ਪੜਚੋਲ ਕਰੋ

Gold Mine Collapse: ਸੁਡਾਨ 'ਚ ਸੋਨੇ ਦੀ ਖਾਨ ਢਹਿਣ ਨਾਲ 38 ਦੀ ਮੌਤ, ਬਚਾਅ ਅਤੇ ਰਾਹਤ ਕਾਰਜ ਜਾਰੀ

Sudan Gold Mine: ਸੁਡਾਨ ਦੇ ਪੱਛਮੀ ਕੋਰਡੋਫਾਨ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਸੋਨੇ ਦੀ ਖਾਨ ਡਿੱਗਣ ਨਾਲ ਘੱਟੋ ਘੱਟ 38 ਲੋਕਾਂ ਦੀ ਮੌਤ ਹੋ ਗਈ।

Sudan Gold Mine Collapsed: ਸੂਡਾਨ ਵਿੱਚ ਸੋਨੇ ਦੀ ਖਾਨ 'ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਸੁਡਾਨ ਦੇ ਪੱਛਮੀ ਕੋਰਡੋਫਾਨ (West Kordofan Province) ਸੂਬੇ 'ਚ ਮੰਗਲਵਾਰ ਨੂੰ ਸੋਨੇ ਦੀ ਖਾਨ ਦੇ ਡਿੱਗਣ ਨਾਲ ਘੱਟੋ-ਘੱਟ 38 ਲੋਕਾਂ ਦੀ ਮੌਤ ਹੋ ਗਈ। ਸੂਡਾਨ ਦੇ ਅਧਿਕਾਰੀਆਂ ਨੇ ਖਾਨ 'ਚ ਹੋਏ ਹਾਦਸੇ ਦੀ ਜਾਣਕਾਰੀ ਦਿੱਤੀ। ਸੂਡਾਨ ਦੀ ਸਰਕਾਰੀ ਮਾਈਨਿੰਗ ਕੰਪਨੀ ਨੇ ਇੱਕ ਬਿਆਨ 'ਚ ਕਿਹਾ ਕਿ ਇਹ ਹਾਦਸਾ ਰਾਜਧਾਨੀ ਖਾਰਤੂਮ ਤੋਂ 700 ਕਿਲੋਮੀਟਰ ਦੱਖਣ 'ਚ ਫੂਜਾ ਪਿੰਡ 'ਚ ਇੱਕ ਬੰਦ ਖਾਨ 'ਚ ਵਾਪਰਿਆ।

ਸੋਨੇ ਦੀ ਖਾਨ ਢਹਿਣ ਨਾਲ 38 ਮੌਤਾਂ

ਸੋਨੇ ਦੀ ਖਾਨ 'ਚ ਹੋਏ ਇਸ ਹਾਦਸੇ 'ਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਮਾਈਨਿੰਗ ਕੰਪਨੀ ਵਿੱਚ ਵਾਪਰੇ ਹਾਦਸੇ ਤੋਂ ਬਾਅਦ ਸੈਂਕੜੇ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ। ਮਾਈਨਿੰਗ ਕੰਪਨੀ ਨੇ ਫੇਸਬੁੱਕ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਪਿੰਡ ਦੇ ਲੋਕ ਸਾਈਟ 'ਤੇ ਇਕੱਠੇ ਹੁੰਦੇ ਦਿਖਾਈ ਦੇ ਰਹੇ ਹਨ। ਤਸਵੀਰਾਂ 'ਚ ਘੱਟੋ-ਘੱਟ ਦੋ ਡਰੇਜ਼ਰ (Dredgers) ਇਸ ਹਾਦਸੇ 'ਚ ਬਚੇ ਲੋਕਾਂ ਅਤੇ ਲਾਸ਼ਾਂ ਨੂੰ ਲੱਭਣ ਲਈ ਕੰਮ ਕਰਦੇ ਦਿਖਾਈ ਦਿੱਤੇ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਸੁਰੱਖਿਆ ਮਾਪਦੰਡਾਂ ਨੂੰ ਨਜ਼ਰਅੰਦਾਜ਼ ਕਰਨਾ

ਸੁਡਾਨ ਇੱਕ ਪ੍ਰਮੁੱਖ ਸੋਨਾ ਉਤਪਾਦਕ ਦੇਸ਼ ਹੈ। ਸਰਕਾਰ ਨੇ ਸੋਨੇ ਦੀ ਤਸਕਰੀ ਦੇ ਦੋਸ਼ਾਂ ਦਰਮਿਆਨ ਪਿਛਲੇ ਦੋ ਸਾਲਾਂ ਵਿੱਚ ਉਦਯੋਗ ਨੂੰ ਨਿਯਮਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸੁਡਾਨ ਵਿੱਚ ਖਾਣਾਂ ਵਿੱਚ ਹਾਦਸੇ ਅਕਸਰ ਹੁੰਦੇ ਰਹਿੰਦੇ ਹਨ। ਸੋਨੇ ਦੀਆਂ ਖਾਣਾਂ ਵਿੱਚ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦਾ ਇੱਕ ਕਾਰਨ ਸੁਰੱਖਿਆ ਮਾਪਦੰਡਾਂ ਨੂੰ ਲਾਗੂ ਨਾ ਕਰਨਾ ਵੀ ਹੈ। ਸੁਰੱਖਿਆ ਮਾਪਦੰਡਾਂ ਦੀ ਅਣਦੇਖੀ ਕਾਰਨ ਹਰ ਸਾਲ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ​​ਲੈਂਦੇ ਹਨ।

ਇਹ ਵੀ ਪੜ੍ਹੋ: Kulgam Encounter: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ 'ਚ ਤਿੰਨ ਅੱਤਵਾਦੀ ਢੇਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget