ਪੜਚੋਲ ਕਰੋ

ਹੁਣ ਟਰੰਪ ਨੇ ਕਸ਼ਮੀਰ ਮੁੱਦੇ 'ਤੇ ਪਾਇਆ ਪੁਆੜਾ, ਭਾਰਤ ਲੋਹਾ-ਲਾਖਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਸ਼ਮੀਰ ਮੁੱਦੇ ’ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਕਰਕੇ ਨਵਾਂ ਪੁਆੜਾ ਪਾ ਦਿੱਤਾ ਹੈ। ਟਰੰਪ ਨੇ ਕਿਹਾ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਉਨ੍ਹਾਂ ਨੂੰ ਵਿਚੋਲਗੀ ਲਈ ਬੇਨਤੀ ਕੀਤੀ ਸੀ। ਇਸ ਮਗਰੋਂ ਭਾਰਤ ਨੇ ਸਪਸ਼ਟ ਕਿਹਾ ਹੈ ਕਿ ਟਰੰਪ ਝੂਠ ਬੋਲ ਰਹੇ ਹਨ। ਮੋਦੀ ਨੇ ਕਸ਼ਮੀਰ ਮਾਮਲੇ ਵਿੱਚ ਕਦੇ ਵੀ ਅਮਰੀਕਾ ਤੋਂ ਮਦਦ ਨਹੀਂ ਮੰਗੀ।

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਸ਼ਮੀਰ ਮੁੱਦੇ ’ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਕਰਕੇ ਨਵਾਂ ਪੁਆੜਾ ਪਾ ਦਿੱਤਾ ਹੈ। ਟਰੰਪ ਨੇ ਕਿਹਾ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਉਨ੍ਹਾਂ ਨੂੰ ਵਿਚੋਲਗੀ ਲਈ ਬੇਨਤੀ ਕੀਤੀ ਸੀ। ਇਸ ਮਗਰੋਂ ਭਾਰਤ ਨੇ ਸਪਸ਼ਟ ਕਿਹਾ ਹੈ ਕਿ ਟਰੰਪ ਝੂਠ ਬੋਲ ਰਹੇ ਹਨ। ਮੋਦੀ ਨੇ ਕਸ਼ਮੀਰ ਮਾਮਲੇ ਵਿੱਚ ਕਦੇ ਵੀ ਅਮਰੀਕਾ ਤੋਂ ਮਦਦ ਨਹੀਂ ਮੰਗੀ। ਭਾਰਤ ਦੇ ਵਿਰੋਧ ਮਗਰੋਂ ਅਮਰੀਕਾ ਨੇ ਵੀ ਆਪਣੇ ਬਿਆਨ ਨੂੰ ਗੋਲਮੋਲ ਕਰ ਲਿਆ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਸ਼ਮੀਰ ਮੁੱਦਾ ਭਾਰਤ ਦੇ ਪਾਕਿਸਤਾਨ ਦਾ ਦੁਵੱਲਾ ਮਾਮਲਾ ਹੈ। ਅਮਰੀਕਾ ਇਸ ਮਸਲੇ ਦੇ ਹੱਲ਼ ਲਈ ਮਦਦ ਕਰ ਸਕਦਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਰਾਸ਼ਟਰਪਤੀ ਟਰੰਪ ਨੇ ਸਿਰਫ ਮਦਦ ਦੀ ਇੱਛਾ ਜ਼ਾਹਿਰ ਕੀਤੀ ਸੀ। ਦਰਅਸਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਵ੍ਹਾਈਟ ਹਾਊਸ ਵਿੱਚ ਟਰੰਪ ਨਾਲ ਮੁਲਕਾਤ ਕੀਤੀ ਸੀ। ਇਸ ਮੌਕੇ ਟਰੰਪ ਨੇ ਕਸ਼ਮੀਰ ਮਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੀ ਜੇਕਰ ਦੋਵੇਂ ਮੁਲਕ ਕਹਿਣਗੇ ਤਾਂ ਉਹ ਮਦਦ ਲਈ ਤਿਆਰ ਹਨ। ਅਮਰੀਕੀ ਰਾਸ਼ਟਰਪਤੀ ਨੇ ਇਹ ਵੀ ਕਿਹਾ ਸੀ ਕਿ ਭਾਰਤ ਦੇ ਪ੍ਰਧਾਨ ਨਰੇਂਦਰ ਮੋਦੀ ਨੇ ਉਨ੍ਹਾਂ ਦੀ ਪਿਛਲੇ ਮਹੀਨੇ ਜਾਪਾਨ ਦੇ ਓਸਾਕਾ ਵਿੱਚ ਮੁਲਾਕਾਤ ਦੌਰਾਨ ਇਹ ਮੁੱਦਾ ਚੁੱਕਦਿਆਂ ਕਸ਼ਮੀਰ ਬਾਰੇ ਵਿਚੋਲਗੀ ਕਰਨ ਲਈ ਕਿਹਾ ਸੀ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਰੰਪ ਦੀਆਂ ਟਿੱਪਣੀਆਂ ਦਾ ਸਵਾਗਤ ਕੀਤਾ ਸੀ ਪਰ ਭਾਰਤ ਨੇ ਇਸ ਦਾ ਵਿਰੋਧ ਕੀਤਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਰਾਸ਼ਟਰਪਤੀ ਟਰੰਪ ਦੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਨੂੰ ਅਜਿਹੀ ਕੋਈ ਬੇਨਤੀ ਨਹੀਂ ਕੀਤੀ।

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget