ਪੜਚੋਲ ਕਰੋ

ਕੋਰੋਨਾ ਦੇ ਦੌਰ ਮਗਰੋਂ ਨਵੇਂ ਢੰਗ ਨਾਲ ਹੋਏਗੀ ਪੜ੍ਹਾਈ! ਪੇਪਰ ਵੀ ਹੋਣਗੇ ਆਈਨਲਾਈਨ

ਲੰਡਨ ਸਥਿਤ ਪੀਅਰਸਨ ਐਜੂਕੇਸ਼ਨਲ ਪਬਲੀਕੇਸ਼ਨ ਤੇ ਐਗਜ਼ਾਮੀਨੇਸ਼ਨ ਦੇ ਖੇਤਰ 'ਚ ਸਕੂਲਾਂ ਤੇ ਵਿਦਿਆਰਥੀਆਂ ਨੂੰ ਵਿਸ਼ਵੀ ਪੱਧਰ 'ਤੇ ਸੇਵਾ ਦੇਣ ਵਾਲੀ ਕੰਪਨੀ ਹੈ।

ਚੰਡੀਗੜ੍ਹ: ਆਨਲਾਈਨ ਐਜੂਕੇਸ਼ਨ ਖੇਤਰ 'ਚ ਕੰਮ ਕਰਨ ਵਾਲੀ ਕੰਪਨੀ ਪੀਅਰਸਨ ਵੱਲੋਂ ਕੀਤੀ ਗਏ ਅਧਿਐਨ ਮੁਤਾਬਕ ਕੋਰੋਨਾ ਵਾਇਰਸ ਮਹਾਮਾਰੀ ਤੇ ਉਸ ਕਾਰਨ ਲਾਗੂ ਲੌਕਡਾਊਨ ਦਾ ਦੌਰ ਬੀਤਣ ਤੋਂ ਬਾਅਦ ਸਕੂਲ ਤੇ ਕਾਲਜਾਂ ਨੂੰ ਸਥਾਈ ਤਕਨੀਕੀ ਇਨਫ੍ਰਾਸਟ੍ਰਕਚਰ 'ਚ ਨਿਵੇਸ਼ ਕਰਨਾ ਪਵੇਗਾ, ਜਿਸ 'ਚ ਅਧਿਆਪਕਾਂ ਨੂੰ ਡਿਜੀਟਲ ਵਾਤਾਵਰਨ 'ਚ ਕੰਮ ਕਰਨ ਬਾਰੇ ਮੁਹਾਰਤ ਦੇਣਾ ਹੋਵੇਗਾ ਤੇ ਉੱਚ ਸਿੱਖਿਆ ਸਸੰਥਾਵਾਂ 'ਚ ਪ੍ਰੀਖਿਆ ਰਵਾਇਤੀ ਤਰੀਕਿਆਂ ਦੀ ਥਾਂ ਆਨਲਾਈਨ ਕਰਾਈ ਜਾਵੇਗੀ।

ਲੰਡਨ ਸਥਿਤ ਪੀਅਰਸਨ ਐਜੂਕੇਸ਼ਨਲ ਪਬਲੀਕੇਸ਼ਨ ਤੇ ਐਗਜ਼ਾਮੀਨੇਸ਼ਨ ਦੇ ਖੇਤਰ 'ਚ ਸਕੂਲਾਂ ਤੇ ਵਿਦਿਆਰਥੀਆਂ ਨੂੰ ਵਿਸ਼ਵੀ ਪੱਧਰ 'ਤੇ ਸੇਵਾ ਦੇਣ ਵਾਲੀ ਕੰਪਨੀ ਹੈ।

ਅਧਿਐਨ ਮੁਤਾਬਕ ਕੋਵਿਡ-19 ਦੌਰਾਨ ਜ਼ਿਆਦਾਤਰ ਲੋਕ ਡਿਜੀਟਲ ਮਾਧਿਆਮ ਜ਼ਰੀਏ ਪੜ੍ਹਾਈ ਕਰ ਰਹੇ ਹਨ। ਇਸ ਬਦਲਾਅ 'ਚ ਮੁਸ਼ਕਲ ਤਾਂ ਆ ਰਹੀ ਹੈ ਪਰ ਸਿੱਖਿਆ ਦੇ ਖੇਤਰ 'ਚ ਇਨੋਵੇਸ਼ਨ ਦੀਆਂ ਉਦਾਹਰਨਾਂ ਵੀ ਮਿਲ ਰਹੀਆਂ ਹਨ। ਇਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸਿੱਖਿਆ ਦੇ ਖੇਤਰ 'ਚ ਡਿਜੀਟਲ ਮਾਧਿਆਮ ਦਾ ਪ੍ਰਭਾਵ ਲੰਮੇ ਸਮੇਂ ਤਕ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ: ਆਉਂਦੇ ਦੋ ਦਿਨਾਂ 'ਚ ਮੌਨਸੂਨ ਦੇਵੇਗਾ ਦਸਤਕ, ਇਨ੍ਹਾਂ ਥਾਵਾਂ 'ਤੇ ਮੌਸਮ ਲਵੇਗਾ ਵੱਡੀ ਕਰਵਟ

ਐਜੂਕੇਸ਼ਨਲ ਟਾਰਗੇਟ ਹਾਸਲ ਕਰਨ ਲਈ ਵਟਸਐਪ, ਜ਼ੂਮ, ਟੀਮ ਜਿਹੇ ਐਪ ਤੇ ਈਮੇਲ ਦੀ ਵਰਤੋਂ ਵਧੇਗੀ। ਸਿੱਖਿਆ ਸੰਸਥਾਵਾਂ ਅਜਿਹੇ ਸਥਾਈ ਤਕਨੀਕੀ ਢਾਂਚੇ 'ਚ ਨਿਵੇਸ਼ ਕਰਨਗੇ ਜਿਸ ਨਾਲ ਗੁਣਵੱਤਾ ਭਰਪੂਰ ਆਨਲਾਈਨ ਸਿੱਖਿਆ ਦਿੱਤੀ ਜਾ ਸਕੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Embed widget