ਪੜਚੋਲ ਕਰੋ

ਅਫਗਾਨਿਸਤਾਨ 'ਚ ਆਤਮਘਾਤੀ ਹਮਲਾ, 9 ਵਿਅਕਤੀਆਂ ਦੀ ਮੌਤ, 40 ਜ਼ਖਮੀ

ਅਫਗਾਨਿਸਤਾਨ: ਈਦ ਉਲ ਅਜ਼ਹਾ ਤੋਂ ਇੱਕ ਦਿਨ ਪਹਿਲਾਂ ਹੋਏ ਇਸ ਹਮਲੇ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ। ਤਿਉਹਾਰ ਦੇ ਮੱਦੇਨਜ਼ਰ ਤਾਲਿਬਾਨ ਨੇ ਤਿੰਨ ਦਿਨਾਂ ਜੰਗਬੰਦੀ ਦਾ ਐਲਾਨ ਕੀਤਾ ਹੈ।

ਕਾਬੁਲ: ਅਫਗਾਨਿਸਤਾਨ ਦੇ ਪੂਰਬੀ ਲੋਗਰ ਸੂਬੇ ਵਿੱਚ ਇੱਕ ਆਤਮਘਾਤੀ ਬੰਬ ਹਮਲੇ ਵਿੱਚ ਘੱਟੋ-ਘੱਟ 9 ਵਿਅਕਤੀਆਂ ਦੀ ਮੌਤ ਹੋ ਗਈ ਤੇ 40 ਜ਼ਖਮੀ ਹੋ ਗਏ। ਇਹ ਹਮਲਾ ਸੂਬੇ ਦੀ ਰਾਜਧਾਨੀ ਪਲ-ਏ-ਆਲਮ ਵਿੱਚ ਪੁਲਿਸ ਚੌਕੀ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਫਿਲਹਾਲ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਅਰੀਯਾਨ ਨੇ ਕਿਹਾ ਕਿ ਹਮਲੇ ਵਿੱਚ ਮਾਰੇ ਗਏ ਜ਼ਿਆਦਾਤਰ ਲੋਕ ਆਮ ਨਾਗਰਿਕ ਹਨ ਪਰ ਬਾਅਦ ਵਿੱਚ ਕਿਹਾ ਗਿਆ ਕਿ ਮਾਰੇ ਗਏ ਛੇ ਪੁਲਿਸ ਅਧਿਕਾਰੀ ਤੇ ਤਿੰਨ ਆਮ ਨਾਗਰਿਕ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਮਲੇ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕ ਜ਼ਖ਼ਮੀ ਹੋਏ ਹਨ। ਜਦੋਂਕਿ ਸੂਬਾਈ ਪੁਲਿਸ ਦੇ ਬੁਲਾਰੇ ਸ਼ਾਹਪੁਰ ਅਹਿਮਦਜ਼ਈ ਨੇ ਕਿਹਾ ਕਿ ਹਮਲੇ ਵਿੱਚ ਮਾਰੇ ਗਏ ਆਮ ਲੋਕ ਉਹ ਹਨ ਜੋ ਕਾਰ ਵਿੱਚ ਸਵਾਰ ਸੀ ਤੇ ਚੌਕੀ ‘ਤੇ ਜਾਂਚ ਲਈ ਰੁਕੇ ਸੀ। ਦੱਸ ਦਈਏ ਕਿ ਮ੍ਰਿਤਕਾਂ ਦੇ ਵੱਖ-ਵੱਖ ਅੰਕੜੇ ਸਾਹਮਣੇ ਆਏ ਹਨ। ਸੂਬਾਈ ਕੌਂਸਲ ਦੇ ਮੁਖੀ ਨੇ ਕਿਹਾ ਕਿ ਹਮਲੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਸੀ। ਹਸਪਤਾਲ ਵਿਚ ਪੀੜਤ ਲੋਕਾਂ ਨੂੰ ਲਿਆਂਦਾ ਗਿਆ, ਉਥੇ ਮੌਜੂਦ ਲੋਕਾਂ ਨੂੰ ਨੇ ਦੱਸਿਆ ਕਿ ਬੰਬ ਹਮਲੇ ਵਿਚ ਜ਼ਖਮੀ ਕਈ ਬੱਚੇ ਵੀ ਇਥੇ ਲਿਆਂਦੇ ਗਏ ਹਨ। ਉਧਰ ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਕਿਹਾ ਕਿ ਜੰਗਬੰਦੀ ਜਾਰੀ ਹੈ। ਉਸ ਨੇ ਹਮਲੇ ਲਈ ਖੁਫੀਆ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਹ ਚਾਹੁੰਦੀਆਂ ਹਨ ਕਿ ਅਫਗਾਨਿਸਤਾਨ ਵਿੱਚ ਲੜਾਈ ਜਾਰੀ ਰਹੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Pakistan 'ਚ ਨਾਬਾਲਗ ਸਿੱਖ ਕੁੜੀ ਨੇ ਕਬੂਲਿਆ ਇਸਲਾਮ, ਵੀਡੀਓ 'ਚ ਕਿਹਾ- ਕਲਮਾ ਪੜ੍ਹ ਕੇ ਮਿਲਿਆ ਸਕੂਨ , ਸਿੱਖ ਭਾਈਚਾਰੇ 'ਚ ਰੋਸ
