ਪੜਚੋਲ ਕਰੋ

Australia Visa: ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਨਹੀਂ ਮਿਲ ਰਿਹਾ ਆਸਟ੍ਰੇਲੀਆ ਦਾ ਵੀਜ਼ਾ, 50 ਫੀਸਦੀ ਅਰਜ਼ੀਆਂ ਰੱਦ

ਖਾਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਬਹੁਤ ਘੱਟ ਵੀਜ਼ੇ ਦਿੱਤੇ ਜਾ ਰਹੇ ਹਨ। ਆਸਟ੍ਰੇਲੀਅਨ ਯੂਨੀਵਰਸਿਟੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ 12ਵੀਂ ਪਾਸ ਕਰਨ ਵਾਲੇ ਜ਼ਿਆਦਾਤਰ ਵਿਦਿਆਰਥੀਆਂ ਨੂੰ ਆਫਰ ਲੈਟਰ ਦੇਣਾ ਬੰਦ ਕਰ ਦਿੱਤਾ ਹੈ।

Study Visa: ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਵੱਲੋਂ ਪਾਏ ਜਾਂਦੇ ਰੱਫੜ ਦਾ ਅਸਰ ਆਸਟ੍ਰੇਲੀਆ ਵਿੱਚ ਵੀ ਪੈਣ ਲੱਗਾ ਹੈ ਜਿਸ ਤਰ੍ਹਾਂ ਕੈਨੇਡਾ ਅਤੇ ਭਾਰਤ ਵਿਚਾਲੇ ਖਾਲਿਸਤਾਨ ਨੂੰ ਲੈ ਕੇ ਤਣਾਅ ਪੈਦਾ ਹੋਇਆ ਹੈ ਅਤੇ ਦੋਹਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ ਹਨ, ਉਸ ਤੋਂ ਬਾਅਦ ਆਸਟ੍ਰੇਲੀਆ ਨੇ ਵੀ ਪੰਜਾਬੀ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਹਾਲਾਤ ਇਹ ਹਨ ਕਿ ਪੰਜਾਬ ਦੇ 50 ਫੀਸਦੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਹੋ ਰਹੇ ਹਨ।

ਖਾਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਬਹੁਤ ਘੱਟ ਵੀਜ਼ੇ ਦਿੱਤੇ ਜਾ ਰਹੇ ਹਨ। ਆਸਟ੍ਰੇਲੀਅਨ ਯੂਨੀਵਰਸਿਟੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ 12ਵੀਂ ਪਾਸ ਕਰਨ ਵਾਲੇ ਜ਼ਿਆਦਾਤਰ ਵਿਦਿਆਰਥੀਆਂ ਨੂੰ ਆਫਰ ਲੈਟਰ ਦੇਣਾ ਬੰਦ ਕਰ ਦਿੱਤਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਆਸਟ੍ਰੇਲੀਆ ਵਿੱਚ ਪੜ੍ਹਾਈ ਕਰਨਾ ਇੱਕ ਸੁਪਨਾ ਬਣ ਗਿਆ ਹੈ। ਪੰਜਾਬ ਸਕੂਲ ਵਿੱਚ ਪੜ੍ਹਦੇ ਵਿਦਿਆਰਥੀ ਨੂੰ ਵੀ ਜੇਕਰ ਆਫਰ ਲੈਟਰ ਮਿਲਦਾ ਹੈ ਤਾਂ ਉਸ ਨੂੰ ਜ਼ੁਬਾਨੀ ਇੰਟਰਵਿਊ ਵਿੱਚ ਫੇਲ੍ਹ ਕਰ ਦਿੱਤਾ ਜਾਂਦਾ ਹੈ। ਪੰਜਾਬ ਦੇ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਵੀਜ਼ਾ ਸਫਲਤਾ ਦਰ ਜ਼ੀਰੋ ਫੀਸਦੀ ਹੈ।

ਦਰਅਸਲ, ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਨੂੰ ਜੀਟੀਈ (ਜੇਨੁਇਨ ਟੈਂਪਰੇਰੀ ਐਂਟਰੈਂਟ) ਨੂੰ ਕਲੀਅਰ ਕਰਨਾ ਪੈਂਦਾ ਹੈ ਇਸ ਵਿੱਚ SOP (ਮਕਸਦ ਦਾ ਬਿਆਨ), ਵਿੱਤ ਦਸਤਾਵੇਜ਼, ਮੌਖਿਕ ਇੰਟਰਵਿਊ ਸ਼ਾਮਲ ਹਨ। ਇਨ੍ਹਾਂ ਤਿੰਨਾਂ ਨੂੰ ਸਾਫ਼ ਕਰਨਾ ਜ਼ਰੂਰੀ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪਹਿਲੇ ਪੜਾਅ ਵਿੱਚ ਹੀ ਝਟਕਾ ਲੱਗਾ ਹੈ। ਕੋਈ ਵੀ ਯੂਨੀਵਰਸਿਟੀ ਉਸ ਨੂੰ ਆਫਰ ਲੈਟਰ ਨਹੀਂ ਦਿੰਦੀ ਭਾਵੇਂ ਉਸ ਦੇ ਅੰਕ 90 ਫੀਸਦੀ ਹੋਣ। ਪਿਛਲੇ ਸਾਲ ਪੰਜਾਬ ਤੋਂ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 30 ਹਜ਼ਾਰ ਦੇ ਕਰੀਬ ਸੀ। ਪਰ ਇਸ ਸਾਲ ਇਹ 7 ਹਜ਼ਾਰ ਦੇ ਅੰਕੜੇ ਨੂੰ ਵੀ ਨਹੀਂ ਛੂਹ ਸਕਿਆ। ਇਹ ਸੱਤ ਹਜ਼ਾਰ ਸੀਬੀਐਸਈ ਬੋਰਡ ਤੋਂ ਪੜ੍ਹੇ ਵੀ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nagpur Violence: ਨਾਗਪੁਰ ਵਿੱਚ ਕਿਵੇਂ ਭੜਕੀ ਹਿੰਸਾ, ਕਿੱਥੋਂ ਸ਼ੁਰੂ ਹੋਇਆ ਵਿਵਾਦ! 10 ਥਾਣਾ ਖੇਤਰਾਂ 'ਚ ਕਰਫਿਊ, ਵੱਡੀ ਗਿਣਤੀ 'ਚ ਹੁੱਲੜਬਾਜ਼ ਕਾਬੂ

Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼

Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ

Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ

ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nagpur Violence: ਨਾਗਪੁਰ ਵਿੱਚ ਕਿਵੇਂ ਭੜਕੀ ਹਿੰਸਾ, ਕਿੱਥੋਂ ਸ਼ੁਰੂ ਹੋਇਆ ਵਿਵਾਦ! 10 ਥਾਣਾ ਖੇਤਰਾਂ 'ਚ ਕਰਫਿਊ, ਵੱਡੀ ਗਿਣਤੀ 'ਚ ਹੁੱਲੜਬਾਜ਼ ਕਾਬੂ
Nagpur Violence: ਨਾਗਪੁਰ ਵਿੱਚ ਕਿਵੇਂ ਭੜਕੀ ਹਿੰਸਾ, ਕਿੱਥੋਂ ਸ਼ੁਰੂ ਹੋਇਆ ਵਿਵਾਦ! 10 ਥਾਣਾ ਖੇਤਰਾਂ 'ਚ ਕਰਫਿਊ, ਵੱਡੀ ਗਿਣਤੀ 'ਚ ਹੁੱਲੜਬਾਜ਼ ਕਾਬੂ
Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼
Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ
Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ
Walking Benefits: ਸਿਰਫ 10 ਮਿੰਟ ਤੱਕ ਪੈਦਲ ਚੱਲਣ ਨਾਲ ਘੱਟਦਾ ਹੈ ਮੌਤ ਦਾ ਖ਼ਤਰਾ! ਡਾਕਟਰਾਂ ਨੇ ਦੱਸੇ ਹੈਰਾਨੀਜਨਕ ਲਾਭ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

Embed widget