ਪੜਚੋਲ ਕਰੋ

ਮਾਰਵਲ ਦੇ ਸੁਪਰਹੀਰੋ ਘੜਨ ਵਾਲੇ ਸਟੇਨ ਲੀ ਨਹੀਂ ਰਹੇ

ਮੁੰਬਈ: ਸਪਾਈਡਰ-ਮੈਨ, ਥੌਰ, ਆਇਰਨ ਮੈਨ ਜਿਹੇ ਸੁਪਰਹੀਰੋਜ਼ ਨੂੰ ਲਿਖਣ ਵਾਲੇ ਸਟੇਨ ਲੀ ਦੀ ਮੌਤ ਹੋ ਗਈ ਹੈ। ਜੀ ਹਾਂ, ਮਾਰਵਲ ਕਾਮੀਕਸ ਦੇ ਜਨਕ ਸਟੇਨ ਲੀ ਨੇ ਸੋਮਵਾਰ ਨੂੰ ਆਪਣੇ ਆਖਰੀ ਸਾਹ ਲਏ। ਸਟੇਨ ਦੀ ਧੀ ਜੇਸੀ ਲੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਮਾਰਵਲ ਦੇ ਸੁਪਰਹੀਰੋ ਘੜਨ ਵਾਲੇ ਸਟੇਨ ਲੀ ਨਹੀਂ ਰਹੇ ਸਟੇਨ ਲੀ 95 ਸਾਲਾਂ ਦੇ ਸੀ ਜੋ ਪਿਛਲੇ ਕੁਝ ਸਾਲਾਂ ਤੋਂ ਕਈ ਬਿਮਾਰੀਆਂ ਦੇ ਸ਼ਿਕਾਰ ਸੀ। ਅਮਰੀਕਾ ਦੇ ਕੌਮਿਕ ਬੁੱਕ ਦਾ ਚਿਹਰਾ ਮੰਨੇ ਜਾਣ ਵਾਲੇ ਸਟੇਨ ਲੀ ਨੇ ਹਸਪਤਾਲ ‘ਚ ਸੋਮਵਾਰ ਦੀ ਸਵੇਰ ਆਪਣੇ ਆਖਰੀ ਸਾਹ ਲਏ। ਸਟੇਨ ਨੇ ਆਪਣੇ ਵੱਖੋ-ਵੱਖ ਅੰਦਾਜ਼ ਨਾਲ ਸਾਲ 1960 ‘ਚ ਕੌਮਿਕ ਦੀ ਦੁਨੀਆ ‘ਚ ਤਹਿਲਕਾ ਮੱਚਾ ਦਿੱਤਾ ਸੀ। ਉਨ੍ਹਾਂ ਨੇ ਪਹਿਲੀ ਵਾਰ 1960 ‘ਚ ਆਪਣੀ ਕਲਪਨਾ ਨਾਲ ਸੁਪਰ ਹੀਰੋ ਬਣਾਏ। ਇਸ ਤੋਂ ਬਾਅਦ ਸਪਾਈਡਰ-ਮੈਨ, ਥੌਰ, ਆਇਰਨ ਮੈਨ ਲੋਕਾਂ ਦੀ ਪਹਿਲੀ ਪਸੰਦ ਹਨ। ਸਿਰਫ ਵਿਦੇਸ਼ਾਂ ‘ਚ ਹੀ ਨਹੀਂ ਸਗੋਂ ਉਨ੍ਹਾਂ ਦੇ ਕਿਰਦਾਰਾਂ ਦੇ ਫੈਨ ਭਾਰਤ ‘ਚ ਵੀ ਵਧੇਰੇ ਹਨ। ਉਨ੍ਹਾਂ ਦੀ ਇਸ ਮੌਤ ‘ਤੇ ਉਨ੍ਹਾਂ ਦੇ ਫੈਨਸ ਨੂੰ ਗਹਿਰਾ ਸਦਮਾ ਲੱਗਿਆ ਹੈ। ਮਾਰਵਲ ਦੇ ਸੁਪਰਹੀਰੋ ਘੜਨ ਵਾਲੇ ਸਟੇਨ ਲੀ ਨਹੀਂ ਰਹੇ ਉਨ੍ਹਾਂ ਨੇ ਇੱਕ ਐਡੀਟਰ ਤੇ ਰਾਈਟਰ ਦੇ ਤੌਰ ‘ਤੇ ਕੰਮ ਕੀਤਾ ਸੀ। 1938 ‘ਚ ਉਨ੍ਹਾਂ ਨੇ ਡੀਸੀ ਕੌਮਿਕ ਨਾਂ ਦੀ ਕੰਪਨੀ ਸ਼ੁਰੂ ਕੀਤੀ ਸੀ ਜਿਸ ‘ਚ ਡਿਟੈਕਟਿਵ ਕੌਮਿਕ ਲੌਂਚ ਕੀਤੀ ਗਈ। ਸਟੇਨ ਲੀ ਦਾ ਜਨਮ 28 ਦਸੰਬਰ, 1922 ‘ਚ ਅਮਰੀਕਾ ਦੇ ਨਿਊਯਾਰਕ ‘ਚ ਹੋਇਆ ਸੀ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget