ਪੜਚੋਲ ਕਰੋ

Internet shut down: ਅਚਾਨਕ ਅੱਧੀ ਦੁਨੀਆਂ 'ਚ ਬੰਦ ਹੋਇਆ ਇੰਟਰਨੈੱਟ, ਚਾਰੇ ਪਾਸੇ ਮਚੀ ਤਰਥੱਲੀ

ਹਾਲਾਂਕਿ Fastly ਨੇ ਆਪਣੇ ਸਟੇਟਸ ਪੇਜ਼ 'ਤੇ ਕਿਹਾ ਹੈ ਕਿ ਕੁਝ ਵੈੱਬਸਾਈਟਾਂ ਹੌਲੀ-ਹੌਲੀ ਆਮ ਵਾਂਗ ਵਾਪਸ ਆ ਰਹੀਆਂ ਹਨ, ਕਿਉਂਕਿ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ। ਕਲਾਊਡ ਸਰਵਿਸ ਪ੍ਰੋਵਾਈਡਰ ਇਸ ਤਕਨੀਕੀ ਖਾਮੀ ਨੂੰ ਦੂਰ ਕਰਨ ਲਈ ਕੰਮ ਕਰ ਰਹੇ ਹਨ।

ਨਵੀਂ ਦਿੱਲੀ: ਦੁਨੀਆ ਭਰ 'ਚ ਵੱਡੇ ਪੱਧਰ 'ਤੇ ਇੰਨਟਰਨੈੱਟ ਠੱਪ ਹੋਣ ਕਾਰਨ ਤਰਥੱਲੀ ਮੱਚ ਗਈ ਹੈ। ਅਮਰੀਕਾ ਦੀ ਕਲਾਊਡ ਸਰਵਿਸ ਪ੍ਰੋਵਾਈਡਰ ਫਾਸਟਲੀ ਨੇ ਮੰਨਿਆ ਹੈ ਕਿ ਉਸ ਦੇ ਡੀਸੀਐਨ (Content Delivery Network) 'ਚ ਸਮੱਸਿਆ ਆਉਣ ਕਾਰਨ ਇੰਟਰਨੈੱਟ 'ਚ ਤਕਨੀਕੀ ਗੜਬੜੀ ਆਈ, ਜਿਸ ਦਾ ਖਮਿਆਜ਼ਾ ਅੱਧੀ ਦੁਨੀਆਂ ਦੇ ਯੂਜਰਾਂ ਨੂੰ ਭੁਗਤਣਾ ਪਿਆ।

ਖ਼ਬਰਾਂ ਮੁਤਾਬਕ ਬਹੁਤ ਸਾਰੀਆਂ ਪ੍ਰਸਿੱਧ ਵੈਬਸਾਈਟਾਂ ਐਮਾਜ਼ੋਨ, ਰੈਡਿਟ, ਸਪੋਟੀਫਾਈ, ਪੇਪਲ, ਸ਼ੌਪੀਫਾਈ ਠੱਪ ਹੋ ਗਈਆਂ ਸਨ। ਨਿਊਯਾਰਕ ਟਾਈਮਜ਼ (NYT), ਸੀਐਨਐਨ (CNN) ਸਮੇਤ ਵੱਡੀਆਂ ਕੌਮਾਂਤਰੀ ਨਿਊਜ਼ ਵੈੱਬਸਾਈਟ ਅਤੇ ਪੋਰਟਲ ਇਸ ਕਾਰਨ ਡਾਊਨ ਹੋ ਗਏ ਸਨ। ਗਾਰਡੀਅਨ, ਬੀਬੀਸੀ ਤੇ ਫ਼ਾਈਨੈਂਸ਼ਿਅਲ ਟਾਈਮਜ਼ ਵਰਗੀਆਂ ਸਾਈਟਾਂ ਨੂੰ ਵੀ ਇਸ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਇੰਟਰਨੈੱਟ ਉੱਤੇ ਤਕਨੀਕੀ ਸਮੱਸਿਆਵਾਂ 'ਤੇ ਨਜ਼ਰ ਰੱਖਣ ਵਾਲੀ ਡਾਊਨਡਿਟੈਕਟਰ ਦਾ ਕਹਿਣਾ ਹੈ ਕਿ ਸੈਂਕੜੇ ਯੂਜਰਾਂ ਨੇ ਇਸ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਸਨ।

ਸੀਡੀਐਨ ਮਤਲਬ ਕੰਟੈਂਟ ਡਿਲੀਵਰੀ ਨੈਟਵਰਕ ਨੂੰ ਇੰਟਰਨੈੱਟ ਢਾਂਚੇ ਦਾ ਬੁਨਿਆਦੀ ਹਿੱਸਾ ਮੰਨਿਆ ਜਾਂਦਾ ਹੈ। ਫਾਸਟਲੀ ਜਿਹੀ ਕੰਪਨੀਆਂ ਸਰਵਰ ਦੇ ਗਲੋਬਲ ਨੈਟਵਰਕਸ ਰਾਹੀਂ ਆਪਣੀਆਂ ਵੈੱਬ ਸੇਵਾਵਾਂ ਨੂੰ ਬਿਹਤਰ ਬਣਾਉਂਦੀਆਂ ਹਨ। ਉਦਾਹਰਣ ਲਈ ਮੀਡੀਆ ਕੰਟੈਂਟ ਨੂੰ ਤੁਹਾਡੇ ਸਥਾਨਕ ਸੀਡੀਐਨ ਸਰਵਰ ਰਾਹੀਂ ਇਕੱਤਰ ਕਰ ਲਿਆ ਜਾਂਦਾ ਹੈ ਤੇ ਤੁਹਾਨੂੰ ਹਰ ਵਾਰ ਵੈੱਬ ਪੇਜ਼ ਲੋਡ ਕਰਨ ਲਈ ਮੂਲ ਸਰਵਰ 'ਤੇ ਜਾਣ ਦੀ ਜ਼ਰੂਰਤ ਨਹੀਂ ਪੈਂਦੀ। ਇਹ ਵੈੱਬ ਪੇਜ਼ ਨੂੰ ਘੱਟ ਸਮੇਂ ਵਿੱਚ ਲੋਡ ਕਰਨ ਦੀ ਮਨਜ਼ੂਰੀ ਦਿੰਦਾ ਹੈ ਅਤੇ ਵੈੱਬਸਾਈਟ 'ਤੇ ਭਾਰੀ ਟ੍ਰੈਫਿਕ ਦੇ ਬਾਵਜੂਦ ਕ੍ਰੈਸ਼ ਹੋਣ ਦੇ ਜ਼ੋਖ਼ਮ ਨੂੰ ਘਟਾਉਂਦਾ ਹੈ।

BBC ਅਨੁਸਾਰ ਐਮਾਜ਼ੋਨ (Amazon) , ਰੈਡਿਟ (Reddit), Pinterest ਤੇ ਟਵਿੱਚ (Twitch), ਵਰਗੀਆਂ ਵੱਡੀਆਂ ਵੈੱਬਸਾਈਟਾਂ ਵੀ ਕੰਮ ਨਹੀਂ ਕਰ ਪਾ ਰਹੀਆਂ ਹਨ। ਬ੍ਰਿਟਿਸ਼ ਸਰਕਾਰ ਦੀ ਵੈੱਬਸਾਈਟ gov.uk ਵੀ ਠੱਪ ਹੈ। ਜਿਨ੍ਹਾਂ ਵੈੱਬਸਾਈਟਾਂ 'ਤੇ ਇਹ ਪ੍ਰੇਸ਼ਾਨੀ ਆ ਰਹੀ ਹੈ, ਉਨ੍ਹਾਂ ''Error 503 Service Unavailable' ਵਿਖਾਈ ਦੇ ਰਿਹਾ ਹੈ। ਫਾਸਟਲੀ ਦਾ ਕਹਿਣਾ ਹੈ ਕਿ ਉਹ ਗਲੋਬਲ ਕੰਟੈਂਟ ਡਿਲੀਵਰੀ ਨੈਟਵਰਕ 'ਚ ਆਈ ਪ੍ਰੇਸ਼ਾਨੀ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਇਹ ਸਮੱਸਿਆ ਕਿਉਂ ਆਈ ਹੈ, ਸ ਬਾਰੇ ਹਾਲੇ ਕੁਝ ਕਹਿਣਾ ਮੁਸ਼ਕਲ ਹੈ। ਕਿਸੇ ਸਾਈਬਰ ਹਮਲੇ ਜਾਂ ਹੋਰ ਬਾਹਰੀ ਦਖਲਅੰਦਾਜ਼ੀ ਬਾਰੇ ਅਜੇ ਕੁਝ ਨਹੀਂ ਕਿਹਾ ਗਿਆ ਹੈ।

ਹਾਲਾਂਕਿ Fastly ਨੇ ਆਪਣੇ ਸਟੇਟਸ ਪੇਜ਼ 'ਤੇ ਕਿਹਾ ਹੈ ਕਿ ਕੁਝ ਵੈੱਬਸਾਈਟਾਂ ਹੌਲੀ-ਹੌਲੀ ਆਮ ਵਾਂਗ ਵਾਪਸ ਆ ਰਹੀਆਂ ਹਨ, ਕਿਉਂਕਿ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ। ਕਲਾਊਡ ਸਰਵਿਸ ਪ੍ਰੋਵਾਈਡਰ ਇਸ ਤਕਨੀਕੀ ਖਾਮੀ ਨੂੰ ਦੂਰ ਕਰਨ ਲਈ ਕੰਮ ਕਰ ਰਹੇ ਹਨ। ਬੀਬੀਸੀ ਦੇ ਅਨੁਸਾਰ ਇਹ ਇੰਟਰਨੈਟ ਦੀ ਸਮੱਸਿਆ ਸਥਾਨਕ ਜਾਪਦੀ ਹੈ, ਜਿਸ ਕਾਰਨ ਇਸ ਦਾ ਪ੍ਰਭਾਵ ਸਿਰਫ਼ ਯੂਰਪ ਅਤੇ ਅਮਰੀਕਾ 'ਚ ਹੀ ਵੇਖਣ ਨੂੰ ਮਿਲਿਆ ਹੈ।

ਇਸ ਦਾ ਪ੍ਰਭਾਵ ਐਮਾਜ਼ੋਨ ਵੈੱਬ ਸਰਵਿਸਿਜ਼ 'ਤੇ ਵੀ ਵੇਖਿਆ ਗਿਆ ਹੈ। ਟਵਿੱਟਰ 'ਤੇ ਕੁਝ ਮਾਹਰਾਂ ਨੇ ਇੰਟਰਨੈੱਟ ਦੇ ਪੂਰੇ ਬੁਨਿਆਦੀ ਢਾਂਚੇ 'ਤੇ ਸਿਰਫ ਕੁਝ ਕੁ ਚੋਣ ਕੰਪਨੀਆਂ ਦੇ ਹੱਥ ਹੋਣ ਦਾ ਸਵਾਲ ਵੀ ਚੁੱਕਿਆ। ਉਹ ਕਹਿੰਦੇ ਹਨ ਕਿ ਕਿਸੇ ਵੀ ਸਮੇਂ ਇਕ ਛੋਟੀ ਜਿਹੀ ਸਮੱਸਿਆ ਗੰਭੀਰ ਰੂਪ ਧਾਰ ਲੈਂਦੀ ਹੈ।

ਇਹ ਵੀ ਪੜ੍ਹੋ: Trust Funds: ਚੰਦਾ ਲੈਣ 'ਚ ਭਾਜਪਾ ਨੇ ਸਭ ਨੂੰ ਪਛਾੜਿਆ, 276.45 ਕਰੋੜ ਰੁਪਏ ਮਿਲਿਆ ਦਾਨ, ਬਾਕੀ ਪਾਰਟੀਆਂ ਦਾ ਰਿਹਾ ਇਹ ਹਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ
Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)
Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ
Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ
Embed widget