Pakistan 'ਚ ਨਾਬਾਲਗ ਸਿੱਖ ਕੁੜੀ ਨੇ ਕਬੂਲਿਆ ਇਸਲਾਮ, ਵੀਡੀਓ 'ਚ ਕਿਹਾ- ਕਲਮਾ ਪੜ੍ਹ ਕੇ ਮਿਲਿਆ ਸਕੂਨ , ਸਿੱਖ ਭਾਈਚਾਰੇ 'ਚ ਰੋਸ
ਤਿੱਬਤ ਤੋਂ ਬਾਅਦ ਚੀਨ, ਪਾਕਿਸਤਾਨ ਅਤੇ ਅਫਗਾਨਿਸਤਾਨ 'ਚ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ; ਮੱਚੀ ਤਰਥੱਲੀ
ਤਿੱਬਤ ਤੋਂ ਬਾਅਦ ਚੀਨ, ਪਾਕਿਸਤਾਨ ਅਤੇ ਅਫਗਾਨਿਸਤਾਨ 'ਚ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ; ਮੱਚੀ ਤਰਥੱਲੀ
4 ਘੰਟਿਆਂ ਤੱਕ ਭੂਚਾਲ ਦੇ ਝਟਕਿਆਂ ਨਾਲ ਕੰਬਦਾ ਰਿਹਾ ਤਿੱਬਤ, ਲੋਕਾਂ ‘ਚ ਮੱਚਿਆ ਚੀਕ ਚੀਹਾੜਾ, 16 ਦੀ ਮੌਤ; 46 ਜ਼ਖ਼ਮੀ
4 ਘੰਟਿਆਂ ਤੱਕ ਭੂਚਾਲ ਦੇ ਝਟਕਿਆਂ ਨਾਲ ਕੰਬਦਾ ਰਿਹਾ ਤਿੱਬਤ, ਲੋਕਾਂ ‘ਚ ਮੱਚਿਆ ਚੀਕ ਚੀਹਾੜਾ, 16 ਦੀ ਮੌਤ; 46 ਜ਼ਖ਼ਮੀ
MP Car Accident: ਸਿਆਸੀ ਜਗਤ ਤੋਂ ਬੁਰੀ ਖਬਰ, ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਜਾਨ ਬਚਾਉਣ ਲਈ ਦੋਵੇਂ ਲੱਤਾਂ ਕੱਟਣੀਆਂ...
ਸਿਆਸੀ ਜਗਤ ਤੋਂ ਬੁਰੀ ਖਬਰ, ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਜਾਨ ਬਚਾਉਣ ਲਈ ਦੋਵੇਂ ਲੱਤਾਂ ਕੱਟਣੀਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
Parvinder Singh Jhota ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ, ਪਤਨੀ ਨੂੰ ਲੈ ਕੇ ਉੱਠੀ ਇਹ ਮੰਗ
Parvinder Singh Jhota ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ, ਪਤਨੀ ਨੂੰ ਲੈ ਕੇ ਉੱਠੀ ਇਹ ਮੰਗ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਪਹੁੰਚੇ,  ਤੀਜੀ ਵਾਰ ਹੋਵੇਗੀ ਪੁੱਛਗਿੱਛ 
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਪਹੁੰਚੇ,  ਤੀਜੀ ਵਾਰ ਹੋਵੇਗੀ ਪੁੱਛਗਿੱਛ 
Embed widget