ਪੜਚੋਲ ਕਰੋ

ਇਰਾਨ ’ਤੇ ਅਮਰੀਕੀ ਪਾਬੰਦੀ ਨਾਲ ਨਜਿੱਠਣ ਲਈ ਭਾਰਤ ਤੇ ਚੀਨ ਨੇ ਘੜੀ ਤਰਕੀਬ

  ਚੰਡੀਗੜ੍ਹ: ਨਵੰਬਰ ਤੋਂ ਅਮਰੀਕਾ ਇਰਾਨ ’ਤੇ ਮੁੜ ਪਾਬੰਦੀਆਂ ਲਾਉਣ ਵਾਲਾ ਹੈ ਤੇ ਅਜਿਹੀ ਹਾਲਤ ਨਾਲ ਨਜਿੱਠਣ ਲਈ ਭਾਰਤ ਤੇ ਚੀਨ ਨੇ ਹੁਣ ਤੋਂ ਹੀ ਕਮਰ ਕੱਸ ਲਈ ਹੈ। ਦਰਅਸਲ ਯੂਐਸ ਦੇ ਪਾਬੰਦੀ ਦੇ ਐਲਾਨ ਬਾਅਦ ਦੇਸ਼ ਦੀਆਂ ਟੌਪ ਸ਼ਿਪਿੰਗ ਕੰਪਨੀਆਂ ਨੇ ਆਪਣੀਆਂ ਇਰਾਕੀ ਯਾਤਰਾਵਾਂ ਰੋਕ ਦਿੱਤੀਆਂ ਹਨ। ਇਸ ਦਾ ਸਭ ਤੋਂ ਵੱਡਾ ਨੁਕਸਾਨ ਭਾਰਤ ਨੂੰ ਹੋਏਗਾ, ਕਿਉਂਕਿ ਉੱਥੋਂ ਭਾਰਤ ਲਈ ਤੇਲ ਲਿਆਉਣ ਵਿੱਚ ਪ੍ਰੇਸ਼ਾਨੀ ਹੋਏਗੀ। ਹੁਣ ਭਾਰਤ ਸਰਕਾਰ ਨੇ ਇਸ ਪ੍ਰੇਸ਼ਾਨੀ ਨਾਲ ਨਜਿੱਠਣ ਲਈ ਸੂਬਿਆਂ ਦੀਆਂ ਰਿਫਾਇਨਰੀਆਂ ਨੂੰ ਇਜਾਜ਼ਤ ਦਿੱਤੀ ਹੈ ਕਿ ਉਹ ਤਹਿਰਾਨ ਵੱਲੋਂ ਮੁਹੱਈਆ ਕਰਾਏ ਜਾ ਰਹੇ ਟੈਂਕਰਾਂ ਤੇ ਬੀਮਾ ਦੀਆਂ ਸੁਵਿਧਾਵਾਂ ਦਾ ਫਾਇਦਾ ਲੈਂਦਿਆਂ ਤੇਲ ਮੰਗਵਾ ਸਕਦੀਆਂ ਹਨ। ਚੀਨ ਵੱਲੋਂ ਇਹ ਫੈਸਲਾ ਲੈਣ ਬਾਅਦ ਭਾਰਤ ਨੇ ਵੀ ਇਹੀ ਰੁਖ਼ ਅਖ਼ਤਿਆਰ ਕੀਤਾ ਹੈ। ਪਾਬੰਦੀ ਦਾ ਸਮਾਂ ਕੋਲ ਆਉਂਦੇ-ਆਉਂਦੇ ਚੀਨ ਨੇ ਵੀ ਸਾਰਾ ਆਯਾਤ ਨੈਸ਼ਨਲ ਇਰਾਨੀਅਨ ਟੈਂਕਰ ਕੰਪਨੀ (NITC) ਤੋਂ ਕਰਾਉਣਾ ਸ਼ੁਰੂ ਕਰ ਦਿੱਤਾ ਸੀ।
  ਪੂਰਾ ਮਾਮਲਾ
ਦਰਅਸਲ ਯੂਐਸ ਦੀਆਂ ਪਾਬੰਦੀਆਂ ਬਾਅਦ ਪੱਛਮ ਦੀਆਂ ਬੀਮਾ ਕੰਪਨੀਆਂ ਡਰ ਗਈਆਂ ਹਨ ਤੇ ਸ਼ਿਪਿੰਗ ਦਾ ਬੀਮਾ ਨਹੀਂ ਕਰ ਰਹੀਆਂ। ਭਾਰਤ ਨੂੰ ਵੀ NITC ਬਾਰੇ ਇਸੇ ਲਈ ਸੋਚਣਾ ਪਿਆ ਹੈ। ਸੂਤਰਾਂ ਮੁਤਾਬਕ ਭਾਰਤ ਸਰਕਾਰ ਨੇ ਸੂਬਿਆਂ ਦੀਆਂ ਰਿਫਾਇਨਰੀਆਂ ਨੂੰ ਇਰਾਨ ਨਾਲ ਹੁਣ ਸੀਆਈਐਫ (ਕਾਸਟ, ਇੰਸ਼ੋਰੈਂਸ ਤ ਫਰਾਈਟ) ਤਹਿਤ ਸੌਦਾ ਕਰਨ ਲਈ ਕਿਹਾ ਹੈ। ਇਸ ਤਹਿਤ ਇੰਸ਼ੋਰੈਂਸ ਤੇ ਸ਼ਿਪਿੰਗ ਦੀ ਵਿਵਸਥਾ ਇਰਾਨ ਵੱਲੋਂ ਕੀਤੀ ਜਾਏਗੀ ਤੇ ਭਾਰਤ ਪੱਛਮੀ ਬੀਮਾ ਕੰਪਨੀਆਂ ਦੇ ਬੀਮਾ ਨਾ ਕਰਨ ਦੇ ਬਾਵਜੂਦ ਰਾਹਤ ਵਿੱਚ ਰਹੇਗਾ। ਅਸਲ ਵਿੱਚ ਭਾਰਤ ਤੇ ਚੀਨ ਦੋ ਮੁੱਖ ਦੇਸ਼ ਹਨ ਜੋ ਇਰਾਨ ਤੋਂ ਤੇਲ ਖਰੀਦਦੇ ਹਨ। ਜੇ ਇਹ ਦੋਵੇਂ ਇਰਾਨ ਤੇ ਪਾਬੰਧੀ ਦੇ ਬਾਅਦ ਵੀ ਉਸ ਤੋਂ ਤੇਲ ਖਰੀਦਣਾ ਜਾਰੀ ਰੱਖਣਗੇ ਤਾਂ ਉਹ ਤੇਲ ਦੇ ਆਲਮੀ ਬਾਜ਼ਾਰ ਤੋਂ ਪੂਰਾ ਤਰ੍ਹਾਂ ਬਾਹਰ ਨਹੀਂ ਹੋਏਗਾ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget