ਪੜਚੋਲ ਕਰੋ

ਐਪਲ ਦੀ ਗਲਤੀ ਨਾਲ ਵਿਦਿਆਰਥੀ ਪਹੁੰਚਿਆ ਜੇਲ੍ਹ, 7,000 ਕਰੋੜ ਦਾ ਠੋਕਿਆ ਮੁਕੱਦਮਾ

ਅਮਰੀਕਾ ਦੇ ਇੱਕ ਵਿਦਿਆਰਥੀ ਨੇ ਐਪਲ ਖਿਲਾਫ ਇੱਕ ਅਰਬ ਡਾਲਰ (7000 ਕਰੋੜ ਰੁਪਏ) ਦਾ ਮੁਕੱਦਮਾ ਠੋਕਿਆ ਹੈ। 18 ਸਾਲਾ ਓਸਮਾਨ ਬਾਹ ਨੇ ਸੋਮਵਾਰ ਨੂੰ ਕੋਰਟ ‘ਚ ਮੁਕੱਦਮਾ ਦਾਇਰ ਕੀਤਾ ਹੈ।

ਨਿਊਯਾਰਕ: ਅਮਰੀਕਾ ਦੇ ਇੱਕ ਵਿਦਿਆਰਥੀ ਨੇ ਐਪਲ ਖਿਲਾਫ ਇੱਕ ਅਰਬ ਡਾਲਰ (7000 ਕਰੋੜ ਰੁਪਏ) ਦਾ ਮੁਕੱਦਮਾ ਠੋਕਿਆ ਹੈ। 18 ਸਾਲਾ ਓਸਮਾਨ ਬਾਹ ਨੇ ਸੋਮਵਾਰ ਨੂੰ ਕੋਰਟ ‘ਚ ਮੁਕੱਦਮਾ ਦਾਇਰ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਐਪਲ ਦੇ ਫੇਸ਼ੀਅਲ-ਰਿਕੋਗਨਿਸ਼ਨ ਸਾਫਟਵੇਅਰ ਨੇ ਉਸ ਦਾ ਨਾਂ ਐਪਲ ਸਟੋਰ ‘ਚ ਹੋਈ ਚੋਰੀ ਦੀਆਂ ਘਟਨਾਵਾਂ ਨਾਲ ਲਿੰਕ ਕੀਤਾ। ਇਸ ਕਰਕੇ ਨਵੰਬਰ 2018 ‘ਚ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਵਿਦਿਆਰਥੀ ਮੁਤਾਬਕ ਗ੍ਰਿਫ਼ਤਾਰੀ ਵਾਰੰਟ ‘ਚ ਜਿਸ ਮੁਲਜ਼ਮ ਦੀ ਫੋਟੋ ਸੀ, ਉਹ ਮੇਰੇ ਨਾਲ ਮਿਲਦਾ-ਜੁਲਦਾ ਨਹੀਂ ਸੀ। ਐਪਲ ਸਟੋਰ ਤੋਂ ਚੋਰੀ ਦੀਆਂ ਜਿੰਨੀਆਂ ਘਟਨਾਵਾਂ ‘ਚ ਮੈਨੂੰ ਮੁਲਜ਼ਮ ਬਣਾਇਆ ਗਿਆ, ਉਨ੍ਹਾਂ ‘ਚ ਇੱਕ ਮਾਮਲਾ ਬੋਸਟਨ ਦਾ ਵੀ ਹੈ ਤੇ ਜਿਸ ਦਿਨ ਘਟਨਾ ਹੋਈ ਮੈਂ ਮੈਨਹੱਟਨ ‘ਚ ਸੀ। ਉਸ ਦਾ ਕਹਿਣਾ ਹੈ ਕਿ ਉਸ ਦਾ ਬਿਨਾ ਫੋਟੋ ਵਾਲਾ ਲਰਨਰ ਪਰਮਿਟ ਗਵਾਚ ਗਿਆ ਸੀ ਤੇ ਹੋ ਸਕਦਾ ਹੈ ਕਿ ਅਸਲ ਚੋਰ ਨੇ ਉਸ ਦਾ ਇਸਤੇਮਾਲ ਐਪਲ ਸਟੋਰ ‘ਚ ਕੀਤਾ ਹੋਵੇ। ਇਸ ਕਾਰਨ ਐਪਲ ਸੌਫਟਵੇਅਰ ਨੇ ਉਸ ਦਾ ਨਾਂ ਚਿਹਰੇ ਨਾਲ ਜੋੜ ਦਿੱਤਾ ਹੋਵੇਗਾ। ਚੋਰੀ ਦੀਆਂ ਘਟਨਾਵਾਂ ‘ਚ ਸ਼ੱਕੀ ਲੋਕਾਂ ਨੂੰ ਟ੍ਰੈਕ ਕਰਨ ਲਈ ਐਪਲ ਆਪਣੇ ਸਟੋਰਸ ‘ਚ ਫੇਸ਼ੀਅਲ-ਰਿਕਾਗਨਿਸ਼ਨ ਸਿਸਟਮ ਦਾ ਇਸਤੇਮਾਲ ਕਰਦੀ ਹੈ। ਇਸ ਤੋਂ ਬਾਅਦ ਪੀਤੜ ਵਿਦਿਆਰਥੀ ਦਾ ਕਹਿਣਾ ਹੈ ਕਿ ਝੂਠੇ ਇਲਜ਼ਾਮਾਂ ਕਰਕੇ ਉਸ ਨੂੰ ਮਾਨਸਿਕ ਤਣਾਅ ਤੇ ਮੁਸ਼ਕਲਾਂ ਝੱਲਣੀਆਂ ਪਈਆਂ। ਨਿਊਜਰਸੀ ‘ਚ ਐਪਲ ‘ਚ ਚੋਰੀ ਦੀ ਘਟਨਾ ਦਾ ਮਾਮਲਾ ਅਜੇ ਵੀ ਬਾਹ ‘ਤੇ ਚੱਲ ਰਿਹਾ ਹੈ ਜਦਕਿ ਬਾਕੀ ਮਾਮਲਿਆਂ ‘ਚ ਉਹ ਬਰੀ ਹੋ ਗਿਆ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget