ਪੜਚੋਲ ਕਰੋ

ਮੁੰਡੇ ਨੇ ਬੰਬ ਨਾਲ ਜਹਾਜ਼ ਉਡਾਉਣ ਦੀ ਦਿੱਤੀ ਧਮਕੀ, ਪਈਆਂ ਭਾਜੜਾਂ

ਪੈਰਿਸ: ਫਰਾਂਸ ਦੇ ਲਿਓਨ ਵਿੱਚ ਇੱਕ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਕਰਕੇ ਪ੍ਰਸ਼ਾਸਨ ਨੂੰ ਟੇਕ-ਆਫ ਦੇ ਕੁਝ ਦੇਰ ਬਾਅਦ ਹੀ ਹੰਗਾਮੀ ਲੈਂਡਿੰਗ ਕਰਾਉਣੀ ਪਈ। ਹਾਲਾਂਕਿ ਜਾਂਚ ਦੇ ਬਾਅਦ ਉਡਾਣ ਵਿੱਚ ਬੰਬ ਦੀ ਗੱਲ ਝੂਠੀ ਸਾਬਤ ਹੋਈ। ਪੁਲਿਸ ਨੇ ਧਮਕੀ ਦੇਣ ਵਾਲੇ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਪਿਛਲੇ ਹਫ਼ਤੇ ਦੀ ਹੈ, ਪਰ ਏਅਰਲਾਈਨਸ ਨੇ ਹੁਣ ਇਸ ਦਾ ਖ਼ੁਲਾਸਾ ਕੀਤਾ ਹੈ। ਪੁਲਿਸ ਨੇ ਧਮਕੀ ਦੇਣ ਵਾਲੇ ਮੁਲਜ਼ਮ ਲੜਕੇ ਦੀ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਡਾਣ ਵਿੱਚ ਉਸ ਲੜਕੇ ਦੇ ਮਾਪੇ ਸਵਾਰ ਸਨ। ਦਰਅਸਲ ਲੜਕਾ ਨਹੀਂ ਚਾਹੁੰਦਾ ਸੀ ਕਿ ਉਸ ਦੇ ਮਾਤਾ-ਪਿਤਾ ਉਸ ਨੂੰ ਮਿਲਣ ਨਾ ਆਉਣ। ਇਸੇ ਲਈ ਉਸ ਨੇ 159 ਯਾਤਰੀਆਂ ਨਾਲ ਭਰੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਦਿੱਤੀ। ਇਸ ਮਾਮਲੇ ਵਿੱਚ ਲੜਕੇ ਨੂੰ ਪੰਜ ਸਾਲ ਦੀ ਜੇਲ੍ਹ ਤੇ 75 ਹਜ਼ਾਰ ਯੂਰੋ (60 ਲੱਖ ਰੁਪਏ) ਦਾ ਜ਼ੁਰਮਾਨਾ ਭਰਨਾ ਪੈ ਸਕਦਾ ਹੈ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget