ਪੜਚੋਲ ਕਰੋ

ਬ੍ਰਿਟੇਨ 'ਚ ਪੜ੍ਹਣਾ ਚਾਹੁੰਦੇ ਭਾਰਤੀਆਂ ਲਈ ਖੁਸ਼ਖ਼ਬਰੀ

ਲੰਡਨ- ਬ੍ਰਿਟੇਨ ਨੇ ਭਾਰਤੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਬ੍ਰਿਟੇਨ ਆ ਰਹੇ ਭਾਰਤੀ ਨਾਗਰਿਕਾਂ ਦੇ ਵੀਜ਼ਾ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਨੌਂ ਫੀਸਦੀ ਦਾ ਵਾਧਾ ਹੋਇਆ ਤੇ ਵਿਦਿਆਰਥੀਆਂ ਦੇ ਵੀਜ਼ੇ ‘ਚ 27 ਫੀਸਦੀ ਵਾਧਾ ਹੋਇਆ ਹੈ। ਬ੍ਰਿਟੇਨ ਹਾਈ ਕਮਿਸ਼ਨ ਵੱਲੋਂ ਜਾਰੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਸਾਲ ਸਤੰਬਰ ਤੱਕ ਪੰਜ ਲੱਖ 17 ਹਜ਼ਾਰ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਮਿਲਿਆ, ਜੋ ਪਿਛਲੇ ਸਾਲ ਨਾਲੋਂ ਨੌਂ ਫੀਸਦੀ ਵਧੇਰੇ ਹਨ। ਇਸ ਵਿੱਚ ਚਾਰ ਲੱਖ 27 ਹਜ਼ਾਰ ਲੋਕਾਂ ਨੂੰ ਸੈਰ-ਸਪਾਟਾ ਵੀਜ਼ਾ ਮਿਲਿਆ। ਇਸ ਵਿੱਚ 11 ਫੀਸਦੀ ਵਾਧਾ ਹੋਇਆ। ਵਿਦਿਆਰਥੀਆਂ ਨੂੰ ਪਿਛਲੇ ਸਾਲ 14 ਹਜ਼ਾਰ ਵੀਜ਼ਾ ਦਿੱਤਾ ਗਿਆ, ਜੋ 27 ਫੀਸਦੀ ਵਧੇਰੇ ਹਨ। ਪੰਜ ਹਜ਼ਾਰ ਵਿਦਿਆਰਥੀਆਂ ਨੂੰ ਘੱਟ ਮਿਆਦ ਦਾ ਵੀਜ਼ਾ ਮਿਲਿਆ, ਜਦੋਂ ਕਿ 53 ਹਜ਼ਾਰ ਲੋਕਾਂ ਨੂੰ ਕੰਮ ਲਈ ਵੀਜ਼ਾ ਮਿਲਿਆ। ਇਸ ਨਾਲ ਸਪੱਸ਼ਟ ਹੈ ਕਿ ਬ੍ਰਿਟੇਨ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਦੇਣ ‘ਤੇ ਅਮਰੀਕਾ ਵਰਗੀ ਸਖਤੀ ਨਹੀਂ ਵਰਤ ਰਿਹਾ। ਭਾਰਤ ਵਿੱਚ ਬ੍ਰਿਟੇਨ ਦੇ ਹਾਈ ਕਮਿਸ਼ਨਰ ਸਰ ਡੋਮਿਕ ਐੱਸ ਕਵੀਥ ਨੇ ਵੀਜ਼ੇ ਦੇ ਵਾਧੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਭਾਰਤ-ਬ੍ਰਿਟੇਨ ਸੰਬੰਧਾਂ ਲਈ ਇਹ ਵਧੀਆ ਸਮਾਂ ਹੈ। ਉਨ੍ਹਾਂ ਕਿਹਾ ਕਿ ਵੀਜ਼ੇ ਲਈ ਵਿਦਿਆਰਥੀਆਂ ਦੀਆਂ ਨੱਬੇ ਫੀਸਦੀ ਅਰਜ਼ੀਆਂ 15 ਦਿਨ ਵਿੱਚ ਨਜਿੱਠ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬ੍ਰਿਟੇਨ ਚਾਹੁੰਦਾ ਹੈ ਕਿ ਵੱਧ ਤੋਂ ਵੱਧ ਭਾਰਤੀ ਲੋਕ ਪੜ੍ਹਾਈ, ਵਪਾਰ ਕਰਨ ਤੇ ਘੁੰਮਣ ਲਈ ਆਉਣ। ਲੰਡਨ ਦੇ ਮੇਅਰ ਸਾਦਿਕ ਖਾਨ ਤੇ ਸਕਾਟਲੈਂਡ ਦੇ ਡਿਪਟੀ ਮਨਿਸਟਰ ਜਾਨ ਸਿਵਨੀ ਦੀ ਪਿਛਲੇ ਦਿਨਾਂ ਦੀ ਭਾਰਤ ਯਾਤਰਾ ਇਸ ਦਾ ਸਬੂਤ ਹੈ ਕਿ ਬ੍ਰਿਟੇਨ ਭਰਾਤ ਵਿੱਚ ਦਿਲਚਸਪੀ ਲੈ ਰਿਹਾ ਹੈ। ਇਸ ਤੋਂ ਭਾਰਤੀ ਲੋਕ ਵੀ ਉਤਸ਼ਾਹਤ ਹਨ।

ਟਾਪ ਹੈਡਲਾਈਨ

ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼
Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

Embed widget