ਪੜਚੋਲ ਕਰੋ

Storm Ian: ਤੂਫਾਨ ਇਆਨ ਨੂੰ ਲੈ ਕੇ ਫਲੋਰੀਡਾ 'ਚ ਐਮਰਜੈਂਸੀ ਦਾ ਐਲਾਨ, ਅਮਰੀਕੀ ਰਾਸ਼ਟਰਪਤੀ ਨੇ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਹੁਕਮ

Emergency In Florida: Tropical Storm Ian ਦੇ ਮਜ਼ਬੂਤ ਹੋਣ ਦੀ ਉਮੀਦ ਹੈ। ਇੱਥੋਂ ਦੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

Tropical Storm Ian: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ  (Joe Biden) ਨੇ ਫਲੋਰੀਡਾ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਫਲੋਰੀਡਾ ਵਿੱਚ ਆਏ Tropical Storm Ian ਤੂਫਾਨ ਕਾਰਨ ਕੀਤਾ ਗਿਆ ਹੈ। ਇਸ ਨਾਲ ਹੀ ਸਥਾਨਕ ਅਧਿਕਾਰੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

ਜੋ ਬਿਡੇਨ ਨੇ ਫਲੋਰੀਡਾ ਦੇ ਕਬਾਇਲੀ ਅਤੇ ਸਥਾਨਕ ਲੋਕਾਂ ਨੂੰ ਜਲਦ ਤੋਂ ਜਲਦ ਮਦਦ ਮੁਹੱਈਆ ਕਰਵਾਉਣ ਦੇ ਹੁਕਮ ਵੀ ਦਿੱਤੇ ਹਨ। Tropical Storm Ian ਸ਼ੁੱਕਰਵਾਰ ਦੇਰ ਰਾਤ ਕੇਂਦਰੀ ਕੈਰੇਬੀਅਨ ਸਾਗਰ ਦੇ ਉੱਪਰ ਬਣਿਆ, ਸੀਜ਼ਨ ਦਾ ਨੌਵਾਂ ਤੂਫਾਨ ਬਣ ਗਿਆ। ਇਸ ਤੋਂ ਬਾਅਦ ਹੀ ਸ਼ਨੀਵਾਰ ਨੂੰ ਐਮਰਜੈਂਸੀ ਦਾ ਐਲਾਨ ਕੀਤਾ ਗਿਆ।

 ਮਜ਼ਬੂਤ​ਹੋ ਰਿਹਾ ਹੈ ਤੂਫਾਨ ਇਆਨ

ਤੂਫਾਨ ਇਆਨ ਦੇ ਮਜ਼ਬੂਤ​ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ ਕਿਉਂਕਿ ਇਹ ਕੇਮੈਨ ਟਾਪੂ ਦੇ ਨੇੜੇ ਲੰਘਿਆ ਅਤੇ ਮੰਗਲਵਾਰ ਨੂੰ ਗ੍ਰੇਡ 3 ਤੂਫਾਨ ਵਿੱਚ ਬਦਲ ਗਿਆ। ਹੁਣ ਇਸ ਦੇ 4 ਗ੍ਰੇਡ ਦਾ ਤੂਫਾਨ ਬਣਨ ਦੀ ਸੰਭਾਵਨਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ 'ਚ ਤੂਫਾਨ ਦਾ ਟ੍ਰੈਕ ਅਤੇ ਤੀਬਰਤਾ ਬਦਲ ਸਕਦੀ ਹੈ।

ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਤੂਫਾਨ ਦੇ ਮਜ਼ਬੂਤ ਹੋਣ ਦੀ ਸਮਰੱਥਾ ਹੈ ਅਤੇ ਸਾਰੇ ਫਲੋਰੀਡੀਅਨਾਂ ਨੂੰ ਆਪਣੀਆਂ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ। ਇਸ ਤੂਫ਼ਾਨ ਦੇ ਸੰਭਾਵੀ ਪ੍ਰਭਾਵਾਂ ਨੂੰ ਟਰੈਕ ਕਰਨ ਲਈ ਸਾਰੇ ਸੂਬਿਆਂ ਅਤੇ ਸਥਾਨਕ ਸਰਕਾਰਾਂ ਦੇ ਭਾਈਵਾਲਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਪੋਰਟੋ ਰੀਕੋ 'ਚ ਲਾਗੂ ਕੀਤੀ ਗਈ ਐਮਰਜੈਂਸੀ 
 
ਇਸ ਤੋਂ ਪਹਿਲਾਂ ਪੋਰਟੋ ਰੀਕੋ ਲਈ ਵੀ ਐਮਰਜੈਂਸੀ ਐਲਾਨ  ਕੀਤੀ ਗਈ ਸੀ। ਟ੍ਰੋਪਿਕਲ ਹਰੀਕੇਨ ਫਿਓਨਾ ਦੇ ਖਤਰੇ ਦੇ ਮੱਦੇਨਜ਼ਰ ਇੱਥੇ ਐਮਰਜੈਂਸੀ ਲਾਈ ਗਈ ਸੀ। ਕਿਉਂਕਿ ਹਰੀਕੇਨ ਫਿਓਨਾ ਦੀਆਂ ਹਵਾਵਾਂ ਨੇ ਆਪਣੀ ਰਫ਼ਤਾਰ ਵਧਾ ਦਿੱਤੀ ਸੀ ਅਤੇ ਇਹ ਚੱਕਰਵਾਤ ਤੂਫ਼ਾਨ ਵਿੱਚ ਬਦਲ ਰਿਹਾ ਸੀ।

ਇਸ ਨਾਲ ਹੀ ਟਾਈਫੂਨ ਨੋਰੂ ਤੂਫਾਨ ਵੀ ਫਿਲੀਪੀਨਜ਼ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ। ਫਿਲੀਪੀਨਜ਼ 'ਚ ਰਾਜਧਾਨੀ ਮਨੀਲਾ ਸਣੇ ਕਈ ਇਲਾਕਿਆਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਸ ਨੂੰ ਸ਼੍ਰੇਣੀ 5 ਦਾ ਮਹਾ ਤੂਫਾਨ ਕਿਹਾ ਜਾ ਰਿਹਾ ਹੈ।

Chandigarh Airport Renamed: ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਵੱਡਾ ਐਲਾਨ, ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਹੋਏਗਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget