ਪੜਚੋਲ ਕਰੋ

Earthquake : ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕ ਡਰਦੇ ਮਾਰੇ ਘਰਾਂ ਤੋਂ ਭੱਜੇ, ਰਿਕਟਰ ਸਕੇਲ 'ਤੇ 5.2 ਤੀਬਰਤਾ ਦਰਜ

ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਅੱਜ ਸਵੇਰੇ ਜ਼ੋਰਦਾਰ ਭੂਚਾਲ ਆਇਆ। ਭਾਰਤੀ ਸਮੇਂ ਅਨੁਸਾਰ ਸਵੇਰੇ ਲਗਭਗ 3 ਵਜੇ 54 ਮਿੰਟ 'ਤੇ ਭੂਚਾਲ ਦੇ ਇੰਨੇ ਭਿਆਨਕ ਝਟਕੇ ਮਹਿਸੂਸ ਕੀਤੇ ਗਏ ਕਿ ਲੋਕ ਘਰਾਂ 'ਚੋਂ ਬਾਹਰ ਨਿਕਲ ਆਏ..

Earthquake: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਅੱਜ ਸਵੇਰੇ ਜ਼ੋਰਦਾਰ ਭੂਚਾਲ ਆਇਆ। ਭਾਰਤੀ ਸਮੇਂ ਅਨੁਸਾਰ ਸਵੇਰੇ ਲਗਭਗ 3 ਵਜੇ 54 ਮਿੰਟ 'ਤੇ ਭੂਚਾਲ ਦੇ ਇੰਨੇ ਭਿਆਨਕ ਝਟਕੇ ਮਹਿਸੂਸ ਕੀਤੇ ਗਏ ਕਿ ਲੋਕ ਘਰਾਂ 'ਚੋਂ ਬਾਹਰ ਨਿਕਲ ਆਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.2 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਉੱਤਰੀ-ਪੱਛਮੀ ਹਿੱਸੇ ਵਿੱਚ ਧਰਤੀ ਹੇਠਾਂ 150 ਕਿਲੋਮੀਟਰ ਦੀ ਡੂੰਘਾਈ ਵਿੱਚ ਮਿਲਿਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਨੇ ਭੂਚਾਲ ਦੀ ਪੁਸ਼ਟੀ ਕੀਤੀ ਹੈ ਅਤੇ ਦੱਸਿਆ ਕਿ ਐਤਵਾਰ ਸਵੇਰੇ ਆਏ ਇਸ ਭੂਚਾਲ ਕਾਰਨ ਕਿਸੇ ਵੀ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ।

ਬੀਤੇ ਦਿਨ 2 ਵਾਰੀ ਆਇਆ ਸੀ ਭੂਚਾਲ

ਜਾਣਕਾਰੀ ਮੁਤਾਬਕ, ਬੀਤੇ ਦਿਨ ਵੀ ਪਾਕਿਸਤਾਨ ਵਿੱਚ 2 ਵਾਰ ਭੂਚਾਲ ਆਇਆ ਸੀ। ਸ਼ਾਮ ਕਰੀਬ 6 ਵਜੇ 53 ਮਿੰਟ ਤੋਂ ਲੈ ਕੇ 7 ਵਜੇ ਦੇ ਵਿਚਕਾਰ 2 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਹਿਲੀ ਵਾਰੀ ਆਏ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 4.4 ਦਰਜ ਕੀਤੀ ਗਈ, ਜਦਕਿ ਦੂਜੀ ਵਾਰੀ ਆਏ ਭੂਚਾਲ ਦੀ ਤੀਬਰਤਾ 3.2 ਸੀ। ਇਹ ਝਟਕੇ ਕਰਾਚੀ ਸ਼ਹਿਰ 'ਚ ਵੀ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਧਰਤੀ ਹੇਠਾਂ 38 ਕਿਲੋਮੀਟਰ ਦੀ ਗਹਿਰਾਈ ਵਿੱਚ ਮਿਲਿਆ। ਲਾਂਧੀ ਖੇਤਰ ਵਿੱਚ ਫਾਲਟ ਲਾਈਨ ਦੇ ਟਕਰਾਅ ਕਾਰਨ ਪਾਕਿਸਤਾਨ ਵਿੱਚ ਭੂਚਾਲ ਆਉਂਦੇ ਹਨ। ਕਰਾਚੀ ਮੌਸਮ ਵਿਗਿਆਨ ਕੇਂਦਰ ਦੇ ਮੁਖ ਮੌਸਮ ਵਿਗਿਆਨੀ ਆਮਿਰ ਹੈਦਰ ਨੇ ANI ਨੂੰ ਦੱਸਿਆ ਕਿ 1 ਜੂਨ ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਵਿੱਚ 21 ਵਾਰੀ ਭੂਚਾਲ ਆ ਚੁੱਕਾ ਹੈ।

ਭੂਚਾਲ ਲਈ ਸਭ ਤੋਂ ਐਕਟਿਵ ਦੇਸ਼ਾਂ ਵਿੱਚੋਂ ਇੱਕ ਹੈ ਪਾਕਿਸਤਾਨ

ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਭੂਚਾਲ ਦੇ ਮਾਮਲੇ 'ਚ ਸਭ ਤੋਂ ਜ਼ਿਆਦਾ ਸਰਗਰਮ ਦੇਸ਼ਾਂ ਦੀ ਸੂਚੀ 'ਚ ਸ਼ਾਮਲ ਹੈ। ਇੱਥੇ ਅਕਸਰ ਵੱਡੇ ਭੂਚਾਲ ਆਉਂਦੇ ਹਨ ਜੋ ਕਈ ਵਾਰ ਬਹੁਤ ਹੀ ਵਿਨਾਸ਼ਕਾਰੀ ਸਾਬਤ ਹੁੰਦੇ ਹਨ। ਪਾਕਿਸਤਾਨ ਯੂਰੇਸ਼ੀਅਨ ਅਤੇ ਭਾਰਤੀ ਟੈਕਟੋਨਿਕ ਪਲੇਟਾਂ ਦੇ ਓਵਰਲੈਪ ਵਿੱਚ ਆਉਂਦਾ ਹੈ। ਇਨ੍ਹਾਂ ਪਲੇਟਾਂ ਦੇ ਉੱਤੇ ਬਲੋਚਿਸਤਾਨ, ਖੈਬਰ ਪਖ਼ਤੂਨਖ਼ਵਾ ਅਤੇ ਗਿਲਗਿਟ-ਬਾਲਟੀਸਤਾਨ ਸਥਿਤ ਹਨ। ਇਹ ਇਲਾਕੇ ਇਰਾਨੀ ਪਠਾਰ ਅਤੇ ਯੂਰੇਸ਼ੀਅਨ ਪਲੇਟ ਦੇ ਦੱਖਣੀ ਕਿਨਾਰੇ ਉੱਤੇ ਵਸੇ ਹੋਏ ਹਨ। ਜਦਕਿ ਸਿੰਧ, ਪੰਜਾਬ, POK ਅਤੇ ਭਾਰਤ ਦਾ ਕਸ਼ਮੀਰ ਦੱਖਣੀ ਏਸ਼ੀਆ ਵਿੱਚ ਭਾਰਤੀ ਟੈਕਟੋਨਿਕ ਪਲੇਟ ਦੇ ਉੱਤਰੀ-ਪੱਛਮੀ ਕਿਨਾਰੇ ਉੱਤੇ ਸਥਿਤ ਹਨ। ਜਦੋਂ ਇਹ ਦੋਨਾਂ ਪਲੇਟਾਂ ਇੱਕ-ਦੂਜੇ ਨਾਲ ਟਕਰਾਉਂਦੀਆਂ ਹਨ ਤਾਂ ਇਨ੍ਹਾਂ ਇਲਾਕਿਆਂ ਵਿੱਚ ਭੂਚਾਲ ਆਉਂਦੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget