਕ ਸਟੇਟ ਨੇ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਦਾਰੀ ਲਈ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget