ਪੜਚੋਲ ਕਰੋ

ਸ਼੍ਰੀਲੰਕਾ ਦਾ ਸਿਆਸੀ ਸੰਕਟ ਗਹਿਰਾਇਆ, ਰਾਜਪਕਸ਼ੇ ਨੂੰ ਅਦਾਲਤੀ ਝਟਕਾ

ਕੋਲੰਬੋ: ਸ਼੍ਰੀਲੰਕਾ ਦੀ ਇੱਕ ਅਦਾਲਤ ਨੇ ਸੋਮਵਾਰ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦੇ ਅਧਿਕਾਰ ਖਾਰਜ ਕਰ ਦਿੱਤੇ। ਨਾਲ ਹੀ ਹੁਕਮ ਦਿੱਤੇ ਕਿ ਉਨ੍ਹਾਂ ਦੀ ਕੈਬਨਿਟ ਕੰਮ ਨਹੀਂ ਕਰ ਸਕਦੀ। ਵਿਰੋਧੀ ਦਲਾਂ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਕਰੀਬ ਇੱਕ ਮਹੀਨਾਂ ਪਹਿਲਾਂ ਰਾਜਪਕਸ਼ੇ ਨੂੰ ਵਿਵਾਦਤ ਰੂਪਚ ਪ੍ਰਧਾਨ ਮੰਤਰੀ ਨਿਯੁਕਤ ਕਰਕੇ ਸਿਆਸੀ ਸੰਕਟ ਨੂੰ ਜਨਮ ਦਿੱਤਾ ਗਿਆ ਤੇ ਹੁਣ ਜੇਕਰ ਰਾਜਪਕਸ਼ੇ ਨੂੰ ਸਰਕਾਰ ਦਾ ਮੁਖੀ ਬਣੇ ਰਹਿਣ ਦੀ ਆਗਿਆ ਦਿੱਤੀ ਗਈ ਤਾਂ ਸ਼੍ਰੀਲੰਕਾ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ। ਅਦਾਲਤ 'ਚ ਦੱਸਿਆ ਗਿਆ ਕਿ ਸੰਸਦ 'ਚ ਬੇਭਰੋਸਗੀ ਮਤਾ ਪੇਸ਼ ਹੋਣ ਤੋਂ ਬਾਅਦ ਵੀ ਰਾਜਪਕਸ਼ੇ ਪ੍ਰਧਾਨ ਮੰਤਰੀ ਦਾ ਕਾਰਜਭਾਰ ਸੰਭਾਲ ਰਹੇ ਹਨ। ਜਾਣਕਾਰੀ ਮੁਤਾਬਕ ਰਾਜਪਕਸ਼ੇ ਖ਼ਿਲਾਫ਼ 122 ਸੰਸਦ ਮੈਂਬਰਾਂ ਨੇ ਪਟੀਸ਼ਨ ਦਾਇਰ ਕੀਤੀ ਹੈ। ਦੋ ਵਾਰ ਬੇਭਰੋਸਗੀ ਦਾ ਮਤਾ ਪਾਸ ਹੋਣ ਤੋਂ ਬਾਅਦ ਵੀ ਰਾਜਪਕਸ਼ੇ ਪ੍ਰਧਾਨ ਮੰਤਰੀ ਬਣੇ ਰਹਿਣ ਲਈ ਪ੍ਰਮਾਣਕ ਨਹੀਂ ਹਨ। ਦੱਸ ਦੇਈਏ ਕਿ ਸ਼੍ਰੀਲੰਕਾ 'ਚ  ਸਿਆਸੀ ਸੰਕਟ ਦੀ ਸ਼ੁਰੂਆਤ 26 ਅਕਤੂਬਰ ਨੂੰ ਹੋਈ ਸੀ ਜਦੋਂ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੈਨਾ ਨੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਦੀ ਸਰਕਾਰ ਨੂੰ ਬਰਖ਼ਾਸਤ ਕਰਕੇ ਮਹਿੰਦਾ ਰਾਜਪਕਸ਼ੇ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਸਿਰੀਸੇਨਾ ਨੇ ਸੰਸਦ ਭੰਗ ਕਰ ਦਿੱਤੀ ਤੇ ਰਾਜਪਕਸ਼ੇ ਨੂੰ ਬਹੁਮਤ ਸਾਬਿਤ ਕਰਨ ਦਾ ਸਮਾਂ ਦੇ ਦਿੱਤਾ। ਹਾਲਾਂਕਿ ਪਿਛਲੇ ਦੋ ਮਹੀਨਿਆਂ 'ਚ ਸੰਸਦ 'ਚ ਦੋ ਵਾਰ ਰਾਜਪਕਸ਼ੇ ਖ਼ਿਲਾਫ਼ ਬੇਭਰੋਸਗੀ ਮਤਾ ਪਾਸ ਹੋਇਆ ਪਰ ਉਨ੍ਹਾਂ ਅਹੁਦਾ ਛੱਡਣ ਤੋਂ ਇਨਕਾਰ ਕਰ ਦਿੱਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ

Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Advertisement
ABP Premium

ਵੀਡੀਓਜ਼

SUKHBIR SINGH BADAL ATTACKED : ਕੈਮਰੇ 'ਚ ਕੈਦ ਹੋਈਆਂ ਹਮਲੇ ਦੀਆਂ ਤਸਵੀਰਾਂ; ਇਥੇ ਦੇਖੋ ਵੀਡੀਓ | ABP SANJHAAttacked on Sukhbir Badal | Sukhbir Badal ਦੀ ਸੁਰੱਖਿਆ 'ਚ ਤੈਨਾਤ ਅਫਸਰ ਨੇ ਦੱਸੀ ਸਾਰੀ ਘਟਨਾਕੈਨੇਡਾ 'ਚ ਵਸਦੇ ਪੰਜਾਬੀਆਂ ਦਾ ਹਾਲ , ਕਮਾਈ ਜਾਂ ਬੁਰਾ ਸਮਾਂ : ਰਾਣਾ ਰਣਬੀਰਦਿਲਜੀਤ ਦੋਸਾਂਝ ਹੈ ਜਾਦੂਗਰ , ਵੇਖੋ ਕਿਵੇਂ ਕਰਦਾ ਹੈ Fans ਤੇ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ

Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 

Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?

Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Embed widget